Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਮਰੀਕਾ ਲਈ ਐਚ-1ਬੀ ਵੀਜ਼ੇ ਦਾ ਲਾਟਰੀ ਸਿਸਟਮ ਖ਼ਤਮ ਹੋਣ ਲੱਗਾ

October 30, 2020 10:07 PM

ਵਾਸ਼ਿੰਗਟਨ, 30 ਅਕਤੂਬਰ (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਤੋਂਪਹਿਲਾਂ ਅਮਰੀਕੀ ਪੇਸ਼ੇਵਰਾਂ ਨੂੰ ਪ੍ਰਭਾਵਿਤ ਕਰਨ ਲਈ ਟਰੰਪ ਸਰਕਾਰ ਨੇ ਐਚ-1ਬੀ ਵੀਜ਼ੇ ਬਾਰੇ ਅਹਿਮ ਕਦਮ ਚੁੱਕਿਆ ਅਤ ਵੀਜ਼ਾ ਚੋਣ ਪ੍ਰਕਿਰਿਆ ਲਈ ਵਰਤੇ ਜਾਂਦੇ ਕੰਪਿਊਟ੍ਰਾਈਜ਼ਡ ਲਾਟਰੀ ਸਿਸਟਮ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਇਸ ਦੀ ਥਾਂ ਤਨਖ਼ਾਹ ਆਧਾਰਤ ਚੋਣ ਪ੍ਰਕਿਰਿਆ ਦੀ ਤਜਵੀਜ਼ ਰੱਖੀ ਹੈ। ਇਹ ਵੀਜ਼ਾ ਵਿਦੇਸ਼ੀ ਪੇਸ਼ੇਵਰਾਂ ਲਈ ਜਾਰੀ ਕੀਤਾ ਜਾਂਦਾ ਹੈ, ਜਿਹੜਾ ਭਾਰਤੀਆਂ ਵਿੱਚ ਖ਼ਾਸਾ ਪ੍ਰਸਿੱਧ ਹੈ ਅਤੇ ਇਸ ਨਾਲ ਬਹੁਤ ਸਾਰੇ ਲੋਕ ਅਮਰੀਕਾ ਪੁੱਜ ਚੁੱਕੇ ਹਨ।
ਇਸ ਸੰਬੰਧ ਵਿੱਚ ਅਮਰੀਕਾ ਦੇ ਹੋਮ ਸਕਿਓਰਟੀ ਵਿਭਾਗ (ਡੀ ਐਚ ਐਸ) ਨੇ ਪ੍ਰਸਤਾਵਿਤ ਨਵੀਂ ਪ੍ਰਕਿਰਿਆ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨੋਟੀਫਿਕੇਸ਼ਨ ਰਾਸ਼ਟਰਪਤੀ ਚੋਣ ਤੋਂ ਸਿਰਫ਼ ਪੰਜ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਕਿਹਾ ਕਿ ਲਾਟਰੀ ਸਿਸਟਮ ਦੀ ਥਾਂ ਨਵੀ ਪ੍ਰਕਿਰਿਆ ਅਪਣਾਉਣ ਨਾਲ ਅਮਰੀਕੀ ਪੇਸ਼ੇਵਰਾਂ ਦੀ ਤਨਖ਼ਾਹ ਵਿੱਚ ਆ ਰਹੀ ਗਿਰਾਵਟ ਨੂੰ ਰੋਕਣ ਵਿੱਚ ਮਦਦ ਮਿਲੇਗੀ। ਤਨਖ਼ਾਹ ਆਧਾਰਤ ਚੋਣ ਪ੍ਰਕਿਰਿਆ ਨਾਲ ਐਚ-1ਬੀ ਵੀਜ਼ਾ ਧਾਰਕਾਂ ਅਤੇ ਅਮਰੀਕੀ ਪੇਸ਼ੇਵਰਾਂ ਦੇ ਹਿੱਤਾਂ ਵਿੱਚ ਬਿਹਤਰ ਸੰਤੁਲਨ ਰੱਖਣ ਵਿੱਚ ਮਦਦ ਮਿਲੇਗੀ। ਡੀ ਐਚ ਐਸ ਦੇ ਕਾਰਜਕਾਰੀ ਡਿਪਟੀ ਸੈਕਟਰੀ ਕੇਨ ਕਚੀਨੇਲੀ ਨੇ ਕਿਹਾ ਕਿ ਇਸ ਪ੍ਰਸਤਾਵਿਤ ਨਿਯਮ ਨਾਲ ਟਰੰਪ ਪ੍ਰਸ਼ਾਸਨ ਅਮਰੀਕੀ ਕਾਮਿਆਂ ਦੇ ਹਿੱਤਾਂ ਦੀ ਰੱਖਿਆ ਕਰਨ ਦੇ ਆਪਣੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ