Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਅੰਤਰਰਾਸ਼ਟਰੀ

ਅਮਰੀਕੀ ਹਸਪਤਾਲਾਂ ਨੂੰ ਸਾਈਬਰ ਹਮਲਾਵਰਨਿਸ਼ਾਨਾ ਬਣਾਉਣ ਦੇ ਰਾਹ ਪਏ

October 30, 2020 10:09 PM

ਬੋਸਟਨ, 30 ਅਕਤੂਬਰ (ਪੋਸਟ ਬਿਊਰੋ)- ਅਮਰੀਕਾ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰ ਵਧਣ ਦੇ ਨਾਲ ਹੀ ਸਾਈਬਰ ਹਮਲਾਵਰ ਫਿਰ ਤੇਜ਼ੀ ਨਾਲ ਸਰਗਰਮ ਹੋ ਗਏ ਹਨ। ਇਹ ਅਪਰਾਧੀ ਅਮਰੀਕਾ ਦੇ ਹਸਪਤਾਲਾਂ ਅਤੇ ਸਿਹਤ ਸੇਵਾਵਾਂ ਦੇ ਨੈਟਵਰਕ ਵਿੱਚ ਦਾਖਲ ਹੋ ਕੇ ਗੰਭੀਰ ਨੁਕਸਾਨ ਪਹੁੰਚਾ ਰਹੇ ਹਨ। ਅਮਰੀਕੀ ਖ਼ੁਫੀਆ ਏਜੰਸੀ ਐਫ ਬੀ ਆਈ ਸਮੇਤ ਦੋ ਏਜੰਸੀਆ ਨੇ ਦੇਸ਼ ਵਿੱਚ ਚੌਕਸੀ ਵਧਾਉਣ ਲਈ ਅਲਰਟ ਜਾਰੀ ਕੀਤਾ ਹੈ।
ਖ਼ੁਫੀਆ ਏਜੰਸੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਸਾਈਬਰ ਹਮਲਾ ਕਰਨ ਦੀ ਪੱਕੀਸੂਹ ਮਿਲੀ ਹੈ। ਇਹ ਹਮਲੇ ਹੋਰ ਤੇਜ਼ ਹੋ ਸਕਦੇ ਹਨ। ਸਾਈਬਰ ਅਪਰਾਧੀ ਸਿਹਤ ਸੇਵਾਵਾਂ ਨਾਲ ਜੁੜੇ ਨੈਟਵਰਕ ਤੋਂ ਡਾਟਾ ਚੋਰੀ ਕਰਨ ਦਾ ਯਤਨ ਕਰ ਰਹੇ ਤੇ ਹਸਪਤਾਲਾਂ ਦੇ ਨੈਟਵਰਕ ਨੂੰ ਵੀ ਨੁਕਸਾਨ ਪਹੁੰਚਾ ਕੇ ਮਰੀਜ਼ਾਂ ਦੇ ਕੰਮ ਵਿੱਚ ਰੁਕਾਵਟ ਖੜੀ ਕਰ ਰਹੇ ਹਨ। ਪਿਛਲੇ ਹਫ਼ਤੇ ਪੰਜ ਹਸਪਤਾਲਾਂ ਨੂੰ ਸਾਈਬਰ ਅਪਰਾਧੀਆਂ ਨੇ ਨਿਸ਼ਾਨਾ ਬਣਾਇਆ ਹੈ। ਅਜਿਹੇ ਸੈਂਕੜੇ ਹਸਪਤਾਲਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਰਨਣ ਯੋਗ ਹੈ ਕਿ ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਨੂੰ ਦੇਖਦੇ ਹੋਏ ਸਾਈਬਰ ਸੁਰੱਖਿਆ ਖ਼ੁਫੀਆ ਏਜੰਸੀਆਂ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਕੋਰੋਨਾ ਇਨਫੈਕਸ਼ਨ ਦੇ ਵਧਣ ਨਾਲ ਹੀ ਹਸਪਤਾਲਾਂ ਵਿੱਚ ਵੀ ਸਾਈਬਰ ਅਪਰਾਧੀ ਪਰੇਸ਼ਾਨੀ ਹੋਰ ਵਧਾ ਰਹੇ ਹਨ। ਸਤੰਬਰ ਮਹੀਨੇ ਵਿੱਚ ਹੀ ਕਰੀਬ 250 ਹਸਪਤਾਲਾਂ ਦੇ ਸਿਸਟਮ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀ ਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾ ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ