Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਅੰਤਰਰਾਸ਼ਟਰੀ

ਇਮਰਾਨ ਖ਼ਾਨ ਨੂੰ ਸਾਊਦੀ ਅਰਬ ਤੇ ਈਰਾਨ ਵੱਲੋਂ ਵੱਡਾ ਝਟਕਾ

October 30, 2020 10:11 PM

ਅੰਮ੍ਰਿਤਸਰ, 30 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਦੀ ਹਕੂਮਤ `ਚ ਆਉਣ ਤੋਂ ਹੀ ਮੁਸਲਿਮ ਦੇਸ਼ਾਂ ਦੀ ਤਾਕਤ `ਤੇ ਛਾਲਾਂ ਮਾਰ ਰਹੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸ਼ੀਆ ਅਤੇ ਸੁੰਨੀ ਦੋਵਾਂ ਧੜਿਆਂ ਵੱਲੋਂ ਕਸ਼ਮੀਰ ਮੁੱਦੇ `ਤੇ ਵੱਡਾ ਝਟਕਾ ਲੱਗਾ ਹੈ। ਸਾਊਦੀ ਅਰਬ ਤੇ ਈਰਾਨ ਨੇ ਆਪਣੇ ਦੇਸ਼ ਵਿਚ ਪਾਕਿਸਤਾਨੀ ਦੂਤਘਰਾਂ ਨੂੰ 27 ਅਕਤੂਬਰ ਨੂੰ ਜੰਮੂ-ਕਸ਼ਮੀਰ ਦੇ ਭਾਰਤ `ਚ ਸ਼ਾਮਲ ਹੋਣ ਦੇ ਦਿਨ ਨੂੰ ਕਾਲਾ ਦਿਵਸ ਤੋਂ ਮਨਾਉਣ ਦੀ ਆਗਿਆ ਨਹੀਂ ਦਿੱਤੀ।
ਇਨ੍ਹਾਂ ਦੋਵਾਂ ਮੁਲਕਾਂ ਦੇ ਆਪਣੇ ਪਿਛਲੇ ਰੁਖ ਤੋਂ ਪਿੱਛੇ ਹਟਣ ਪਿੱਛੋਂ ਪਾਕਿਸਤਾਨ ਨੂੰ ਪੱਛਮੀ ਏਸ਼ੀਆ ਤੋਂ ਵੱਡੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਵਿੱਚ ਪਾਕਿਸਤਾਨੀ ਦੂਤਘਰ ਨੇ ਤਹਿਰਾਨ ਯੂਨੀਵਰਸਿਟੀ `ਚ ਕਾਲਾ ਦਿਵਸ ਮਨਾਉਣ ਲਈ ਇੱਕ ਸਮਾਗਮ ਕਰਨ ਦੀ ਪੇਸ਼ਕਸ਼ ਕੀਤੀ ਸੀ। ਇਸ ਮੁੱਦੇ `ਤੇ ਈਰਾਨ ਨੇ ਪਾਕਿ ਸਰਕਾਰ ਨੂੰ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਪਿੱਛੋਂ ਪਾਕਿਸਤਾਨੀ ਦੂਤਾਵਾਸ ਸਿਰਫ਼ ਆਨਲਾਈਨ ਸੈਮੀਨਾਰ ਹੀ ਕਰ ਸਕਿਆ। ਈਰਾਨ ਦੇ ਇਸ ਝਟਕੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਪਾਕਿਸਤਾਨ ਨੂੰ ਧਾਰਾ 370 ਦੇ ਖ਼ਾਤਮੇ `ਤੇ ਮੁਸਲਿਮ ਦੇਸ਼ਾਂ ਦਾ ਵੀ ਸਮਰਥਨ ਪ੍ਰਾਪਤ ਕਰਨ ਲਈ ਸਮਾਗਮ ਕਰਨ ਦੀ ਵੀ ਆਗਿਆ ਨਹੀਂ ਮਿਲੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀ ਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾ ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ