Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਕਿਊਬਿਕ ਸਿਟੀ ਵਿੱਚ ਇੱਕ ਵਿਅਕਤੀ ਨੇ ਤਲਵਾਰ ਨਾਲ ਕੀਤਾ ਹਮਲਾ, 2 ਹਲਾਕ, 5 ਜ਼ਖ਼ਮੀ

November 01, 2020 10:19 PM

ਕਿਊਬਿਕ, 1 ਨਵੰਬਰ (ਪੋਸਟ ਬਿਊਰੋ): ਕਿਊਬਿਕ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਹੈਲੋਈਨ ਵਾਲੀ ਰਾਤ ਨੂੰ ਹੋਏ ਘਾਤਕ ਹਮਲੇ, ਜਿਸ ਵਿੱਚ ਦੋ ਵਿਅਕਤੀ ਮਾਰੇ ਗਏ ਤੇ ਪੰਜ ਹੋਰ ਜ਼ਖ਼ਮੀ ਹੋ ਗਏ, ਦਾ ਅੱਤਵਾਦ ਨਾਲ ਕੋਈ ਲੈਣਾ ਦੇਣਾ ਨਹੀਂ ਹੈ|
ਕਿਊਬਿਕ ਸਿਟੀ ਪੁਲਿਸ ਚੀਫ ਰੌਬਰਟ ਪਿਜਨ ਨੇ ਦੱਸਿਆ ਕਿ ਹਮਲਾਵਰ ਵਿਅਕਤੀ ਨੇ ਪੁਰਾਣੇ ਜ਼ਮਾਨੇ ਦੀ ਕੌਸਟਿਊਮ ਪਾਈ ਹੋਈ ਸੀ ਤੇ ਉਸ ਨੇ ਹੱਥ ਵਿੱਚ ਜਾਪਾਨੀ ਢੰਗ ਦੀ ਤਲਵਾਰ ਕਿਟਾਨਾ ਫੜ੍ਹੀ ਹੋਈ ਸੀ ਤੇ ਉਸ ਨੇ ਉਸ ਤਲਵਾਰ ਨੂੰ ਲਹਿਰਾਉਂਦਿਆਂ ਲੋਕਾਂ ਉੱਤੇ ਹਮਲਾ ਬੋਲ ਦਿੱਤਾ| ਉਨ੍ਹਾਂ ਦੱਸਿਆ ਕਿ ਇਹ ਘਟਨਾਕ੍ਰਮ ਸ਼ੱਿਨਚਰਵਾਰ ਰਾਤੀਂ 10:30 ਵਜੇ ਵਾਪਰਿਆ ਤੇ ਰਾਤੀਂ 1:00 ਵਜੇ ਤੋਂ ਪਹਿਲਾਂ ਮਸ਼ਕੂਕ ਨੂੰ ਗ੍ਰਿਫਤਾਰ ਕੀਤੇ ਜਾਣ ਨਾਲ ਖ਼ਤਮ ਹੋਇਆ|
ਪਿਜਨ ਨੇ ਦੱਸਿਆ ਕਿ 24 ਸਾਲਾ ਮਸ਼ਕੂਕ ਕਿਊਬਿਕ ਸਿਟੀ ਵਿੱਚ ਨਹੀਂ ਰਹਿੰਦਾ| ਸਗੋਂ ਉਹ ਮਾਂਟਰੀਅਲ ਦੇ ਉੱਤਰੀ ਸਿਰੇ ਤੋਂ ਹੈ| ਇਸ ਤੋਂ ਇਲਾਵਾ ਮਸ਼ਕੂਕ ਬਾਰੇ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ ਗਈ| ਉਨ੍ਹਾਂ ਦੱਸਿਆ ਕਿ ਮਸ਼ਕੂਕ ਕਈ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਹੀ ਤਿਆਰੀ ਕਰਕੇ ਆਇਆ ਸੀ| ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਪੰਜ ਵਿਅਕਤੀ ਜ਼ਖ਼ਮੀ ਹੋਏ, ਉਨ੍ਹਾਂ ਉੱਤੇ ਤੇਜ਼ ਧਾਰ ਹਥਿਆਰ ਨਾਲ ਵਾਰ ਕੀਤੇ ਗਏ, ਪਰ ਉਨ੍ਹਾਂ ਦੀਆਂ ਜਿੰæਦਗੀਆਂ ਖਤਰੇ ਵਿੱਚ ਨਹੀਂ ਹਨ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ