Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਟਰੇਨਿੰਗ ਦੌਰਾਨ ਹੋਏ ਹਾਦਸੇ ਵਿੱਚ ਸ਼ਹੀਦ ਹੋਏ ਸੈਨਿਕ ਦੀ ਹੋਈ ਪਛਾਣ

November 02, 2020 07:08 AM

ਬ੍ਰਿਟਿਸ਼ ਕੋਲੰਬੀਆ, 1 ਨਵੰਬਰ (ਪੋਸਟ ਬਿਊਰੋ) : ਅਲਬਰਟਾ ਵਿੱਚ ਫੌਜੀ ਮਸ਼ਕਾਂ ਵਿੱਚ ਟਰੇਨਿੰਗ ਦੌਰਾਨ ਮਾਰੇ ਗਏ ਸੈਨਿਕ ਦੀ ਪਛਾਣ ਬ੍ਰਿਟਿਸ਼ ਕੋਲੰਬੀਆ ਦੇ 29 ਸਾਲਾ ਆਰਮੀ ਰਿਜ਼ਰਵਿਸਟ ਵਜੋਂ ਹੋਈ ਹੈ|
ਕੈਨੇਡੀਅਨ ਆਰਮਡ ਫੋਰਸਿਜ਼ ਦਾ ਕਹਿਣਾ ਹੈ ਕਿ ਨਿਊ ਵੈਸਟਮਿੰਸਟਰ ਵਿੱਚ ਰੌਇਲ ਵੈਸਟਮਿੰਸਟਰ ਦਾ ਕਾਰਪੋਰਲ ਜੇਮਜ਼ ਚੋਇ ਸੁæੱਕਰਵਾਰ ਰਾਤ ਸੀਐਫਬੀ ਵੇਨਰਾਈਟ ਵਿੱਚ ਲਾਈਵ ਫਾਇਰ ਟਰੇਨਿੰਗ ਵਿੱਚ ਹਿੱਸਾ ਲੈਂਦੇ ਹੋਏ ਸ਼ਹੀਦ ਹੋ ਗਿਆ| ਹਾਦਸੇ ਸਮੇਂ ਪ੍ਰਿੰਸੈਸ ਪੈਟਰੀਸ਼ੀਆ ਕੈਨੇਡੀਅਨ ਲਾਈਟ ਇਨਫਟੈਂਟਰੀ ਦੇ ਮੈਂਬਰਾਂ ਨਾਲ ਸੇਵਾ ਨਿਭਾਅ ਰਹੇ ਚੋਇ ਨੂੰ ਐਡਮੰਟਨ ਹਸਪਤਾਲ ਲਿਜਾਏ ਜਾਣ ਤੋਂ ਪਹਿਲਾਂ ਮੌਕੇ ਉੱਤੇ ਇਲਾਜ ਕੀਤਾ ਗਿਆ|
ਸ਼ਨਿੱਚਰਵਾਰ ਸ਼ਾਮ ਨੂੰ ਉਸ ਦੀ ਮੌਤ ਹੋਈ| ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ| ਚੀਫ ਆਫ ਦ ਡਿਫੈਂਸ ਸਟਾਫ ਜਨਰਲ ਜੌਨਾਥਨ ਵੈਂਸ ਐਂਡ ਕੈਨੇਡੀਅਨ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਵੇਅਨ ਆਇਰ ਨੇ ਚੋਇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼