Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਮਨੋਰੰਜਨ

ਸਲਮਾਨ-ਡੇਵਿਡ ਨੂੰ ਮਨਾਉਣ ਵਿੱਚ ਲੱਗੇ ਗੋਵਿੰਦਾ

November 26, 2018 08:31 AM

ਨੱਬੇ ਦੇ ਦਹਾਕੇ ਦੇ ਸੁਪਰ ਸਟਾਰ ਗੋਵਿੰਦਾ ਅੱਜ ਕੱਲ੍ਹ ਆਪਣੀ ਅਗਲੀ ਫਿਲਮ ‘ਰੰਗੀਲਾ ਰਾਜਾ’ ਦੇ ਪ੍ਰਮੋਸ਼ਨ ਵਿੱਚ ਰੁੱਝੇ ਹਨ। ਪਹਿਲਾਜ ਨਿਹਲਾਨੀ ਦੇ ਨਿਰਦੇਸ਼ਨ ਹੇਠ ਇਸ ਫਿਲਮ ਵਿੱਚ ਗੋਵਿੰਦਾ ਕਈ ਕਿਰਦਾਰਾਂ ਵਿੱਚ ਪੇਸ਼ ਹੋਣਗੇ। ਇਸ ਫਿਲਮ ਨੂੰ ਸੈਂਸਰ ਸਰਟੀਫਿਕੇਟ ਮਿਲਣ ਵਿੱਚ ਪ੍ਰੇਸ਼ਾਨੀ ਹੋ ਰਹੀ ਹੈ। ਮੇਕਰਸ ਇਸ ਨੂੰ ਸਹੀ ਸਰਟੀਫਿਕੇਟ ਤੇ ਘੱਟ ਕੱਟ ਲਾਉਣ ਦੇ ਲਈ ਲੜਾਈ ਲੜ ਰਹੇ ਹਨ। ਇਸ ਦੀ ਰਿਲੀਜ਼ ਕਈ ਵਾਰ ਟਾਲੀ ਜਾ ਚੁੱਕੀ ਹੈ।
ਕਰੀਅਰ ਦੇ ਇਸ ਖਰਾਬ ਸਮੇਂ ਵਿੱਚ ਗੋਵਿੰਦਾ ਆਪਣੇ ਪੁਰਾਣੇ ਦੋਸਤ ਸਲਮਾਨ ਖਾਨ ਅਤੇ ਡੇਵਿਡ ਧਵਨ ਦੇ ਨਾਲ ਰਿਸ਼ਤੇ ਸੁਧਾਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਿਛਲੇ ਦਿਨੀਂ ਗੋਵਿੰਦਾ ਨੇ ਇੱਕ ਮੀਡੀਆ ਕਾਨਫਰੰਸ ਵਿੱਚ ਕਈ ਵਾਰ ਇਹ ਕਿਹਾ ਕਿ ਇੰਡਸਟਰੀ ਵਿੱਚ ਕਈ ਲੋਕ ਉਨ੍ਹਾਂ ਦੀ ਫਿਲਮ ਰਿਲੀਜ਼ ਨਹੀਂ ਹੋਣ ਦੇਣਾ ਚਾਹੁੰਦੇ। ਇਸੇ ਦੌਰਾਨ ਜਦ ਗੋਵਿੰਦਾ ਤੋਂ ਸਲਮਾਨ ਖਾਨ ਅਤੇ ਡੇਵਿਡ ਧਵਨ ਨਾਲ ਕੰਮ ਕਰਨ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ, ਮੈਂ ਦੋਵਾਂ ਨਾਲ ਕੰਮ ਕਰਨਾ ਚਾਹੁੰਦਾ ਹਾਂ। ਸਲਮਾਨ ਤੇ ਗੋਵਿੰਦਾ ਦੇ ਰਿਸ਼ਤੇ ਵਿੱਚ ਓਦੋਂ ਕੁੜੱਤਣ ਆਈ ਸੀ, ਜਦੋਂ ਸਲਮਾਨ ਨੇ ਉਸ ਦੀ ਬੇਟੀ ਟੀਨਾ ਆਹੂਜਾ ਨੂੰ ਵਾਅਦਾ ਕਰਨ ਦੇ ਬਾਅਦ ਵੀ ਫਿਲਮ ‘ਦਬੰਗ’ ਵਿੱਚ ਲਾਂਚ ਨਹੀਂ ਸੀ ਕੀਤਾ।ਇਸ ਦੇ ਬਾਅਦ ਗੋਵਿੰਦਾ-ਸਲਮਾਨ ਇਕੱਠੇ ਤਾਂ ਦੇਖੇ ਗਏ, ਪਰ ਦੋਵੇਂ ਇਕੱਠੇ ਕੰਮ ਕਰਨ ਨੂੰ ਤਿਆਰ ਨਹੀਂ ਹੋਏ। ਇੱਕ ਸਮੇਂ ਗੋਵਿੰਦਾ ਨੇ ਦਾਅਵਾ ਕੀਤਾ ਸੀ ਕਿ ਡੇਵਿਡ ਧਵਨ ਨੇ ਉਨ੍ਹਾਂ ਦੇ ਕਰੀਅਰ ਦੇ ਬੁਰੇ ਦੌਰ ਵਿੱਚ ਉਨ੍ਹਾਂ ਦੀ ਮਦਦ ਨਹੀਂ ਕੀਤੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ