Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਫਰੀਲੈਂਡ ਦਾ ਕੋਵਿਡ-19 ਟੈਸਟ ਨਿਕਲਿਆ ਨੈਗੇਟਿਵ

November 02, 2020 07:17 AM

ਓਟਵਾ, 1 ਨਵੰਬਰ (ਪੋਸਟਬਿਊਰੋ) : ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੋਵਿਡ-19 ਟੈਸਟ ਨੈਗੇਟਿਵ ਆਇਆ ਹੈ|
ਫਰੀਲੈਂਡ ਨੇ ਐਤਵਾਰ ਨੂੰ ਟਵਿੱਟਰ ਉੱਤੇ ਆਪਣਾ ਰਿਜ਼ਲਟ ਸਾਰਿਆਂ ਨਾਲ ਸਾਂਝਾ ਕੀਤਾ|

ਇਸ ਤੋਂ 24 ਘੰਟੇ ਪਹਿਲਾਂ ਫਰੀਲੈਂਡ ਨੇ ਇਹ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਵੱਲੋਂ ਕੋਵਿਡ-19 ਟੈਸਟ ਕਰਵਾਇਆ ਗਿਆ ਹੈ ਤੇ ਉਹ ਸੈਲਫ ਆਈਸੋਲੇਟ ਕਰ ਰਹੀ ਹੈ| ਉਨ੍ਹਾਂ ਨੂੰ ਸ਼ੱਕ ਸੀ ਕਿ ਉਹ ਕਿਸੇ ਕੋਵਿਡ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਈ ਹੋ ਸਕਦੀ ਹੈ|
ਫਰੀਲੈਂਡ, ਜੋ ਕਿ ਪ੍ਰਧਾਨ ਮੰਤਰੀ ਨੂੰ ਨਿਯਮਿਤ ਤੌਰ ਉੱਤੇ ਮਿਲਦੀ ਹੈ, ਨੇ ਆਖਿਆ ਕਿ ਉਨ੍ਹਾਂ ਨੂੰ ਸੱਭ ਤੋਂ ਪਹਿਲਾਂ ਕੋਵਿਡ-19 ਕਾਂਟੈਕਟ ਟਰੇਸਿੰਗ ਐਪ ਵੱਲੋਂ ਇਸ ਸਬੰਧ ਵਿੱਚ ਐਲਰਟ ਕੀਤਾ ਗਿਆ|ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਕਦੋਂ ਤੇ ਕਿਵੇਂ ਵਾਇਰਸ ਦੇ ਸੰਪਰਕ ਵਿੱਚ ਆਈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ