Welcome to Canadian Punjabi Post
Follow us on

11

December 2018
ਬ੍ਰੈਕਿੰਗ ਖ਼ਬਰਾਂ :
ਯੂਨੀਫੌਰ ਤੇ ਓਪੀਐਸਈਯੂ ਨੇ ਫੋਰਡ ਦੇ ਤਬਾਹਕੁੰਨ ਏਜੰਡੇ ਖਿਲਾਫ ਹੱਥ ਮਿਲਾਏਨਿਰੰਕਾਰੀ ਭਵਨ ਉੱਤੇ ਗ੍ਰਨੇਡ ਹਮਲੇ ਦਾ ਇੱਕ ਦੋਸ਼ੀ ਗ੍ਰਿਫਤਾਰ, ਦੂਜੇ ਦੀ ਪਛਾਣਅੰਮ੍ਰਿਤਸਰ ਗ੍ਰਨੇਡ ਅਟੈਕ: ਕੈਪਟਨ ਅਮਰਿੰਦਰ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ, ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮਅੰਮ੍ਰਿਤਸਰ `ਚ ਨਿਰੰਕਾਰੀ ਭਵਨ ਉੱਤੇ ਹਮਲਾ, ਡੀ.ਜੀ.ਪੀ. ਨੇ ਅੱਤਵਾਦੀ ਹਮਲਾ ਕਿਹਾਵੈਨਕੂਵਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਤਿੰਨ ਝਟਕੇ ਅੰਮ੍ਰਿਤਸਰ ਸ਼ਹਿਰ `ਚ ਵੱਡਾ ਰੇਲ ਹਾਦਸਾ, ਦੁਸਹਿਰਾ ਦੇਖਣ ਆਏ ਲੋਕਾਂ ਉੱਤੇ ਚੜ੍ਹੀ ਟ੍ਰੇਨ , ਕਰੀਬ 50 ਦੀ ਮੌਤ ਦਾ ਸ਼ੱਕ ਹੁਣ ਓਨਟਾਰੀਓ ਵਿੱਚ ਸਿੱਖ ਹੈਲਮਟ ਤੋਂ ਬਿਨਾਂ ਚਲਾ ਸਕਣਗੇ ਮੋਟਰਸਾਈਕਲ!ਮਨਜੀਤ ਸਿੰਘ ਜੀਕੇ ਵੱਲੋਂ ਵੱਡਾ ਧਮਾਕਾ: ਦਿੱਲੀ ਗੁਰਦਵਾਰਾ ਕਮੇਟੀ ਦੀ ਪ੍ਰਧਾਨਗੀ ਛੱਡੀ
ਮਨੋਰੰਜਨ

ਤਮਿਲ ਐਕਸ਼ਨ ਫਿਲਮ ਵਿੱਚ ਆ ਸਕਦੇ ਹਨ ਆਯੁਸ਼ ਸ਼ਰਮਾ

November 26, 2018 08:31 AM

ਫਿਲਮ ‘ਲਵਯਾਤਰੀ’ ਨਾਲ ਬਾਲੀਵੁੱਡ ਡੈਬਿਊ ਕਰ ਚੁੱਕੇ ਆਯੁਸ਼ ਸ਼ਰਮਾ ਇਸ ਵਾਰ ਤਮਿਲ ਫਿਲਮ ਇੰਡਸਟਰੀ ਵਿੱਚ ਡੈਬਿਊ ਕਰਨ ਵਾਲੇ ਹਨ। ਸੂਤਰਾਂ ਮੁਤਾਬਕ ਆਯੁਸ਼ ਆਪਣੇ ਅਗਲੇ ਪ੍ਰੋਜੈਕਟ ਲਈ ਲੋਕਾਂ ਨੂੰ ਮਿਲ ਰਹੇ ਹਨ। ਉਨ੍ਹਾਂ ਨੂੰ ਸਾਊਥ ਦੀ ਇੱਕ ਸਕ੍ਰਿਪਟ ਬੇਹੱਦ ਪਸੰਦ ਆਈ ਹੈ। ਜੇ ਸਭ ਠੀਕ ਰਿਹਾ ਤਾਂ ਉਹ ਇਸ ਰੋਮਾਂਟਿਕ-ਐਕਸ਼ਨ ਡਰਾਮਾ ਫਿਲਮ ਵਿੱਚ ਕੰਮ ਕਰਨਗੇ। ਸੰਭਾਵਨਾ ਹੈ ਕਿ ਸਲਮਾਨ ਇਸ ਨੂੰ ਪ੍ਰੋਡਿਊਸ ਕਰਨਗੇ। ਇਹ ਪ੍ਰੋਜੈਕਟ ਫਿਲਹਾਲ ਸ਼ੁਰੂਆਤੀ ਦੌਰ ਵਿੱਚ ਹੈ। ਆਯੁਸ਼ ਹਮੇਸ਼ਾ ਤੋਂ ਇੱਕ ਐਕਸ਼ਨ ਫਿਲਮ ਕਰਨਾ ਚਾਹੁੰਦੇ ਸਨ, ਪਰ ਸਲਮਾਨ ਨੇ ਉਨ੍ਹਾਂ ਲਵ ਸਟੋਰੀ ਨਾਲ ਡੈਬਿਊ ਕਰਨ ਦੀ ਸਲਾਹ ਦਿੱਤੀ ਸੀ।

Have something to say? Post your comment