Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

‘ਚੁਪਕੇ ਚੁਪਕੇ’ ਦੇ ਰੀਮੇਕ ਵਿੱਚ ਹੋਣਗੇ ਰਾਜਕੁਮਾਰ ਰਾਓ

November 02, 2020 08:43 AM

ਹਿੰਦੀ ਸਿਨੇਮਾ ਦੀ ਬਿਹਤਰੀਨ ਕਾਮੇਡੀ ਫਿਲਮਾਂ ਵਿੱਚ ਸ਼ੁਮਾਰ ਫਿਲਮ ‘ਚੁਪਕੇ ਚੁਪਕੇ’ ਨੂੰ ਸਿਨੇ ਪ੍ਰੇਮੀ ਜਲਦੀ ਹੀ ਨਵੇਂ ਸਿਤਾਰਿਆਂ ਤੇ ਨਵੀਂ ਟੀਮ ਨਾਲ ਨਵੀਂ ਸ਼ੈਲੀ ਵਿੱਚ ਦੇਖ ਸਕਦੇ ਹਨ। ਸਾਲ 1975 ਵਿੱਚ ਰਿਲੀਜ਼ ਅਮਿਤਾਭ ਬੱਚਨ ਅਤੇ ਧਰਮਿੰਦਰ ਦੀ ਇਸ ਫਿਲਮ ਦੀ ਰੀਮੇਕ ਬਣਾਉਣ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ।
ਖਬਰ ਹੈ ਕਿ ਰੀਮੇਕ ਵਿੱਚ ਅਭਿਨੇਤਾ ਰਾਜ ਕੁਮਾਰ ਰਾਓ ਧਰਮਿੰਦਰ ਵੱਲੋਂ ਨਿਭਾਏ ਡਾਕਟਰ ਪਰੀਮਲ ਤਿ੍ਰਪਾਠੀ ਦਾ ਕਿਰਦਾਰ ਨਿਭਾਉਣਗੇ। ਉਥੇ ਅਮਿਤਾਭ ਬਚਨ ਵੱਲੋਂ ਪ੍ਰੋਫੈਸਰ ਸੁਕੁਮਾਰ ਸਿਨਹਾ ਦੇ ਕਿਰਦਾਰ ਦੇ ਲਈ ਅਭਿਨੇਤਾ ਦੀ ਤਲਾਸ਼ ਜਾਰੀ ਹੈ। ਸੂਤਰਾਂ ਮੁਤਾਬਕ ਫਿਲਮ ਦੀ ਟੀਮ ਦੋਬਾਰਾ ਸਕ੍ਰਿਪਟ 'ਤੇ ਕੰਮ ਕਰ ਰਹੀ ਹੈ। ਨਿਰਮਾਤਾ ਚਾਹੁੰਦੇ ਹਨ ਕਿ ਮੂਲ ਫਿਲਮ ਦੇ ਨਿਰਮਾਤਾ ਜਾਂ ਕਲਾਕਾਰਾਂ ਨੂੰ ਅਸਹਿਜ ਨਾ ਕਰਨ। ਮੰਨਿਆ ਜਾ ਰਿਹਾ ਹੈ ਕਿ ਸਾਲ ਦੇ ਅਖੀਰ ਤੱਕ ਕਾਸਟਿੰਗ ਦਾ ਕੰਮ ਪੂਰਾ ਹੋ ਜਾਏਗਾ ਤੇ ਅਗਲੇ ਸਾਲ ਮਾਰਚ ਤੋਂ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਜਾਏਗੀ। ਫਿਲਹਾਲ ਫਿਲਮ ਦੇ ਬਾਰੇ ਵਿੱਚ ਅਧਿਕਾਰਕ ਜਾਣਕਾਰੀ ਸਾਂਝੀ ਕੀਤੀ ਗਈ। ਰਾਜ ਕੁਮਾਰ ਰਾਓ ਜਲਦੀ ਹੀ ਭੂਮੀ ਪੇਡਨੇਕਰ ਨਾਲ ਫਿਲਮ ‘ਬਧਾਈ ਦੋ’ ਦੀ ਵੀ ਸ਼ੂਟਿੰਗ ਸ਼ੁਰੂ ਕਰਨਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ