Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

‘ਪਾਗਲਪੰਤੀ’ ਵਿੱਚ ਪੜ੍ਹੇ-ਲਿਖੇ ਬੇਰੋਜ਼ਗਾਰ ਦਾ ਕਿਰਦਾਰ ਕਰਨਗੇ ਜਾਨ ਅਬਰਾਹਮ

November 26, 2018 08:33 AM

ਜਾਨ ਅਬਰਾਹਮ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ ‘ਬਾਟਲਾ ਹਾਊਸ’ ਦੀ ਸ਼ੂਟਿੰਗ ਦੇ ਲਈ ਬਿਜ਼ੀ ਹਨ। ਇਹ ਇੱਕ ਸੱਚੀ ਘਟਨਾ 'ਤੇ ਆਧਾਰਤ ਫਿਲਮ ਹੈ। ਇਸ ਵਿੱਚ ਉਹ ਐਨਕਾਊਂਟਰ ਕਰਨ ਵਾਲੇ ਪੁਲਸ ਅਫਸਰ ਦੇ ਕਿਰਦਾਰ ਵਿੱਚ ਹਨ। ਇਸ ਤੋਂ ਪਹਿਲਾਂ ਵੀ ਜਾਨ ‘ਸਤਯਮੇਵ ਜਯਤੇ’ ਵਿੱਚ ਐਕਸ਼ਨ ਕਰਦੇ ਨਜ਼ਰ ਆਏ ਸਨ। ਸੁਣਨ ਨੂੰ ਮਿਲਿਆ ਹੈ ਕਿ ਉਨ੍ਹਾਂ ਦੀ ਅਗਲੀ ਫਿਲਮ, ਜਿਸ ਦਾ ਨਾਂਅ ‘ਸਾੜਸਤੀ' ਸੀ, ਉਸ ਨੂੰ ਬਦਲ ਕੇ ‘ਪਾਗਲਪੰਤੀ’ ਕੀਤਾ ਗਿਆ ਹੈ।
ਜਾਨ ਦੇ ਕਰੀਬੀਆਂ ਦਾ ਕਹਿਣਾ ਹੈ ਕਿ ਉਹ ਲਗਾਤਾਰ ਐਕਸ਼ਨ ਫਿਲਮਾਂ ਕਰਨ ਮਗਰੋਂ ਥੋੜ੍ਹਾ ਲਾਈਟਰ ਨੋਟ ਦੀ ਐਕਸ਼ਨ ਫਿਲਮ ਕਰਨਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੇ ‘ਪਾਗਲਪੰਤੀ’ ਕਰਨ ਦਾ ਫੈਸਲਾ ਲਿਆ। ਇਸ ਫਿਲਮ ਦੀ ਸ਼ੂਟਿੰਗ ਅਗਲੇ ਸਾਲ ਜਨਵਰੀ ਤੋਂ ਸ਼ੁਰੂ ਹੋਵੇਗੀ। ਤਿੰਨ ਮਹੀਨੇ ਦੇ ਟਾਈਟ ਸ਼ਡਿਊਲ ਵਿੱਚ ਇਸ ਦੀ ਸ਼ੂਟਿੰਗ ਸਟਾਰਟ ਟੂ ਫਿਨਿਸ਼ ਮੋੜ ਵਿੱਚ ਕੀਤੀ ਜਾਏਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ