Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਹਲਕਾ ਫੁਲਕਾ

November 03, 2020 09:12 AM

ਟੀਚਰ (ਵਿਦਿਆਰਥਣ ਨੂੰ), ‘‘ਬਾਰਿਸ਼ ਹੋਣ 'ਤੇ ਆਕਾਸ਼ ਵਿੱਚ ਇੰਨੀ ਤੇਜ਼ ਬਿਜਲੀ ਕਿਉਂ ਚਮਕਦੀ ਹੈ?”

ਵਿਦਿਆਰਥਣ, ‘‘ਮੈਡਮ, ਇੰਦਰ ਦੇਵਤਾ ਟਾਰਚ ਜਗਾ ਕੇ ਦੇਖਦੇ ਹਨ ਕਿ ਕਿਤੇ ਸੋਕਾ ਤਾਂ ਨਹੀਂ ਰਹਿ ਗਿਆ।”
*********
ਵਿਆਹ ਤੋਂ ਬਾਅਦ ਲੜਕੀ ਆਪਣੀ ਮਾਂ ਦੇ ਗਲ ਲੱਗ ਕੇ ਰੋ ਰਹੀ ਸੀ।
ਮਾਂ ਬੋਲੀ, ‘‘ਰੋ ਨਾ ਬੇਟੀ, ਇਹ ਤਾਂ ਦੁਨੀਆ ਦੀ ਰੀਤ ਹੈ। ਮੈਂ ਵੀ ਇੱਕ ਦਿਨ ਤੇਰੇ ਪਾਪਾ ਨਾਲ ਨਵੇਂ ਘਰ ਵਿੱਚ ਗਈ ਸੀ।”
ਭੋਲੀ-ਭਾਲੀ ਲੜਕੀ ਦਾ ਉੱਤਰ ਸੀ, ‘‘ਤੁਸੀਂ ਤਾਂ ਪਾਪਾ ਨਾਲ ਗਏ ਸੀ, ਪਰ ਮੈਂ ਤਾਂ ਇੱਕ ਬਿਲਕੁਲ ਅਣਜਾਣ ਬੰਦੇ ਨਾਲ ਜਾ ਰਹੀ ਹਾਂ।”
*********
ਪਿੰਡ ਦੇ ਇੱਕ ਸਕੂਲ ਵਿੱਚ ਮਾਸਟਰ ਜੀ ਦਾ ਪੜ੍ਹਾਉਣ ਦਾ ਮੂਡ ਨਹੀਂ ਸੀ। ਉਹ ਕਲਾਸ ਵਿੱਚ ਆਏ ਅਤੇ ਆਪਣੀ ਟੋਪੀ ਉਤਾਰ ਕੇ ਟੇਬਲ 'ਤੇ ਰੱਖਦੇ ਹੋਏ ਬੋਲੇ, ‘‘ਬੱਚਿਓ, ਅੱਜ ਮੇਰੀ ਟੋਪੀ 'ਤੇ ਇੱਕ ਲੇਖ ਲਿਖੋ।”
ਥੋੜ੍ਹੀ ਦੇਰ ਬਾਅਦ ਇੱਕ ਲੜਕਾ ਖੜ੍ਹਾ ਹੋ ਕੇ ਪੁੱਛਣ ਲੱਗਾ, ‘‘ਮਾਸਟਰ ਜੀ, ਮੈਲੀ-ਕੁਚੈਲੀ ਵਿੱਚ ਸਿਹਾਰੀ ਪਾਵਾਂ ਕਿ ਬਿਹਾਰੀ ਪਾਉਣੀ ਪਵੇਗੀ।”
*********

 

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ