Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਸ਼ਾਹਰੁਖ ਖਾਨ ਬੈਨਰ ਦੀ ਫਿਲਮ ‘ਧਮਾਕਾ’ ਵਿੱਚ ਅਰਜੁਨ ਕਪੂਰ ਹੋਣਗੇ

November 03, 2020 09:16 AM

ਸ਼ਾਹਰੁਖ ਖਾਨ ਨੇ ਫਿਲਮ ‘ਜ਼ੀਰੋ’ ਦੇ ਬਾਅਦ ਤੋਂ ਐਕਟਿੰਗ ਦੀ ਦੁਨੀਆ ਤੋਂ ਦੂਰੀ ਬਣਾਈ ਹੋਈ ਹੈ, ਪਰ ਉਨ੍ਹਾਂ ਦਾ ਪ੍ਰੋਡਕਸ਼ਨ ਹਾਊਸ ਰੈੱਡ ਚਿਲੀਜ਼ ਇੰਟਰਟੇਨਮੈਂਟ ਪੂਰੀ ਤਰ੍ਹਾਂ ਨਾਲ ਐਕਟਿਵ ਹੈ। ਸ਼ਾਹਰੁਖ ਦਾ ਪ੍ਰੋਡਕਸ਼ਨ ਹਾਊਸ ਫਿਲਮ ਦੇ ਨਾਲ-ਨਾਲ ਓ ਟੀ ਟੀ ਪਲੇਟਫਾਰਮ ਦੇ ਲਈ ਵੀ ਕੰਟੈਂਟ ਬਣਾ ਰਿਹਾ ਹੈ। ਖਬਰਾਂ ਦੀ ਮੰਨੀਏ ਹੁਣ ਸ਼ਾਹਰੁਖ ਖਾਨ ਦੇ ਬੈਨਰ ਨੇ ਨਵੀਂ ਫਿਲਮ ਦੀ ਪਲਾਨਿੰਗ ਕਰ ਲਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਹ ਐਕਟਰ ਅਰੁਜਨ ਕਪੂਰ ਨੂੰ ਲੈ ਕੇ ਆਪਣੀ ਨਵੀਂ ਫਿਲਮ ਬਣਾਉਣਗੇ। ਅਰਜੁਨ ਜਿਸ ਦਾ ਕਰੀਅਰ ਅਜੇ ਦੌਰ 'ਚੋਂ ਲੰਘ ਰਿਹਾ ਹੈ, ਉਸ ਨੂੰ ਲੈ ਕੇ ਸ਼ਾਹਰੁਖ ਜੋ ਫਿਲਮ ਬਣਾਉਣ ਜਾ ਰਹੇ ਹਨ ਉਸ ਦਾ ਨਾਂਅ ਹੈ ‘ਧਮਾਕਾ।’ ਫਿਲਮ ਦਾ ਇਹ ਟਾਈਟਲ ਅਜੈ ਟੇਂਟੇਟਿਵ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਅੱਗੇ ਜ਼ਰੂਰਤ ਮਹਿਸੂਸ ਹੋਣ 'ਤੇ ਇਸ ਨੂੰ ਬਦਲਿਆ ਵੀ ਜਾ ਸਕਦਾ ਹੈ।
ਇਹ ਫਿਲਮ 2018 ਦੇ ਚਰਚਿਤ ਮੁਜੱਫਰ ਕਾਂਡ 'ਤੇ ਆਧਾਰਤ ਹੋਵੇਗੀ। ਇੱਕ ਸੱਚੀ ਘਟਨਾ 'ਤੇ ਆਧਾਰ ਬਣਾ ਕੇ ਇਹ ਥ੍ਰਿਲਰ ਫਿਲਮ ਬਣਾਈ ਜਾਏਗੀ ਜਿਸ ਵਿੱਚ ਅਰਜੁਨ ਕਪੂਰ ਇਨਵੈਸਟੀਗੇਸ਼ਨ ਅਫਸਰ ਦਾ ਰੋਲ ਕਰਨਗੇ। ਫਿਲਮ ਦੇ ਨਿਰਦੇਸ਼ਨ ਦੀ ਵਾਗਡੋਰ ਰਹੇਗੀ ਡਾਇਰੈਕਟਰ ਪੁਲਕਿਤ ਦੇ ਹੱਥਾਂ ਵਿੱਚ ਹੈ, ਜਿਨ੍ਹਾਂ ਨੇ ਇਸ ਤੋਂ ਪਹਿਲਾਂ ‘ਬੌਸ’ ਵਰਗੀ ਚਰਚਿਤ ਸੀਰੀਜ਼ ਬਣਾਈ ਸੀ। ਦੱਸਿਆ ਜਾ ਰਿਹਾ ਹੈ ਕਿ ਫਿਲਮ ਦੀ ਸ਼ੂਟਿੰਗ 2021 ਤੋਂ ਸ਼ੁਰੂ ਹੋ ਜਾਏਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ