Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਸੇਵਾ ਫੂਡ ਵਾਸਤੇ ‘ਸੀ ਜੇ ਐਮ ਆਰ’ 1320 ਦਾ ਰੇਡੀਓਥਾਨ: 1 ਲੱਖ 70 ਹਜ਼ਾਰ ਡਾਲਰ ਤੋਂ ਵੱਧ ਹੋਏ ਫੰਡ ਰੇਜ਼

November 26, 2018 11:40 AM

ਮਿਸੀਸਾਗਾ 25 ਨਵੰਬਰ ਪੋਸਟ ਬਿਉਰੋ: ‘ਸੀ ਜੇ ਐਮ ਆਰ 1320 ਏ ਐਮ ਰੇਡੀਓ ਸਟੇਸ਼ਨ ਦੇ ਰੇਡੀਓ ਪ੍ਰੋਡਿਊਸਰਾਂ ਵੱਲੋਂ ਸਿੱਖ ਭਾਈਚਾਰੇ ਵੱਲੋਂ ਚਲਾਏ ਜਾਂਦੇ ਸੇਵਾ ਫੂਡ ਬੈਂਕ ਲਈ ਇੱਕ ਸਫ਼ਲ ਰੇਡੀਓਥਾਨ ਕਰਕੇ 1 ਲੱਖ 70 ਹਜ਼ਾਰ ਤੋਂ ਵੱਧ ਡਾਲਰ ਇੱਕਤਰ ਕੀਤੇ ਗਏ। 23 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਾਰਾ ਦਿਨ ਚੱਲੇ ਇਸ ਗਰੈਂਡ ਰੇਡੀਓਥਾਨ ਵਿੱਚ ਹਰ ਪੰਜਾਬੀ ਰੇਡੀਓ ਪ੍ਰੋਗਰਾਮ ਨੇ ਵੱਧ ਚੜ ਕੇ ਹਿੱਸਾ ਪਾਇਆ ਜਿਸਨੂੰ ਕਮਿਉਨਿਟੀ ਦੇ ਦਾਨੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਇਹ ਰੇਡੀਓਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਨੂੰ ਸਮ੍ਰਪਿੱਤ ਸੀ।

 

ਰੇਡੀਓਥਾਨ ਨੂੰ ਸਹਿਯੋਗ ਦੇਣ ਵਾਲੇ ਪ੍ਰੋਗਰਾਮਾਂ ਵਿੱਚ ਰੰਗਲਾ ਪੰਜਾਬ, ਪਰਵਾਸੀ, ਪੰਜਾਬ ਦੀ ਗੂੰਜ, ਗੀਤਾਂ ਨਾਲ ਪ੍ਰੀਤਾਂ, ਯਾਹੂ ਰੇਡੀਓ, ਫੁੱਲਕਾਰੀ, ਸਰਗਮ, ਅੱਜ ਦੀ ਆਵਾਜ਼ ਅਤੇ ਮਹਿਫਲ ਰੇਡੀਓ ਸ਼ਾਮਲ ਰਹੇ। ਇਸਤੋਂ ਇਲਾਵਾ ਵੀਕਐਂਡ ਦੌਰਾਨ ਚੱਲਣ ਵਾਲੇ ਪ੍ਰੋਗਰਾਮਾਂ ‘ਦਿਲ ਆਪਣਾ ਪੰਜਾਬੀ, ਸਾਂਝ ਦਿਲਾਂ ਦੀ, ਆਪਣਾ ਪੰਜਾਬ ਰੇਡੀਓ, ਸਾਡਾ ਵਿਰਸਾ ਅਤੇ ਰੋਡ ਨਿਊਜ਼ ਰੰਗੋਲੀ ਪ੍ਰੋਗਰਾਮਾਂ ਵੱਲੋਂ ਵੀ ਦਿਲ ਜਾਨ ਨਾਲ ਮੁਹਿੰਮ ਵਿੱਚ ਯੋਗਦਾਨ ਪਾਇਆ ਗਿਆ। ਸੀ ਜੇ ਐਮ ਆਰ ਦੀ ਮੈਨੇਜਮੈਂਟ ਵੱਲੋਂ ਵੀ ਇਸ ਮੁਹਿੰਮ ਨੂੰ ਪੂਰਾ ਸਹਿਯੋਗ ਦਿੱਤਾ ਗਿਆ।

 ਫੂਡ ਡਰਾਈਵ ਦੇ ਸਫ਼ਲ ਰਹਿਣ ਉੱਤੇ ਦਿਲਬਾਗ ਚਾਵਲਾ, ਡਾਕਟਰ ਬਲਵਿੰਦਰ ਅਤੇ ਕੁਲਦੀਪ ਦੀਪਕ ਸਮੇਤ ਸਮੂਹ ਰੇਡੀਓ ਹੋਸਟਾਂ ਨੇ ਸਮੁੱਚੀ ਕਮਿਉਨਿਟੀ ਦਾ ਨਿਭਾਈ ਗਈ ਸੇਵਾ ਲਈ ਧੰਨਵਾਦ ਕੀਤਾ ਹੈ। ਸੇਵਾ ਫੂਡ ਬੈਂਕ ਦੀ ਪ੍ਰਬੰਧਕ ਜੋਤੀ ਬੇਦੀ ਨੇ ਆਖਿਆ ਹੈ ਕਿ ਇਸ ਦਾਨ ਨਾਲ ਗਰੀਬ ਤਬਕੇ ਦੇ ਲੋਕਾਂ ਨੂੰ ਜੀਵਨ ਨਿਰਬਾਹ ਲਈ ਪੇਸ਼ ਮੁਸ਼ਕਲਾਂ ਨਾਲ ਸਿੱਝਣ ਵਿੱਚ ਭਾਰੀ ਮਦਦ ਮਿਲੇਗੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ