Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਰਿਤਿਕ ਰੋਸ਼ਨ ਬਿਨਾਂ ਫੀਸ ਲਏ ਰਿਐਲਿਟੀ ਟੀ ਵੀ ਸ਼ੋਅ ‘ਤਾਰੇ ਜ਼ਮੀਨ ਪਰ’ ਦਾ ਪ੍ਰਮੋਸ਼ਨ ਕਰਨਗੇ

November 03, 2020 09:18 AM

ਬਾਲੀਵੁੱਡ ਅਭਿਨੇਤਾ ਰਿਤਿਕ ਰੋਸ਼ਨ ਬਹੁਤ ਜਲਦੀ ਆਉਣ ਵਾਲੇ ਸਿੰਗਿੰਗ ਰਿਐਲਟੀ ਸ਼ੋਅ ‘ਤਾਰੇ ਜ਼ਮੀਨ ਪਰ’ ਨੂੰ ਪ੍ਰਮੋਟ ਕਰਦੇ ਨਜ਼ਰ ਆਉਣਗੇ। ਸੂਤਰਾਂ ਦੀ ਮੰਨੀਏ ਤਾਂ ਉਨ੍ਹਾ ਨੂੰ ਇਸ ਸ਼ੋਅ ਦਾ ਕੰਸੈਪਟ ਇੰਨਾ ਪਸੰਦ ਆਇਆ ਕਿ ਉਨ੍ਹਾਂ ਨੇੇ ਪ੍ਰਮੋਸ਼ਨ ਲਈ ਆਪਣੀ ਫੀਸ ਲੈਣ ਤੋਂ ਇਨਕਾਰ ਕਰ ਦਿੱਤਾ।
ਸ਼ੋਅ ਨਾਲ ਜੁੜੇ ਸੂਤਰ ਦੱਸਦੇ ਹਨ, ਇਸ ਰਿਐਲਿਟੀ ਸ਼ੋਅ ਦੀ ਖਾਸੀਅਤ ਇਹ ਹੈ ਕਿ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਐਲੀਮੀਨੇਸ਼ਨ ਪ੍ਰੋਸੈਸ ਨਹੀਂ ਹੋਵੇਗਾ। ਜਿੰਨੇ ਬੱਚੇ ਇਸ ਸ਼ੋਅ ਵਿੱਚ ਹਿੱਸਾ ਲੈਣਗੇ ਉਹ ਸਾਰੇ ਅਖੀਰ ਤੱਕ ਰਹਿਣਗੇ। ਮੈਂਟਰਸ ਸ਼ੰਕਰ ਮਹਾਦੇਵਨ, ਟੋਨੀ ਕੱਕੜ ਅਤੇ ਜੋਨਿਤਾ ਗਾਂਧੀ ਇਨ੍ਹਾਂ ਬੱਚਿਆਂ ਨੂੰ ਟ੍ਰੇਂਡ ਕਰਨਗੇ। ਸ਼ੋਅ ਦੇ ਪ੍ਰਮੋਸ਼ਨਲ ਸਟ੍ਰੈਟੇਜੀ ਦੇ ਮੁਤਾਬਕ ਮੇਕਰਸ ਨੇ ਕੁਝ ਬਾਲੀਵੁੱਡ ਕਲਾਕਾਰਾਂ ਨੂੰ ਇਸ ਕੰਸੈਪਟ ਤੋਂ ਜਾਣੂ ਕਰਾਇਆ। ਇਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹਨ ਰਿਤਿਕ ਰੋਸ਼ਨ। ਜਦ ਨਿਰਮਾਤਾਵਾਂ ਨੇ ਸ਼ੋਅ ਦੇ ਸਮਰਥਨ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਇਸ ਕੰਸੈਪਟ ਨੂੰ ਸੁਣਿਆ। ਉਨ੍ਹਾਂ ਨੇ ਖੁਦ ਪ੍ਰੋਮੋ ਨੂੰ ਆਪਣੇ ਘਰ 'ਤੇ (ਕੁਝ ਦਿਨ ਪਹਿਲਾਂ) ਸ਼ੂਟ ਕੀਤਾ, ਜਿੱਥੇ ਉਹ ਬਚਪਨ ਦੀ ਕਵਿਤਾ ਸੁਣਾ ਰਹੇ ਹਨ। ਉਨ੍ਹਾਂ ਨੇ ਸ਼ੋਅ ਦੇ ਪ੍ਰਮੋਸ਼ਨ ਦੇ ਲਈ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਕਿਉਂਕਿ ਉਨ੍ਹਾਂ ਨੂੰ ਸ਼ੋਅ ਕਨਸੈਪਟ ਬਹੁਤ ਪਸੰਦ ਆਇਆ। ਇਸ ਗੱਲ ਤੋਂ ਮੇਕਰਸ ਵੀ ਕਾਫੀ ਹੈਰਾਨ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ