Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਕੈਨੇਡਾ

ਲਿਬਰਲਾਂ ਦੇ ਘਪਲਿਆਂ ਦਾ ਐਥਿਕਸ ਕਮੇਟੀ ਕਰ ਸਕੇਗੀ ਅਧਿਐਨ

November 03, 2020 08:50 PM

ਓਟਵਾ, 3 ਨਵੰਬਰ (ਪੋਸਟ ਬਿਊਰੋ) : ਕਈ ਹਫਤਿਆਂ ਦੀ ਬਹਿਸ, ਦੋ ਵਾਰੀ ਮਤਾ ਅਸਫਲ ਰਹਿਣ ਤੋਂ ਬਾਅਦ ਪਾਰਲੀਆਮੈਂਟਰੀ ਕਮੇਟੀ ਨੂੰ ਆਖਿਰਕਾਰ ਜਸਟਿਨ ਟਰੂਡੋ ਤੇ ਉਨ੍ਹਾਂ ਦੀ ਪਤਨੀ ਵੱਲੋਂ ਵੁਈ ਚੈਰਿਟੀ ਲਈ ਦਿੱਤੇ ਗਏ ਭਾਸ਼ਣ ਬਦਲੇ ਕਿੰਨੇ ਪੈਸੇ ਵਸੂਲੇ ਗਏ ਇਸ ਦਾ ਅਧਿਐਨ ਕਰਨ ਦਾ ਮੌਕਾ ਮਿਲੇਗਾ| ਇਸ ਦੇ ਨਾਲ ਹੀ ਲਿਬਰਲਾਂ ਦੇ ਹੋਰ ਘਪਲਿਆਂ ਦਾ ਵੀ ਕਮੇਟੀ ਅਧਿਐਨ ਕਰ ਸਕੇਗੀ|
ਸਤੰਬਰ ਵਿੱਚ ਪਾਰਲੀਆਮੈਂਟ ਦੀ ਕਾਰਵਾਈ ਸੁਰੂ ਹੋਣ ਤੋਂ ਬਾਅਦ ਹੁਣ ਤੱਕ ਇਸ ਵਿਸ਼ੇ ਉੱਤੇ ਬਹੁਤ ਘੱਟ ਬਹਿਸ ਹੋਈ ਹੈ| ਫੈਡਰਲ ਐਥਿਕਸ ਕਮੇਟੀ ਅਸਲ ਵਿੱਚ ਵੁਈ ਸਕੈਂਡਲ ਦੇ ਅਧਿਐਨ ਨੂੰ ਮੁੜ ਲਾਂਚ ਕਰ ਸਕਦੀ ਹੈ| ਇਸ ਦੌਰਾਨ ਐਨਡੀਪੀ ਐਮਪੀ ਚਾਰਲੀ ਐਂਗਸ ਨੇ ਕਮੇਟੀ ਸਾਹਮਣੇ ਮਤਾ ਪੇਸ਼ ਕੀਤਾ ਜਿਸ ਵਿੱਚ ਫੈਡਰਲ ਸਰਕਾਰ ਦੇ ਖਰਚਿਆਂ ਵਿੱਚ ਕੌਨਫਲਿਕਟ ਆਫ ਇੰਟਰਸਟ ਨੂੰ ਰੋਕਣ ਲਈ ਅਪਣਾਏ ਗਏ ਸੁਰੱਖਿਆ ਉਪਾਵਾਂ ਦਾ ਮੁਲਾਂਕਣ ਜਾਰੀ ਰੱਖਣ ਦੀ ਗੱਲ ਆਖੀ ਗਈ|
ਇਸ ਅਧਿਐਨ ਤਹਿਤ ਟੋਰਾਂਟੋ ਸਰਕਾਰ ਤੇ ਵੁਈ ਚੈਰਿਟੀ ਦਰਮਿਆਨ ਹੋਈ 543æ5 ਮਿਲੀਅਨ ਡਾਲਰ ਦੀ ਡੀਲ ਉੱਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ| ਇਸ ਮਤੇ ਨੂੰ ਬਾਕੀ ਤਿੰਨ ਵਿਰੋਧੀ ਪਾਰਟੀਆਂ ਦਾ ਸਮਰਥਨ ਵੀ ਹਾਸਲ ਹੈ|  

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ