Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਹਲਕਾ ਫੁਲਕਾ

November 04, 2020 08:08 AM

ਆਪਣੇ ਪਿਤਾ ਨਾਲ ਚਿੜੀਆ ਘਰ ਦੇਖਦੇ ਹੋਏ ਬੱਚਾ ਸ਼ੇਰ ਦੇ ਪਿੰਜਰੇ ਦੇ ਸਾਹਮਣੇ ਆ ਕੇ ਕੁਝ ਸੋਚਣ ਲੱਗਾ। 

ਪਿਤਾ ਨੇ ਕਾਰਨ ਪੁੱਛਿਆ ਤਾਂ ਬੱਚੇ ਨੇ ਕਿਹਾ, ‘‘ਕੁਝ ਨਹੀਂ, ਮੈਂ ਸੋਚ ਰਿਹਾ ਸੀ ਕਿ ਜੇ ਸ਼ੇਰ ਨੇ ਪਿੰਜਰੇ 'ਚੋਂ ਨਿਕਲ ਕੇ ਤੁਹਾਨੂੰ ਖਾ ਲਿਆ ਤਾਂ ਮੈਂ ਕਿਹੜੇ ਨੰਬਰ ਦੀ ਬੱਸ ਵਿੱਚ ਜਾਵਾਂਗਾ।”
*********
ਬੰਟੀ ਤੇ ਬਬਲੀ ਆਪਸ ਵਿੱਚ ਗੱਲਾਂ ਕਰ ਰਹੇ ਸਨ।
ਬੰਟੀ ਨੇ ਕਿਹਾ, ‘‘ਜਦੋਂ ਮੈਂ ਕਾਫੀ ਛੋਟਾ ਸੀ ਤਾਂ ਇੱਕ ਵਾਰ ਕੁਤੁਬ ਮੀਨਾਰ ਤੋਂ ਡਿੱਗ ਗਿਆ ਸੀ।”
ਬਬਲੀ, ‘‘ਫਿਰ ਵੀ ਤੁਸੀਂ ਬਚ ਗਏ ਸੀ?”
ਬੰਟੀ, ‘‘ਠੀਕ ਤਰ੍ਹਾਂ ਯਾਦ ਨਹੀਂ ਹੈ, ਉਦੋਂ ਮੈਂ ਬਹੁਤ ਛੋਟਾ ਸੀ।”
*********
ਇੱਕ ਬੱਚਾ ਤਬਲਾ ਸਿੱਖਣ ਜਾਂਦਾ ਸੀ।
ਸਰ, ‘‘ਮਨੋਜ, ਤੂੰ ਦੋ ਦਿਨ ਤੋਂ ਤਬਲਾ ਸਿੱਖਣ ਕਿਉਂ ਨਹੀਂ ਆਇਆ?”
ਮਨੋਜ, ‘‘ਸਰ, ਮੇਰੇ ਕੋਲ ਇੱਕ ਹੀ ਕੁੜਤਾ-ਪਜਾਮਾ ਹੈ। ਉਹ ਮੈਂ ਧੋਤਾ ਸੀ। ਇਸ ਲਈ ਪਰਸੋਂ ਨਹੀਂ ਆਇਆ।”
ਸਰ, ‘‘...ਅਤੇ ਕੱਲ੍ਹ ਕਿਉਂ ਨਹੀਂ ਆਇਆ?”
ਮਨੋਜ, ‘‘ਜੀ ਕੱਲ੍ਹ ਮੈਂ ਆਇਆ ਸੀ, ਪਰ ਵਿਹੜੇ ਵਿੱਚ ਤੁਹਾਡਾ ਕੁੜਤਾ-ਪਜਾਮਾ ਸੁੱਕਦਾ ਦੇਖ ਕੇ ਵਾਪਸ ਚਲਾ ਗਿਆ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ