Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਸਕਾਟਲੈਂਡ ਵਿੱਚ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ਹੇਠ ਦੋ ਸਕੂਲੀ ਬੱਚੇ ਗ੍ਰਿਫਤਾਰ

November 05, 2020 08:50 PM

ਗਲਾਸਗੋ, 5 ਨਵੰਬਰ (ਪੋਸਟ ਬਿਊਰੋ)- ਦੁਨੀਆ ਭਰ ਵਿੱਚ ਨਸ਼ਿਆਂ ਨੇ ਅਜੋਕੀ ਪੀੜ੍ਹੀ ਨੂੰ ਜਾਲ ਵਿੱਚ ਫਸਾ ਲਿਆ ਹੈ। ਬਹੁਤ ਸਾਰੇ ਬੱਚੇ ਵੀ ਇਸ ਦੀ ਪਕੜ ਵਿੱਚ ਆ ਚੁੱਕੇ ਹਨ। ਸਕਾਟਲੈਂਡ ਦੇ ਦੋ ਸਕੂਲੀ ਬੱਚਿਆਂ ਨੂੰ ਫਾਲਕਰੀਕ ਵਿੱਚ ਐਮ ਡੀ ਐਮ ਏ ਦੀਆਂ ਨਸ਼ੀਲੀਆਂ ਦਵਾਈਆਂ ਵੇਚਣ ਦਾ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੋ ਟਿਕਾਣਿਆਂ ਉੱਤੇ ਛਾਪਾ ਮਾਰ ਕੇ ਗੋਲੀਆਂ ਅਤੇ ਠੋਸ ਬਲਾਕਾਂ ਨੂੰ ਬਰਾਮਦ ਕੀਤਾ, ਜਿਨ੍ਹਾਂ ਦੀ ਕੀਮਤ ਲਗਭਗ 2000 ਪੌਂਡ ਹੈ। ਇਸ ਤਲਾਸ਼ੀ ਦੇ ਸੰਬੰਧ ਵਿੱਚ 13 ਅਤੇ 15 ਸਾਲ ਦੇ ਦੋ ਬੱਚਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫਾਲਕਰੀਕ ਦੇ ਏਰੀਆ ਕਮਾਂਡਰ ਚੀਫ ਇੰਸਪੈਕਟਰ ਕ੍ਰਿਸ ਸਟੀਵਰਟ ਮੁਤਾਬਕ ਇਸ ਖੇਤਰ ਵਿੱਚ ਇਸ ਉਮਰ ਦੇ ਬੱਚਿਆਂ ਤੋਂ ਨਸ਼ਿਆਂ ਮਿਲਣਾ ਅਸਾਧਾਰਨ ਹੈ।ਅਧਿਕਾਰੀਆਂ ਦੇ ਮੁਤਾਬਕ ਇਹ ਇੱਕ ਖੁਫੀਆ ਜਾਣਕਾਰੀ ਵਾਲੀ ਕਾਰਵਾਈ ਸੀ। ਪੁਲਸ ਬੁਲਾਰੇ ਦਾ ਕਹਿਣਾ ਹੈ ਕਿ ਨਸ਼ਾ ਤਸਕਰ ਆਪਣੇ ਸਾਮਾਨ ਦੀ ਵਿਕਰੀ ਕਰਨ ਲਈ ਬੱਚਿਆਂ ਜਾਂ ਪਹਿਲਾਂ ਹੀ ਅਪਰਾਧੀ ਪਿਛੋਕੜ ਵਾਲੇ ਲੋਕਾਂ ਦਾ ਸਹਾਰਾ ਲੈਂਦੇ ਹਨ। ਸਕੂਲੀ ਬੱਚਿਆਂ ਦਾ ਅਜਿਹੇ ਗੈਰ ਕਾਨੂੰਨੀ ਕੰਮ ਵਿੱਚ ਸ਼ਾਮਲ ਹੋਣਾ ਦੁਖਦਾਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ