Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਕੈਪਟਨ ਫਿਰ ਇਕਾਂਤਵਾਸ ਵਿਚ, ਸੀਨੀਅਰ ਆਈ.ਏ.ਅੱੈਸ. ਅਧਿਕਾਰੀ ਕੋਰੋਨਾ ਪਾਜ਼ੇਟਿਵ ਨਿਕਲਿਆ

November 06, 2020 10:24 AM

ਚੰਡੀਗੜ੍ਹ, 6 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਖੁਦ ਨੂੰ ਘਰ ਵਿਚ ਇਕਾਂਤਵਾਸ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੇਟਿਵ ਅਧਿਕਾਰੀ ਦੇ ਸੰਪਰਕ 'ਚ ਆਏ ਸਨ।ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਇਕਾਂਤਵਾਸ `ਚ ਰਹਿ ਚੁੱਕੇ ਹਨ। ਇਸ ਦੇ ਮੱਦੇਨਜ਼ਰ ਹੀ ਉਨ੍ਹਾਂ ਵੀਰਵਾਰ ਸ਼ਾਮ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ।ਕੈਪਟਨ ਨੇ ਸਿਹਤ ਵਿਭਾਗ ਦੀ ਐਡਵਾਇਜ਼ਰੀ ਮੁਤਾਬਕ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਦਰਅਸਲ 31 ਅਕਤੂਬਰ ਨੂੰ ਮਹਾਰਿਸ਼ੀ ਵਾਲਮਿਕੀ ਜਯੰਤੀ ਮੌਕੇ ਰੱਖੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਜਿਹੜੇ ਲੋਕਾਂ ਦੇ ਸੰਪਰਕ 'ਚ ਆਏ ਉਨ੍ਹਾਂ 'ਚੋਂ ਸੀਨੀਅਰ ਆਈ.ਏ.ਐੱਸ ਅਧਿਕਾਰੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ