Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਸਾਊਥਾਲ ਦੀ ਹੈਵਲਾਕ ਰੋਡ ਦਾ ਨਾਂਅ ਗੁਰੂ ਨਾਨਕ ਰੋਡ ਹੋਵੇਗਾ

November 06, 2020 10:20 PM

ਲੰਡਨ, 6 ਨਵੰਬਰ (ਪੋਸਟ ਬਿਊਰੋ)- ਲੰਡਨ ਬਾਰੋ ਆਫ ਈਲਿੰਗ ਕੌਂਸਲ ਨੇ ਪੰਜਾਬੀਆਂ ਦੇ ਗੜ੍ਹ ਸਾਊਥਾਲ ਦੀ ਹੈਨਰੀ ਹੈਵਲਾਕ ਦੇ ਨਾਂਅ ਉਤੇ ਬਣੀ ਹੈਵਲਕ ਰੋਡ ਦਾ ਨਾਂਅ ਬਦਲ ਕੇ ‘ਗੁਰੂ ਨਾਨਕ ਰੋਡ` ਰੱਖਣ ਲਈ ਲੋਕਾਂ ਨੂੰ ਆਪਣੀ ਪ੍ਰਤੀਕਿਰਿਆ ਦੇਣ ਲਈ ਨੋਟਿਸ ਦਿੱਤਾ ਹੈ। ਹੈਨਰੀ 1857 ਦੇ ਵਿਦਰੋਹ ਨੂੰ ਦਬਾਉਣ `ਚ ਸ਼ਾਮਲ ਬਸਤੀਵਾਦੀ ਫੌਜ ਦਾ ਜਨਰਲ ਸੀ। ਨਾਂਅ ਬਦਲੀ ਉੱਤੇ 21 ਨਵੰਬਰ ਤੱਕ ਇਤਰਾਜ਼ ਪ੍ਰਗਟ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿੱਚ ਹੈਵਲਾਕ ਰੋਡ ਉਤੇ ਹੈ। ਜੂਨ `ਚ ਐਲਾਨੇ ਗਏ ਇਸ ਕਦਮ ਨਾਲ ਉਨ੍ਹਾਂਲੋਕਾਂ ਦੇ ਪ੍ਰਸਤਾਵ ਨੂੰ ਸਮਰਥਨ ਮਿਲਿਆ, ਜਿਨ੍ਹਾਂ ਨੇ ਸ਼ੁਰੂਆਤੀ ਸਲਾਹ-ਮਸ਼ਵਰੇ ਉਤੇ ਪ੍ਰਤੀਕਿਰਿਆ ਦਿੱਤੀ ਸੀ। ਬਲੈਕ ਲਾਈਵਜ਼ ਮੈਟਰ ਮੁਹਿੰਮ ਦੇ ਪ੍ਰਸੰਗ ਵਿੱਚ ਇਸ ਯੋਜਨਾ ਦਾ ਉਦੋਂ ਐਲਾਨ ਕੀਤਾ ਗਿਆ ਸੀ, ਜਦੋਂ ਲੰਡਨ ਦੇ ਮੇਅਰ ਸਾਦਿਕ ਖਾਨ ਨੇ ਜਨਤਕ ਥਾਵਾਂ ਦੀ ਸਮੀਖਿਆ ਕਰਨ ਦਾ ਸੱਦਾ ਦਿੱਤਾ ਸੀ। ਈਲਿੰਗ ਕੌਂਸਲ ਲੰਡਨ ਬਿਲਡਿੰਗ (ਸੋਧ) ਐਕਟ, 1939 ਦਾ ਨੋਟਿਸ ਜਾਰੀ ਕਰਕੇ ਲੋਕਾਂ ਨਾਲ ਸਲਾਹ ਕਰ ਰਹੀ ਹੈ। ਨੋਟਿਸ `ਚ ਕਿਹਾ ਗਿਆ ਹੈ ਈਲਿੰਗ ਕੌਂਸਲ ਦਾ ਇਰਾਦਾ ਹੈ ਕਿ ਕਿੰਗ ਸਟ੍ਰੀਟ ਅਤੇ ਮੈਰਿਕ ਰੋਡ ਸਾਊਥਾਲ (ਮੌਜੂਦਾ ਸਮੇਂ) ਦੇ ਵਿਚਕਾਰ ਸੜਕ ਦੇ ਹਿੱਸੇ ਨੂੰ ਗੁਰੂ ਨਾਨਕ ਰੋਡ ਦਾ ਨਾਂਅ ਦਿੱਤਾ ਜਾਵੇ। ਕੌਂਸਲ ਨੇ ਕਿਹਾ ਕਿ ਅੰਤਿਮ ਫ਼ੈਸਲਾ ਸਟ੍ਰੀਟ ਨਾਮਕਰਨ ਪ੍ਰੋਟੋਕੋਲ ਦੇ ਮੁਤਾਬਕ ਲਿਆ ਜਾਵੇਗਾ। ਈਲਿੰਗ ਸਾਊਥਾਲ ਦੇ ਲੇਬਰ ਸੰਸਦ ਮੈਂਬਰ ਵਰਿੰਦਰ ਸ਼ਰਮਾ ਨੇ ਕੌਂਸਲ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਸਲਾਹ ਮਸ਼ਵਰੇ `ਚ ਕਿਹਾ ਗਿਆ ਕਿ ਇੱਥੇ ਵੱਡੀ ਗਿਣਥੀ ਵਿਚ ਸਿੱਖ ਆਬਾਦੀ ਹੈ ਅਤੇ ਹੈਵਲਾਕ ਰੋਡ `ਤੇ ਯੂਰਪ ਦਾ ਸਭ ਤੋਂ ਵੱਡਾ ਗੁਰਦੁਆਰਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ