Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਅੰਤਰਰਾਸ਼ਟਰੀ

ਪਾਕਿ ਵਿੱਚ ਇੱਕ ਹੋਰ ਨਾਬਾਲਗ ਹਿੰਦੂ ਲੜਕੀ ਅਗਵਾ

November 06, 2020 10:22 PM

ਲਾਹੌਰ, 6 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ `ਚ ਘੱਟ ਗਿਣਤੀ ਹਿੰਦੂ ਭਾਈਚਾਰੇ ਦੀਆਂ ਨਾਬਾਲਗ ਲੜਕੀਆਂ ਦੇ ਅਗਵਾ ਅਤੇ ਧਰਮ ਪਰਿਵਰਤਨ ਦੇ ਮਾਮਲੇ ਲਗਾਤਾਰ ਜ਼ੋਰ ਫੜਰਹੇ ਹਨ। ਤਾਜ਼ਾ ਮਾਮਲਾ ਸੂਬਾ ਸਿੰਧ ਦੇ ਕਾਸ਼ਮੋਰ `ਚ ਹਿੰਦੂ ਭਾਈਚਾਰੇ ਦੀ ਸੋਨੀਆ ਕੁਮਾਰੀ (13 ਸਾਲ) ਦੇ ਅਗਵਾ ਦਾ ਪਤਾ ਲੱਗਾ ਹੈ। ਸਬੰਧਤ ਥਾਣੇ ਵੱਲੋਂ ਇਸ ਦਾ ਮਾਮਲਾ ਦਰਜ ਕਰਕੇ ਅਗਵਾਕਾਰਾਂ ਅਤੇ ਪੀੜਤ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਸੂਬਾ ਸਿੰਧ `ਚ ਪਿਛਲੇ ਇੱਕ ਮਹੀਨੇ ਦੌਰਾਨ ਮਦਰੱਸਾ ਅਹਸਾਨ-ਉਲ-ਤਾਲੀਮ ਸਮੇਤ ਹੋਰਨਾਂ ਕੱਟੜਪੰਥੀ ਜਥੇਬੰਦੀਆਂ ਵੱਲੋਂ 7000 ਤੋਂ ਵਧੇਰੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰੋਟੀ ਕੱਪੜੇ ਦਾ ਲਾਲਚ ਦੇ ਕੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਾਇਆ ਗਿਆ ਹੈ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਪਾਕਿਸਤਾਨ ਦੀ ਇੱਕ ਸੰਸਦੀ ਕਮੇਟੀ ਨੇ ਵੀ ਮੰਨਿਆ ਹੈ ਕਿ ਪਾਕਿ ਸਰਕਾਰ ਜਬਰਦਸਤੀ ਧਰਮ ਪਰਿਵਰਤਨ ਤੋਂ ਧਾਰਮਿਕ ਘੱਟ ਗਿਣਤੀਆਂ ਦੀ ਸੁਰੱਖਿਆ ਦੀ ਆਪਣੀ ਜ਼ਿੰਮੇਵਾਰੀ ਪੂਰੀ ਨਹੀਂ ਕਰ ਸਕੀ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ