Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਓਨਟਾਰੀਓ ਦੇ ਕੁੱਝ ਥਿਏਟਰ ਨਹੀਂ ਖੋਲ੍ਹੇਗਾ ਸਿਨੇਪਲੈਕਸ

November 06, 2020 10:45 PM

ਓਨਟਾਰੀਓ, 6 ਨਵੰਬਰ (ਪੋਸਟ ਬਿਉਰੋ) : ਪ੍ਰੋਵਿੰਸ ਵੱਲੋਂ ਕੋਵਿਡ-19 ਸਬੰਧੀ ਲਾਈਆਂ ਗਈਆਂ ਨਵੀਆਂ ਪਾਬੰਦੀਆਂ ਤੋਂ ਬਾਅਦ ਸਿਨੇਪਲੈਕਸ ਇਨਕਾਰਪੋਰੇਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਓਨਟਾਰੀਓ ਸਥਿਤ ਆਪਣੇ ਕੁੱਝ ਮੂਵੀ ਥਿਏਟਰਜ਼ ਨਹੀਂ ਖੋਲ੍ਹੇ ਜਾਣਗੇ|
ਸਿਨੇਪਲੈਕਸ ਇਨਕਾਰਪੋਰੇਸ਼ਨ ਨੇ ਆਖਿਆ ਕਿ ਨਵੇਂ ਕਲਰ ਕੋਡਿਡ ਸਿਸਟਮ ਨਾਲ ਕੁੱਝ ਇਲਾਕਿਆਂ ਵਿੱਚ ਵਿੱਤੀ ਅਸਰ ਤਾਂ ਪਵੇਗਾ ਕਿਉਂਕਿ ਬਿਲਡਿੰਗ ਵਿੱਚ ਸਿਰਫ 50 ਲੋਕਾਂ ਨੂੰ ਹੀ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ| ਇਨਕਾਰਪੋਰੇਸ਼ਨ ਨੇ ਦੱਸਿਆ ਕਿ ਜਿਹੜੇ ਥਿਏਟਰ ਆਰੇਂਜ ਜੋæਨ ਵਿੱਚ ਪੈਂਦੇ ਹਨ ਉਹ ਨਹੀਂ ਖੁੱਲ੍ਹਣਗੇ| ਇਨ੍ਹਾਂ ਵਿੱਚ ਟੋਰਾਂਟੋ, ਪੀਲ ਰੀਜਨ, ਯੌਰਕ ਰੀਜਨ ਤੇ ਓਟਵਾ ਵਿੱਚ ਪੈਣ ਵਾਲੇ ਸਿਨੇਮਾ ਵੀ ਸ਼ਾਮਲ ਹਨ|
ਕੰਪਨੀ ਸ਼ਨਿੱਚਰਵਾਰ ਨੂੰ ਕੌਰਨਵਾਲ, ਓਨਟਾਰੀਓ ਵਿਚਲੇ ਥਿਏਟਰ ਨੂੰ ਵੀ ਆਰਜ਼ੀ ਤੌਰ ਉੱਤੇ ਬੰਦ ਕਰਨ ਜਾ ਰਹੀ ਹੈ ਤਾਂ ਕਿ ਜ਼ੋਨ ਦੀਆਂ ਪਾਬੰਦੀਆਂ ਨਾਲ ਤਾਲਮੇਲ ਬਿਠਾਇਆ ਜਾ ਸਕੇ| ਸਿਨੇਪਲੈਕਸ ਦਾ ਕਹਿਣਾ ਹੈ ਕਿ ਇਹ ਫੈਸਲਾ ਫੋਰਡ ਵੱਲੋਂ ਐਲਾਨੀਆਂ ਗਈਆਂ ਨਵੀਆਂ ਪਾਬੰਦੀਆਂ ਤੋਂ ਬਾਅਦ ਵਿੱਤੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਲਿਆ ਗਿਆ|
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਪ੍ਰੀਮੀਅਰ ਨੇ ਆਖਿਆ ਸੀ ਕਿ ਇਹ ਨਵਾਂ ਸਿਸਟਮ ਆਰਥਿਕ ਤੇ ਸਿਹਤ ਸਬੰਧੀ ਕਾਰਕਾਂ ਨੂੰ ਸੰਤੁਲਿਤ ਕਰ ਦੇਵੇਗਾ ਤੇ ਪ੍ਰੋਵਿੰਸ ਨੂੰ ਵਾਇਰਸ ਨਾਲ ਨਜਿੱਠਣ ਦੀ ਤਾਕਤ ਦੇਵੇਗਾ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ