Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਯੂ ਕੇ ਹਾਈਕੋਰਟ ਨੇ ਸਿੱਖਾਂ ਦੇ ਵੱਖਰੇ ਖਾਨੇ ਦੀ ਮੰਗ ਠੁਕਾਰਾਈ

November 08, 2020 01:33 AM

ਲੰਡਨ, 7 ਨਵੰਬਰ (ਪੋਸਟ ਬਿਊਰੋ)- ਯੂ ਕੇ ਹਾਈਕੋਰਟ ਨੇ ਜਨਗਣਨਾ ਵਿੱਚ ਸਿੱਖਾਂ ਦੇ ਵੱਖਰੇ ਖਾਨੇ ਦੀ ਮੰਗ ਨੂੰ ਲੈ ਕੇ ਜੁਡੀਸ਼ਲ ਘੋਖ ਕਰਾਉਣ ਦੀ ਮੰਗ ਨੂੰ ਠੁਕਰਾ ਦਿੱਤਾ ਹੈ।
ਜਸਟਿਸ ਚੌਧਰੀ ਵੱਲੋਂ ਸੁਣਾਏ ਫ਼ੈਸਲੇ ਵਿੱਚ ਕਿਹਾ ਗਿਆ ਕਿ ਇਹ ਫੈਸਲਾ ਅਦਾਲਤ ਦਾ ਨਹੀਂ ਹੈ ਕਿ ਜਨਗਣਨਾ ਫਾਰਮ ਵਿੱਚ ਸਿੱਖ ਐਥਨਿਕ ਖਾਨਾ ਹੋਣਾ ਚਾਹੀਦਾ ਹੈ ਜਾਂ ਨਹੀਂ। ਇਸ ਕੇਸ ਬਾਰੇ ਸਿੱਖ ਫੈਡਰੇਸ਼ਨ ਯੂ ਕੇ ਵੱਲੋਂ ਚੇਅਰਮੈਨ ਅਮਰੀਕ ਸਿੰਘ ਗਿੱਲ ਅਤੇ ਸਲਾਹਕਾਰ ਦਬਿੰਦਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਸਿੱਖਾਂ ਦੀ ਵੱਖਰੀ ਗਿਣਤੀ ਲਈ ਵੱਖਰੇ ਖਾਨੇ ਦੀ ਮੰਗ ਨੂੰ ਸਿੱਖ ਭਾਈਚਾਰੇ ਦਾ ਵੱਡਾ ਸਮਰਥਨ ਮਿਲਿਆ ਸੀ, ਜਿਸ ਲਈ ਭਾਈਚਾਰੇ ਦੀ ਵਿੱਤੀ ਮਦਦ ਕਰ ਰਹੇ ਸਿੱਖਾਂ ਜਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨਾਲ ਹੱਕਾਂ ਦੀ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅਦਾਲਤ ਦਾ ਫੈਸਲਾ ਸਿਰਫ਼ ਕੈਬਨਿਟ ਦਫ਼ਤਰ ਵੱਲੋਂ ਜਨਗਣਨਾ ਖਰੜਾ ਬਣਾਉਣ ਮੌਕੇ ਅਪਣਾਏ ਗਏ ਤਰੀਕੇ ਨਾਲ ਸੀ। ਕੈਬਨਿਟ ਦਫ਼ਤਰ ਨੂੰ ਜਾਣਕਾਰੀ ਹੈ ਕਿ ਇਸ ਮੁਹਿੰਮ ਦਾ ਮੁੱਖ ਕਾਰਨ 40000 ਜਨਤਕ ਸੰਸਥਾਵਾਂ ਵਿੱਚ ਸਿੱਖਾਂ ਨੂੰ ਬਰਾਬਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ਲਈ ਅਤੇ ਭੇਦਭਾਵ ਵਿਰੋਧੀ ਨੀਤੀਆਂ ਬਣਾਉਣ ਲਈ ਇਸ ਦੀ ਵਰਤੋਂ ਬਾਰੇ ਸੀ। ਗਿੱਲ ਅਤੇ ਸਿੱਧੂ ਨੇ ਕਿਹਾ ਕਿ ਭਾਵੇਂ ਅਦਾਲਤੀ ਫੈਸਲੇ ਨੇ ਨਿਰਾਸ਼ ਕੀਤਾ ਹੈ, ਪਰ ਅਸੀਂ ਇਸ ਦੇ ਹੱਲ ਲਈ ਪਾਰਲੀਮੈਂਟ ਦੇ ਮੈਂਬਰਾਂ ਅਤੇ ਸਰਕਾਰੀ ਸੰਸਥਾਵਾਂ ਨਾਲ ਮਿਲ ਕੇ ਇਸ ਦਾ ਹੱਲ ਲੱਭਣ ਲਈ ਯਤਨ ਜਾਰੀ ਰੱਖਾਂਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ