Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਪਾਕਿਸਤਾਨ ਆਪਣੇ ਨਾਗਰਿਕਾਂ ਨੂੰ ਚੀਨ ਲਈ ਰੁਆ ਰਿਹੈ

November 09, 2020 12:42 AM

* ਮੈਟਰੋ ਦੇ ਚੀਨੀ ਸਟਾਫ ਨੂੰ ਆਪਣਿਆਂ ਤੋਂ ਵੱਧ ਤਨਖਾਹ

ਇਸਲਾਮਾਬਾਦ, 8 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨਦੀ ਅਖਬਾਰ ਦਿ ਨਿਊਜ਼ ਇੰਟਰਨੈਸ਼ਨਲ ਦੀ ਇੱਕ ਰਿਪੋਰਟ ਮੁਤਾਬਕ ਚੀਨ ਨੂੰ ਖੁਸ਼ ਕਰਨ ਲਈਪਾਕਿਸਤਾਨ ਆਪਣੇ ਨਾਗਰਿਕਾਂ ਨੂੰ ਰੁਆ ਰਿਹਾ ਹੈ।
ਇਸ ਦਾ ਕਾਰਨ ਇਹ ਹੈ ਕਿ ਦੇਸ਼ ਵਿੱਚ ਚੀਨ ਦੀ ਮਦਦ ਨਾਲ ਸ਼ੁਰੂ ਹੋਈ ਮੈਟਰੋ `ਚ ਚੀਨੀ ਸਟਾਫ ਨੂੰ ਸਥਾਨਕ ਲੋਕਾਂ ਦੇ ਮੁਕਾਬਲੇ ਵੱਧ ਤਨਖਾਹ ਦਿੱਤੀ ਜਾਂਦੀ ਹੈ।ਪਾਕਿਸਤਾਨ ਦੇ ਪੰਜਾਬ ਮਾਸ ਟ੍ਰਾਂਜਿਟ ਅਥਾਰਟੀ ਫਾਰ ਆਰੇਂਜ ਲਾਈਨ ਮੈਟਰੋ ਟਰੇਨ (ਓ ਐਲ ਐਮ ਟੀ) ਆਪਣੇ ਚੀਨੀ ਸਟਾਫ ਨੂੰ ਪਾਕਿਸਤਾਨੀ ਸਟਾਫ ਦੇ ਮੁਕਾਬਲੇ ਬਹੁਤ ਵੱਧ ਤਨਖਾਹ ਦੇ ਰਹੀ ਹੈ। ਇਸ ਤਰ੍ਹਾਂ ਦਾ ਵਿਤਕਰਾ ਪਾਕਿਸਤਾਨੀ ਸਟਾਫ ਦੇ ਮਨੋਬਲ ਨੂੰ ਠੇਸ ਲਾ ਰਿਹਾ ਹੈ। ਇਸ ਤੋਂ ਬਿਨਾ ਚੀਨੀ ਸਟਾਫ ਨੂੰ ਯੁਆਨ ਕਰੰਸੀ `ਚ ਤਨਖਾਹ ਦਿੱਤੀ ਜਾਂਦੀ ਹੈ, ਜਦ ਕਿ ਪਾਕਿਸਤਾਨੀਆਂ ਨੂੰ ਪਾਕਿਸਤਾਨੀ ਰੁਪਏ ਵਿੱਚ ਤਨਖਾਹ ਦਿਤੀ ਜਾਂਦੀ ਹੈ। ਇੱਕ ਡੈਟੇ ਮੁਤਾਬਕ ਓ ਐਲ ਐਮ ਟੀ ਦੇ 93 ਚੀਨੀ ਮੁਲਾਜ਼ਮਾਂ ਦੀ ਤਨਖਾਹ ਤੋਂ ਪਤਾ ਲੱਗਾ ਹੈ ਕਿ ਚੀਨੀ ਮੁਲਾਜ਼ਮਾਂ ਦੀ ਤਨਖਾਹ ਬਹੁਤ ਵੱਧ ਸੀ। ਚੀਨੀ ਮੁਲਾਜ਼ਮਾਂ ਦੇ ਬਰਾਬਰ ਅਹੁਦੇ `ਤੇ ਕੰਮ ਕਰਦੇ ਪਾਕਿਸਤਾਨੀ ਮੁਲਾਜ਼ਮ ਨੂੰ ਆਪਣੇ ਚੀਨੀ ਹਮਰੁਤਬਾ ਦੇ ਮੁਕਾਬਲੇ ਵਿੱਚ ਬਹੁਤ ਘੱਟ ਪੈਸੇ ਮਿਲ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ