Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਰੀਫੰਡ ਕਰਨ ਉੱਤੇ ਏਅਰਲਾਈਨਜ਼ ਦੀ ਮਦਦ ਕਰ ਸਕਦੀ ਹੈ ਫੈਡਰਲ ਸਰਕਾਰ : ਗਾਰਨਿਊ

November 09, 2020 06:44 AM

ਓਟਵਾ, 8 ਨਵੰਬਰ (ਪੋਸਟ ਬਿਊਰੋ) : ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜਿਨ੍ਹਾਂ ਯਾਤਰੀਆਂ ਦੀਆਂ ਫਲਾਈਟਸ ਰੱਦ ਹੋਈਆਂ ਹਨ ਉਨ੍ਹਾਂ ਨੂੰ ਰੀਫੰਡ ਕਰਨ ਲਈ ਕੈਨੇਡਾ ਦੀ ਏਅਰਲਾਈਨ ਇੰਡਸਟਰੀ ਦੀ ਜੋ ਵੀ ਮਦਦ ਹੋ ਸਕੇਗੀ ਉਹ ਕਰੇਗੀ|
ਟਰਾਂਸਪੋਰਟ ਮੰਤਰੀ ਮਾਰਕ ਗਾਰਨਿਊ ਨੇ ਐਲਾਨ ਕੀਤਾ ਕਿ ਇਸ ਹਫਤੇ ਓਟਵਾ ਵੱਲੋਂ ਇੰਡਸਟਰੀ ਨਾਲ ਗੱਲਬਾਤ ਕੀਤੀ ਜਾਵੇਗੀ| ਜ਼ਿਕਰਯੋਗ ਹੈ ਕਿ ਕੈਨੇਡਾ ਦੀ ਕਮਰਸ਼ੀਅਲ ਏਅਰਲਾਈਨਜ਼ ਨੂੰ ਕੋਵਿਡ-19 ਮਹਾਂਮਾਰੀ ਕਾਰਨ ਕਾਫੀ ਨੁਕਸਾਨ ਹੋਇਆ ਹੈ| ਟਰੈਵਲ ਸਬੰਧੀ ਪਾਬੰਦੀਆਂ ਦੇ ਚੱਲਦਿਆਂ ਤੇ ਬਿਮਾਰੀ ਦੇ ਡਰ ਤੋਂ 90 ਫੀ ਸਦੀ ਤੱਕ ਪੈਸੈਂਜਰਜ਼ ਦੀ ਗਿਣਤੀ ਘਟੀ ਹੈ| ਗਾਰਨਿਊ ਨੇ ਆਖਿਆ ਕਿ ਸਹਾਇਤਾ ਲਈ ਇੰਡਸਟਰੀ ਵੱਲੋਂ ਕੀਤੀ ਜਾ ਰਹੀ ਦਰਖ਼ੁਆਸਤ ਵੱਲ ਧਿਆਨ ਦੇਣ ਲਈ ਓਟਵਾ ਤਿਆਰ ਹੈ| ਇਸ ਲਈ ਸਰਕਾਰ ਲੋਨ ਮੁਹੱਈਆ ਕਰਵਾਕੇ ਤੇ ਹੋਰ ਮਦਦ ਕਰਕੇ ਦੇਸ਼ ਦੇ ਏਅਰ ਕੈਰੀਅਰਜ਼ ਨੂੰ ਇਸ ਸਖ਼ਤ ਮਾਹੌਲ ਵਿੱਚੋਂ ਬਾਹਰ ਕੱਢਣਾ ਚਾਹੁੰਦੀ ਹੈ|
ਪਰ ਉਨ੍ਹਾਂ ਇਹ ਵੀ ਆਖਿਆ ਕਿ ਸਰਕਾਰ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਸਖ਼ਤ ਸ਼ਰਤਾਂ ਵੀ ਰੱਖੇਗੀ| ਸਰਕਾਰ ਚਾਹੁੰਦੀ ਹੈ ਕਿ ਏਅਰਲਾਈਨਜ਼ ਪਹਿਲਾਂ ਤੋਂ ਹੀ ਬੁੱਕ ਟਿਕਟਾਂ ਲਈ ਉਨ੍ਹਾਂ ਕੋਲ ਜਮ੍ਹਾਂ ਕਈ ਮਿਲੀਅਨ ਡਾਲਰ ਮੋੜੇ ਤੇ ਰੀਜਨਲ ਰੂਟਜ਼ ਵੀ ਬਚਾਵੇ|  

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼