Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਟੋਰਾਂਟੋ/ਜੀਟੀਏ

ਤੇਜ਼ ਧਾਰ ਹਥਿਆਰ ਨਾਲ ਕੀਤੇ ਗਏ ਵਾਰਾਂ ਕਾਰਨ ਇੱਕ ਜ਼ਖ਼ਮੀ

November 09, 2020 10:32 PM

ਟੋਰਾਂਟੋ, 9 ਨਵੰਬਰ (ਪੋਸਟ ਬਿਊਰੋ) : ਟੋਰਾਂਟੋ ਦੇ ਜੰਕਸ਼ਨ ਟ੍ਰਾਇਐਂਗਲ ਏਰੀਆ ਵਿੱਚ ਇੱਕ ਪਾਰਟੀ ਦੌਰਾਨ ਕਈ ਵਾਰੀ ਤੇਜ਼ ਧਾਰ ਹਥਿਆਰ ਨਾਲ ਵਾਰ ਕੀਤੇ ਜਾਣ ਤੋਂ ਬਾਅਦ ਇੱਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ|
ਪੁਲਿਸ ਨੇ ਰਾਤੀਂ 9:14 ਉੱਤੇ ਦੱਸਿਆ ਕਿ ਐਤਵਾਰ ਨੂੰ ਰਿਪੋਰਟ ਮਿਲਣ ਤੋਂ ਬਾਅਦ ਜਦੋਂ ਉਹ ਡੁਪੌਂਟ ਸਟਰੀਟ ਤੇ ਕੈਂਪਬੈਲ ਐਵਨਿਊ ਇਲਾਕੇ ਵਿੱਚ ਪਹੁੰਚੇ ਤਾਂ ਉਨ੍ਹਾਂ ਨੂੰ ਇੱਕ ਵਿਅਕਤੀ ਤੇਜ਼ ਧਾਰ ਹਥਿਆਰਾਂ ਦੇ ਵਾਰ ਕਾਰਨ ਜ਼ਖ਼ਮੀ ਹਾਲਤ ਵਿੱਚ ਮਿਲਿਆ| ਉਸ ਨੂੰ ਟੋਰਾਂਟੋ ਪੈਰਾਮੈਡਿਕਸ ਸਰਵਿਸਿਜ਼ ਵੱਲੋਂ ਹਸਪਤਾਲ ਲਿਜਾਇਆ ਗਿਆ|
ਪੁਲਿਸ ਨੇ ਦੱਸਿਆ ਕਿ ਉਹ ਇੱਕ ਪਤਲੀ ਕੱਦ ਕਾਠੀ ਵਾਲੇ ਮਸ਼ਕੂਕ ਦੀ ਭਾਲ ਕਰ ਰਹੇ ਹਨ| ਉਸ ਨੂੰ ਗ੍ਰੇਅ ਰੰਗ ਦਾ ਸਵੈਟਰ ਪਾਇਆ ਵੇਖਿਆ ਗਿਆ ਤੇ ਉਹ ਪੈਦਲ ਹੀ ਮੌਕਾ-ਏ-ਵਾਰਦਾਤ ਤੋਂ ਫਰਾਰ ਹੋ ਗਿਆ|

 
Have something to say? Post your comment