Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਟਰੰਪ ਬਾਰੇ ਟਿਪਣੀ ਇਸ ‘ਮੂਰਖ’ ਦੀ ਅਯੋਗਤਾ ਕਾਰਨ ਅਮਰੀਕਾ ਦੇ 2.50 ਲੱਖ ਲੋਕ ਮਾਰੇ ਗਏ

November 10, 2020 12:54 AM

* ਲਿੰਕਨ ਪ੍ਰੋਜੈਕਟ ਦੇ ਕੋ-ਫਾਊਂਡਰ ਸਟੀਵ ਸ਼ਿਮਟ ਵੱਲੋਂ ਰੀਐਕਸ਼ਨ

ਨਿਊ ਯਾਰਕ, 9 ਨਵੰਬਰ (ਪੋਸਟ ਬਿਊਰੋ)- ‘ਦ ਲਿੰਕਨ ਪ੍ਰੋਜੈਕਟ’ ਦੇ ਕੋ-ਫਾਊਂਡਰ ਅਤੇ ਰਿਪਲਿਕਨ ਪਾਲੀਟਿਕਲ ਕੈਂਪੇਨ ਲਈ ਕੰਮ ਕਰ ਚੁੱਕੇ ਸਟੀਵ ਸ਼ਿਮਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਕਿਹਾ ਹੈ, ‘ਇਸ ਮੂਰਖ ਦੀ ਅਯੋਗਤਾ ਦੇ ਕਾਰਨ ਕਰੀਬ 2.50 ਲੱਖ ਅਮਰੀਕੀ ਲੋਕ ਮਾਰੇ ਗਏ।` ਉਨ੍ਹਾਂ ਨੇ ਅਮਰੀਕਾ ਦੀ ਰਾਸ਼ਟਰਪਤੀ ਚੋਣ ਵਿੱਚ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਈਡਨ ਦੀ ਜਿੱਤ ਦੇ ਬਾਅਦ ਇਸ ਤਰ੍ਹਾਂ ਨਾਲ ਪ੍ਰਤੀਕਿਰਿਆ ਦਿੱਤੀ ਕਿ ਜਿਵੇਂ ਬਾਈਡਨ ਦੀ ਜਿੱਤ ਦੇ ਬਾਅਦ ਅਮਰੀਕਾ ਵਿੱਚ ਕੋਰੋਨਾ ਮਹਾਂਮਾਰੀ ਵਿੱਚ ਜਸ਼ਨ ਮਨਾਇਆ ਜਾ ਰਿਹਾ ਹੈ, ਏਸੇ ਸ਼ਹਿਰ ਵਿੱਚ ਇੱਕ ਹੋਰ ਪਾਰਟੀ ਹੈ, ਜਿਸ ਵੱਲੋਂ ਡੋਨਾਲਡ ਟਰੰਪ ਦੇ ਹਰ ਟਵੀਟ ਅਤੇ ਬਿਆਨ `ਤੇ ਪ੍ਰਤੀਕਿਰਿਆ ਹੁੰਦੀ ਹੈ।
ਡੋਨਾਲਡ ਟਰੰਪ ਨੂੰ ਸਭ ਤੋਂਵੱਧਚੋਣ ਵਿੱਚ ਧਾਂਦਲੀ ਹੋਣ ਦੀ ਗੱਲ ਕਹਿਣ ਅਤੇ ਨਤੀਜਿਆਂ ਬਾਰੇ ਅਦਾਲਤ ਵੱਲ ਤੁਰਨ ਦੇ ਲਈ ਨਿਸ਼ਾਨੇ `ਤੇ ਲਿਆ ਜਾ ਰਿਹਾ ਹੈ। ਬਾਈਡਨ ਅਤੇ ਹੈਰਿਸ ਸਮਰਥਕ ਸੜਕਾਂ `ਤੇ ਨੱਚ-ਗਾ ਕੇ ਜਸ਼ਨ ਮਨਾ ਰਹੇ ਹਨ। ਨਿਊਜ਼ ਚੈਨਲ ਉਤੇ ਦ ਲਿੰਕਨ ਪ੍ਰੋਜੈਕਟ ਦੇ ਕੋ-ਫਾਊਂਡਰ ਸਟੀਵ ਸ਼ਿਮਟ ਨੇ ਟਰੰਪ ਦੀ ਹਾਰ `ਤੇ ਪ੍ਰਤੀਕਿਰਿਆ ਦੇਂਦਿਆਂ ਕਿਹਾ, ‘ਜਦ ਤੁਸੀਂ ਇਨ੍ਹਾਂ ਸਾਰੇ ਲੋਕਾਂ ਨੂੰ ਦੇਖਦੇ ਹਨ ਹੋ, ਦੇਖੋ, ਲੋਕਤੰਤਰ ਵਿਸ਼ਵਾਸ ਦੀ ਪ੍ਰਣਾਲੀ `ਤੇ ਟਿਕਿਆ ਹੁੰਦਾ ਹੈ ਅਤੇ ਡੋਨਾਲਡ ਟਰੰਪ ਨੇ ਉਹ ਸਭ ਕੁਝ ਕੀਤਾ ਹੈ, ਜੋ ਉਹ ਸੰਭਵਤ ਅਮਰੀਕੀ ਪ੍ਰਣਾਲੀ ਵਿੱਚ ਭਰੋਸੇ ਨੂੰ ਤੋੜਨ ਲਈ ਕਰ ਸਕਦੇ ਸਨ। ਅਮਰੀਕੀ ਲੋਕਾਂ ਨੇ ਅਮਰੀਕੀ ਇਤਿਹਾਸ ਦੇ ਸਭ ਤੋਂ ਭ੍ਰਿਸ਼ਟ, ਸਭ ਤੋਂ ਅਯੋਗ ਰਾਸ਼ਟਰਪਤੀ ਨੂੰ ਬੇਦਖਲ ਕਰ ਦਿੱਤਾ ਹੈ। ਅਮਰੀਕੀ ਇਤਿਹਾਸ ਦੇ ਸਭ ਤੋਂ ਖਤਰਨਾਕ ਰਾਸ਼ਟਰਪਤੀ ਨੂੰ ਸੱਤਾ ਤੋਂ ਹਟਾ ਦਿੱਤਾ ਗਿਆ ਹੈ।ਉਨ੍ਹਾਂਕਿਹਾ ਕਿ ਡੋਨਾਲਡ ਟਰੰਪ ਵਾੲ੍ਹੀਟ ਹਾਊਸ ਛੱਡ ਦੇਣਗੇ, ਜੋਅ ਬਾਈਡਨ 20 ਜਨਵਰੀ ਨੂੰ 35 ਸ਼ਬਦਾਂ ਵਿੱਚ ਸਹੁੰ ਚੁੱਕਣਗੇ ਤੇ ਅਮਰੀਕੀ ਲੋਕਤੰਤਰ ਦਾ ਨਵੀਨੀਕਰਨ ਹੋਵੇਗਾ। ਅਮਰੀਕੀ ਕਹਾਣੀ ਦਾ ਨਵਾਂ ਚੈਪਟਰ ਸ਼ੁਰੂ ਹੋਵੇਗਾ। ਸਾਡੇ ਭਵਿੱਖ ਲਈ ਸੰਭਾਵਨਾਵਾਂ ਚੰਗੀਆਂ ਹਨ। ਸਾਡੇ ਸੁਫਨੇ ਸਾਡੇ ਦੇਸ਼ ਜਿੰਨੇ ਵੱਡੇ ਹਨ ਅਤੇ ਸਾਡੇ ਕੋਲ ਚੰਗਾ ਨੇਤਾ ਹੋਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ