Welcome to Canadian Punjabi Post
Follow us on

29

March 2024
 
ਪੰਜਾਬ

ਪਰਾਲੀ ਦੇ ਧੂੰਏਂ ਕਾਰਨ ਹੋਏ ਹਾਦਸੇ ਵਿੱਚ ਸੈਸ਼ਨ ਜੱਜ ਜ਼ਖਮੀ

November 10, 2020 01:18 AM

ਫਿਰੋਜ਼ਪੁਰ, 9 ਨਵੰਬਰ (ਪੋਸਟ ਬਿਊਰੋ)- ਪਰਾਲੀ ਤੋਂ ਉਠਦੇ ਧੂੰਏਂ ਕਾਰਨ ਹੋਏ ਹਾਦਸੇ ਵਿੱਚ ਐਡੀਸ਼ਨਲ ਸੈਸ਼ਨ ਜੱਜ ਫਾਜ਼ਿਲਕਾ ਗੁਰਦਰਸ਼ਨ ਕੌਰ ਜ਼ਖਮੀ ਹੋ ਗਈ ਹੈ। ਉਨ੍ਹਾਂ ਨੂੰ ਪਹਿਲਾਂ ਜ਼ੀਰੇ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂਉਨ੍ਹਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ।
ਥਾਣਾ ਸਦਰਜ਼ੀਰਾ ਦੀ ਪੁਲਸ ਨੇ ਪਿੰਡ ਮਹੀਆਵਾਲਾ ਵਾਸੀ ਸਵਰਣ ਸਿੰਘ ਨਾਂਅ ਦੇ ਕਿਸਾਨ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ, ਪਰ ਦੋਸ਼ੀ ਪਰਵਾਰ ਦੇ ਨਾਲ ਫਰਾਰ ਹੋ ਗਿਆ ਹੈ।ਪੁਲਸ ਮੁਤਾਬਕ ਗੁਰਦਰਸ਼ਨ ਕੌਰ ਚੰਡੀਗੜ੍ਹਤੋਂ ਬੀ ਐਸ ਐਫ ਦੇ ਆਪਰੇਸ਼ਨ ਕਮਾਂਡੈਂਟ ਆਪਣੇ ਭਰਾ ਗੁਰਜੰਟ ਸਿੰਘ ਧਾਲੀਵਾਲ ਦੇ ਨਾਲ ਕਾਰ ਵਿੱਚ ਫਿਰੋਜ਼ਪੁਰ ਜਾ ਰਹੀ ਸੀ। ਦੁਪਹਿਰ ਕਰੀਬ ਢਾਈ ਵਜੇ ਮਹੀਆਵਾਲਾ ਨੇੜੇ ਪਰਾਲੀ ਨੂੰ ਲਾਈ ਅੱਗ `ਚੋਂ ਉਠਦੇ ਧੂੰਏਂ ਕਾਰਨ ਕੁਝ ਨਾ ਦਿੱਸਿਆ ਤਾਂ ਗੁਰਜੰਟ ਸਿੰਘ ਨੇ ਕਾਰ ਰੋਕ ਦਿੱਤੀ। ਇਸੇ ਦੌਰਾਨ ਪਿੱਛੋਂ ਆਈ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਅੱਗੇ ਖੜ੍ਹੀ ਗੱਡੀ ਨਾਲ ਜਾ ਵੱਜੀ। ਹਾਦਸੇ ਵਿੱਚ ਗੁਰਦਰਸ਼ਨ ਕੌਰ ਜ਼ਖਮੀ ਹੋ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ