Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਸ਼ਾਹਰੁਖ ਨੂੰ ਇੱਕ ਨਜ਼ਰ ਦੇਖਣ ਲਈ ਰਾਓ ‘ਮੰਨਤ’ ਦੇ ਬਾਹਰ ਖੜ੍ਹਾ ਰਹਿੰਦਾ ਸੀ

November 10, 2020 09:05 AM

ਰਾਜ ਕੁਮਾਰ ਰਾਓ ਨੇ ਹਾਲ ਹੀ ਵਿੱਚ ਸ਼ਾਹਰੁਖ ਖਾਨ ਪ੍ਰਤੀ ਆਪਣੀ ਦੀਵਾਨਗੀ ਦੇ ਬਾਰੇ ਵਿੱਚ ਸ਼ੇਅਰ ਕੀਤਾ ਹੈ। ਰਾਜ ਕੁਮਾਰ ਨੇ ਖੁਦ ਸਵੀਕਾਰ ਕੀਤਾ ਕਿ ਉਹ ਸ਼ਾਹਰੁਖ ਖਾਨ ਦੇ ਕਾਰਨ ਐਕਟਰ ਬਣੇ। ਉਸ ਨੇ ਕਿਹਾ, ‘‘ਮੈਂ ਸ਼ਾਹੁਰਖ ਸਰ ਨੂੰ ਪਿਆਰ ਕਰਦਾ ਹਾਂ। ਮੈਂ ਉਨ੍ਹਾਂ ਦੇ ਕਾਰਨ ਹੀ ਐਕਟਰ ਹਾਂ। ਗੁੜਗਾਓਂ ਵਿੱਚ ਰਹਿੰਦੇ ਸਮੇਂ ਮੈਂ ਉਨ੍ਹਾਂ ਦੀ ਮਿਮਿਕਰੀ ਕਰਦਾ ਹੁੰਦਾ ਸੀ। ਮੈਂ ਉਨ੍ਹਾਂ ਦਾ ਇੰਨਾ ਵੱਡਾ ਫੈਨ ਹਾਂ ਕਿ ਜਦ ਮੈਂ 11ਵੀਂ ਕਲਾਸ ਵਿੱਚ ਸੀ ਤਾਂ ਪਹਿਲੀ ਵਾਰ ਮੁੰਬਈ ਆਇਆ। ਇਸ ਦੌਰਾਨ ਮੈਂ ਕਈ ਘੰਟਿਆਂ ਤੱਕ ਸ਼ਾਹਰੁਖ ਦੀ ਇੱਕ ਝਲਕ ਦੇਖਣ ਲਈ ਉਨ੍ਹਾਂ ਦ ਘਰ ਮੰਨਤ ਦੇ ਬਾਹਰ ਖੜ੍ਹਾ ਰਿਹਾ ਸੀ। ਜਦ ਮੈਂ ਐਕਟਰ ਬਣ ਗਿਆ ਤਾਂ ਮੈਨੂੰ ਸ਼ਾਹੁਰਖ ਨੂੰ ਉਨ੍ਹਾਂ ਦੇ ਘਰ ਮਿਲਣ ਦਾ ਗੋਲਡਨ ਚਾਂਸ ਮਿਲਿਆ। ਇਸ ਦੇ ਬਾਅਦ ਮੈਂ ਉਨ੍ਹਾਂ ਨੂੰ ਕਈ ਵਾਰ ਮਿਲਿਆ। ਅੱਜ ਤੱਕ ਮੈਂ ਜਿਨ੍ਹਾਂ ਲੋਕਾਂ ਨੂੰ ਮਿਲਿਆ ਹਾਂ, ਸ਼ਾਹਰੁਖ ਉਨ੍ਹਾਂ ਸਭ ਵਿੱਚ ਸਭ ਤੋਂ ਜ਼ਿਆਦਾ ਚਾਰਮਿੰਗ ਹਨ। ਉਹ ਤੁਹਾਨੂੰ ਸਪੈਸ਼ਲ ਫੀਲ ਕਰਵਾਉਂਦੇ ਹਨ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ