Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਸਕੂਲ ਵਿੱਚ ਬੰਬ ਹੋਣ ਦੀ ਖਬਰ ਦੀ ਜਾਂਚ ਕਰ ਰਹੀ ਹੈ ਦਰਹਾਮ ਪੁਲਿਸ

November 10, 2020 09:41 PM

ਦਰਹਾਮ, 10 ਨਵੰਬਰ (ਪੋਸਟ ਬਿਊਰੋ) : ਪੋਰਟ ਪੈਰੀ ਹਾਈ ਸਕੂਲ ਵਿੱਚ ਬੰਬ ਹੋਣ ਦੀ ਖਬਰ ਦੀ ਦਰਹਾਮ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ|
ਕੱਲ੍ਹ ਸ਼ਾਮੀਂ 4:00 ਵਜੇ ਪੁਲਿਸ ਨੇ ਸਕੂਲ ਖਾਲੀ ਕਰਵਾ ਲਿਆ| ਅਹਿਤਿਆਤਨ ਨੇੜਲੇ ਐਚ ਐਸ ਕੌਰਨਿਸ ਪਬਲਿਕ ਸਕੂਲ ਵਿੱਚ ਵੀ ਚੌਕਸੀ ਵਧਾ ਦਿੱਤੀ ਗਈ| ਦਰਹਾਮ ਡਿਸਟ੍ਰਿਕਟ ਸਕੂਲ ਬੋਰਡ ਨੇ ਦੱਸਿਆ ਕਿ ਥੋੜ੍ਹੀ ਦੇਰ ਬਾਅਦ ਹੀ ਐਚ ਐਸ ਕੌਰਨਿਸ ਸਕੂਲ ਨੂੰ ਹੋਲਡ ਤੇ ਸਕਿਓਰ ਰੱਖੇ ਜਾਣ ਦੇ ਹੁਕਮ ਹਟਾ ਲਏ ਗਏ ਤੇ ਪੁਲਿਸ ਦੀ ਮਦਦ ਨਾਲ ਸਟਾਫ ਰਾਹੀਂ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ| ਮਾਪਿਆਂ ਤੇ ਗਾਰਡੀਅਨਜ਼ ਨੂੰ ਬੱਚਿਆਂ ਦੇ ਲੇਟ ਘਰ ਪਰਤਣ ਬਾਰੇ ਇਤਿਲਾਹ ਵੀ ਕੀਤੀ ਗਈ|
ਪੁਲਿਸ ਵੱਲੋਂ ਇਸ ਬੰਬ ਸਬੰਧੀ ਧਮਕੀ ਦੀ ਜਾਂਚ ਕੀਤੀ ਜਾ ਰਹੀ ਹੈ| ਅਜੇ ਤੱਕ ਹੋਰ ਵੇਰਵੇ ਹਾਸਲ ਨਹੀਂ ਹੋ ਸਕੇ ਹਨ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ