Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਜਾਪਾਨ ਵਿੱਚ ਸਿੰਘਾਸਨ ਦੇ ਪਹਿਲੇ ਵਾਰਿਸ ਦਾ ਰਸਮੀ ਐਲਾਨ

November 11, 2020 01:25 AM

ਟੋਕੀਓ, 10 ਨਵੰਬਰ (ਪੋਸਟ ਬਿਊਰੋ)- ਜਾਪਾਨ ਦੇ ਰਾਜ ਕੁਮਾਰ (ਕਰਾਊਨ ਪ੍ਰਿੰਸ) ਅਕੀਸ਼ੀਨੋ ਨੂੰ ਇੱਕ ਸਮਾਰੋਹ ਵਿੱਚ ਰਸਮੀ ਤੌਰ `ਤੇ ਕ੍ਰਾਈਸੇਂਥੇਮਸ ਸਿੰਘਾਸਨ ਦਾ ਪਹਿਲਾ ਵਾਰਸ ਐਲਾਨ ਕਰ ਦਿੱਤਾ ਗਿਆ ਹੈ। ਕੋਵਿਡ-19 ਮਹਾਂਮਾਰੀ ਦੇ ਕਾਰਨ ਇਹ ਸਮਾਰੋਹ ਕਈ ਮਹੀਨੇ ਲੇਟ ਹੋਇਆ ਹੈ।
ਦ ਜਾਪਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਬੀਤੇ ਐਤਵਾਰ ਅਕੀਸ਼ੀਨੋ ਦੇ ਲਈ ਸ਼ਾਹੀ ਵਾਰਸ ਵਜੋਂ ਕੀਤੀ ਜਾਣ ਵਾਲੀ ਰਸਮ ‘ਰਿੱਕੋਸ਼ੀ ਨੋ ਰੀ` ਦੇ ਨਾਲ ਸੰਸਕਾਰਾਂ ਦੀ ਲੜੀ ਵੀ ਸਮਾਪਤ ਹੋ ਗਈ ਹੈ।ਮਈ 2019 ਵਿੱਚ ਉਨ੍ਹਾਂ ਦੇ 86 ਸਾਲਾ ਪਿਤਾ ਸਮਰਾਟ ਅਕੀਹੀਤੋ ਨੇ ਅਹੁਦਾ ਛੱਡ ਦਿੱਤਾ ਸੀ ਅਤੇ ਉਸ ਦੇ ਬਾਅਦ ਅਕੀਸ਼ੀਨੋ ਦੇ ਵੱਡੇ ਭਰਾ ਸਮਰਾਟ ਨਾਰੂਹੀਤੋ ਨੂੰ ਸਿੰਘਾਸਨ `ਤੇ ਬਿਠਾਇਆ ਗਿਆ ਸੀ। ਪਿਛਲੇ 200 ਸਾਲਾਂ ਵਿੱਚ ਅਕੀਹੀਤੋ ਪਹਿਲੇ ਜਾਪਾਨੀ ਸਮਰਾਟ ਹਨ, ਜਿਨ੍ਹਾਂ ਨੇ ਆਪਣਾ ਅਹੁਦਾ ਛੱਡਿਆ। ਇੰਪੀਰੀਅਲ ਪੈਲੇਸ ਵਿੱਚ ਹੋਏ ਇਸ ਸਮਾਰੋਹ ਦੌਰਾਨ ਸਮਰਾਟ ਨਾਰੂਹੀਤੋ ਨੇ ਜਾਪਾਨ ਅਤੇ ਦੁਨੀਆ ਦੇ ਲੋਕਾਂ ਲਈ ਸਿੰਘਾਸਨ ਦੀ ਕਤਾਰ ਵਿੱਚ ਪਹਿਲੇ ਵਾਰਸ ਵਜੋਂ ਅਕੀਸ਼ੀਨੋ ਦੇ ਨਾਂਅ ਦਾ ਐਲਾਨ ਕੀਤਾ ਹੈ। ਜਾਪਾਨ ਟਾਈਮਜ਼ ਨੇ 54 ਸਾਲਾ ਅਕੀਸ਼ੀਨੋ ਦੇ ਹਵਾਲੇ ਨਾਲ ਕਿਹਾ ਹੈ, ‘ਮੈਂ ਕਰਾਊਨ ਪ੍ਰਿੰਸ ਦੇ ਰੂਪ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਸਾਰੇ ਫਰਜ਼ਾਂ ਦਾ ਪਾਲਣ ਕਰਾਂਗਾ।``

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ