Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਜਥੇਦਾਰ ਅਕਾਲ ਤਖਤ ਨੇ ਕਿਹਾ: ਭਾਰਤ ਸਰਕਾਰ ਕਰਤਾਰਪੁਰ ਲਾਂਘਾ ਖੋਲ੍ਹ ਕੇ ਖੁੱਲ੍ਹਦਿਲੀ ਦਾ ਸਬੂਤ ਦੇਵੇ

November 11, 2020 01:42 AM

ਅੰਮ੍ਰਿਤਸਰ, 10 ਨਵੰਬਰ (ਪੋਸਟ ਬਿਊਰੋ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕਰਦੇ ਹੋਏ ਕਿਹਾ ਕਿ ਇਸ ਲਾਂਘੇ ਨੇ ਏਸ਼ੀਆ ਖਿੱਤੇ ਵਿੱਚ ਸ਼ਾਂਤੀ ਸਥਾਪਿਤ ਕਰਨ ਲਈ ਮੀਲ ਪੱਥਰ ਸਾਬਤ ਹੋਣਾ ਸੀ ਤੇ ਇਹ ਹੋ ਵੀ ਰਿਹਾ ਸੀ, ਜਿਸ ਨੂੰ ਫਿਰਖੋਲ੍ਹ ਕੇ ਭਾਰ ਸਰਕਾਰ ਖੁੱਲ੍ਹ ਦਿਲੀ ਦਾ ਸਬੂਤ ਦੇਵੇ। ਉਨ੍ਹਾ ਕਿਹਾ ਹੈ ਦੋਹਾਂ ਦੇਸ਼ਾਂ ਨੇ ਕਿਹਾ ਹੈ ਕਿ ਲੋਕ ਆਪਸੀ ਮੇਲ-ਮਿਲਾਪ ਅਤੇ ਅਮਨ ਚਾਹੁੰਦੇ ਹੈ, ਪਰ ਜਾਪਦਾ ਹੈ ਕਿ ਦੋਵੇਂ ਦੇਸ਼ਾਂ ਦੀ ਅੰਦਰੂਨੀ ਸਿਆਸਤ ਇਸ ਨੂੰ ਵਿਗਾੜਨ ਲਈ ਯਤਨ ਕਰ ਰਹੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਦੋਵੇਂ ਸਰਕਾਰਾਂ ਸ਼ਾਂਤੀ ਚਾਹੁੰਦੀਆਂ ਹਨ ਤਾਂ ਉਨ੍ਹਾਂ ਕੋਲ ਕਰਤਾਰਪੁਰ ਸਾਹਿਬ ਦਾ ਲਾਂਘਾ ਇੱਕ ਬਦਲ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਕੋਰੋਨਾ ਮਹਾਂਮਾਰੀ ਕਰਕੇ ਬਾਕੀ ਧਾਰਮਿਕ ਸਥਾਨਾਂ ਦੀ ਤਰ੍ਹਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕੀਤਾ ਗਿਆ ਸੀ, ਜਦੋਂ ਦੇਸ਼ ਦੇ ਬਾਕੀ ਧਾਰਮਿਕ ਸਥਾਨ ਖੋਲ੍ਹੇ ਗਏ ਤੇ ਪਾਕਿਸਤਾਨ ਸਰਕਾਰ ਵੱਲੋਂ ਵੀ ਇਹ ਲਾਂਘਾ ਖੋਲ੍ਹ ਕੇ ਖੁੱਲ੍ਹਦਿਲੀ ਦਾ ਸਬੂਤ ਦਿੱਤਾ ਗਿਆ ਹੈ, ਉਸੇ ਤਰ੍ਹਾਂ ਭਾਰਤ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਖੁੱਲ੍ਹਦਿਲੀ ਦਾ ਸਬੂਤ ਦੇਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ