Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਇਲੈਕਟ੍ਰਿਕ ਗੱਡੀਆਂ ਦੇ ਨਿਰਮਾਣ ਲਈ 350 ਲੋਕਾਂ ਨੂੰ ਰੋਜ਼ਗਾਰ ਦੇਵੇਗੀ ਫੋਰਡ

November 11, 2020 06:35 AM

ਡਿਟਰੌਇਟ, 10 ਨਵੰਬਰ (ਪੋਸਟ ਬਿਊਰੋ) : ਇਲੈਕਟ੍ਰਿਕ ਵਾਹਨਾਂ ਦੀ ਮੰਗ ਨੂੰ ਵੇਖਦਿਆਂ ਹੋਇਆਂ ਆਪਣੀਆਂ ਦੋ ਫੈਕਟਰੀਆਂ ਵਿੱਚ ਫੋਰਡ ਕੰਪਨੀ 350 ਲੋਕਾਂ ਨੂੰ ਰੋਜ਼ਗਾਰ ਦੇਵੇਗੀ|
ਇਸ ਆਟੋਨਿਰਮਾਤਾ ਕੰਪਨੀ ਦਾ ਕਹਿਣਾ ਹੈ ਕਿ ਉਹ ਆਪਣੇ ਕਲੇਅਕੋਮੋ, ਮਿਸੂਰੀ ਸਥਿਤ ਕੰਸਾਸ ਸਿਟੀ ਅਸੈਂਬਲੀ ਪਲਾਂਟ ਵਿੱਚ 150 ਵਰਕਰਜ਼ ਨੂੰ ਨੌਕਰੀ ਦੇਵੇਗੀ| ਇਸ ਪਲਾਂਟ ਵਿੱਚ ਨਵੀਂ ਈ-ਟਰਾਂਜ਼ਿਟ ਫੁੱਲ ਸਾਈਜ਼ ਵੈਨ ਤਿਆਰ ਕੀਤੀ ਜਾਵੇਗੀ, ਜਿਸ ਦੀ ਵਿੱਕਰੀ ਅਗਲੇ ਸਾਲ ਤੋਂ ਸ਼ੁਰੂ ਹੋਵੇਗੀ|
ਇਸ ਤੋਂ ਇਲਾਵਾ ਹੋਰ 200 ਵਰਕਰਜ਼ ਨੂੰ ਫੋਰਡ ਦੇ ਡੀਅਰਬੌਰਨ, ਮਿਸ਼ੀਗਨ ਸਥਿਤ ਰੂਜ਼ ਇਲੈਕਟ੍ਰਿਕ ਵ੍ਹੀਕਲ ਸੈਂਟਰ ਵਿੱਚ ਕੰਮ ਦਿੱਤਾ ਜਾਵੇਗਾ| ਇੱਥੇ ਇਲੈਕਟ੍ਰਿਕ ਐਫ-150 ਪਿੱਕਅੱਪ ਟਰੱਕ ਤਿਆਰ ਕੀਤੇ ਜਾਣਗੇ ਜਿਨ੍ਹਾਂ ਦਾ ਉਤਪਾਦਨ 2022 ਦੇ ਮੱਧ ਤੋਂ ਸ਼ੁਰੂ ਹੋਵੇਗਾ|
ਇਸ ਤੋਂ ਇਲਾਵਾ ਫੋਰਡ ਦਾ ਕਹਿਣਾ ਹੈ ਕਿ ਉਸ ਵੱਲੋਂ ਕੰਸਾਸ ਸਿਟੀ ਪਲਾਂਟ ਵਿੱਚ 100 ਮਿਲੀਅਨ ਡਾਲਰ ਦਾ ਨਿਵੇਸ਼ ਵੀ ਕੀਤਾ ਜਾਵੇਗਾ| ਅਜਿਹਾ ਉਸ ਅਸੈਂਬਲੀ ਲਾਈਨ ਨੂੰ ਤਿਆਰ ਕਰਨ ਲਈ ਕੀਤਾ ਜਾਵੇਗਾ ਜਿੱਥੇ ਇਲੈਕਟ੍ਰਿਕ ਵੈਨਜ਼ ਬਣਾਈਆਂ ਜਾਣਗੀਆਂ| ਅਮਰੀਕਾ ਵਿੱਚ ਫੋਰਡ ਦੇ ਪ੍ਰੈਜ਼ੀਡੈਂਟ ਕੁਮਾਰ ਗਲਹੋਤਰਾ ਦਾ ਕਹਿਣਾ ਹੈ ਕਿ ਪੈਕੇਜ ਡਲਿਵਰੀ ਕੰਪਨੀਆਂ ਆਪਣੇ ਕਾਰਬਨ ਫੁੱਟਪ੍ਰਿੰਟਸ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਤੇ ਇਸ ਲਈ ਇਲੈਕਟ੍ਰਿਕ ਗੱਡੀਆਂ ਦੀ ਮੰਗ ਵਿੱਚ ਵਾਧਾ ਹੋ ਰਿਹਾ ਹੈ| ਇਸ ਮੰਗ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ ਜਾ ਰਿਹਾ ਹੇ| ਉਨ੍ਹਾਂ ਆਖਿਆ ਕਿ ਇਸੇ ਤਰ੍ਹਾਂ ਇਲੈਕਟ੍ਰਿਕ ਪਿੱਕ ਅੱਪ ਦੀ ਮੰਗ ਵਿੱਚ ਵੀ ਵਾਧਾ ਹੋਇਆ ਹੈ|
ਕੰਪਨੀ ਦਾ ਕਹਿਣਾ ਹੈ ਕਿ ਹੋਰ ਇਲੈਕਟ੍ਰਿਕ ਗੱਡੀਆਂ ਦੇ ਨਿਰਮਾਣ ਲਈ ਇਹ ਤਾਂ ਅਜੇ ਸ਼ੁਰੂਆਤੀ ਨਿਵੇਸ਼ ਹੈ| 2022 ਵਿੱਚ ਕੰਪਨੀ ਇਲੈਕਟ੍ਰਿਕ ਵ੍ਹੀਕਲ ਫੈਕਟਰੀਆਂ ਲਈ 11æ5 ਬਿਲੀਅਨ ਡਾਲਰ ਦਾ ਨਿਵੇਸ਼ ਕਰਨ ਦਾ ਇਰਾਦਾ ਵੀ ਰੱਖਦੀ ਹੈ|

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ