Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

100 ਤੋਂ ਵੱਧ ਲੋਕਾਂ ਨਾਲ ਹੈਲੋਈਨ ਪਾਰਟੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਕੀਤਾ ਗਿਆ ਚਾਰਜ

November 11, 2020 09:28 PM

ਓਨਟਾਰੀਓ, 11 ਨਵੰਬਰ (ਪੋਸਟ ਬਿਊਰੋ) : ਵੈਸਟਰਨ ਯੂਨੀਵਰਸਿਟੀ ਨੇੜੇ ਇੱਕ ਘਰ ਵਿੱਚ ਕੀਤੀ ਗਈ ਹਾਊਸ ਪਾਰਟੀ ਦੇ ਸਬੰਧ ਵਿੱਚ ਲੰਡਨ, ਓਨਟਾਰੀਓ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਚਾਰਜ ਕੀਤਾ ਗਿਆ ਹੈ|
ਪੁਲਿਸ ਦਾ ਕਹਿਣਾ ਹੈ ਕਿ 31 ਅਕਤੂਬਰ ਨੂੰ ਤੜ੍ਹਕੇ ਪੁਲਿਸ ਅਧਿਕਾਰੀ ਇੱਕ ਲੋਕਲ ਘਰ ਵਿੱਚ ਪਹੁੰਚੇ ਤੇ ਉਨ੍ਹਾਂ ਨੂੰ ਉੱਥੇ 100 ਤੋਂ ਵੀ ਵੱਧ ਲੋਕ ਪਾਰਟੀ ਕਰਦੇ ਮਿਲੇ| ਕਾਂਸਟੇਬਲ ਸੈਨਦਾਸਾ ਬੋਅ ਦਾ ਕਹਿਣਾ ਹੈ ਕਿ ਇਹ ਥਾਂ ਵੈਸਟਰਨ ਯੂਨੀਵਰਸਿਟੀ ਦੇ ਲਾਗੇ ਸਥਿਤ ਹੈ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਚਾਰਜ ਕੀਤੇ ਗਏ ਦੋ ਵਿਅਕਤੀ ਵਿਦਿਆਰਥੀ ਹਨ| ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚਸ਼ਮਦੀਦਾਂ ਦੇ ਕੋਲੋਂ ਸੂਹ ਮਿਲੀ ਤੇ ਉਹ ਜਾਂਚ ਲਈ ਸਿਟੀ ਤੇ ਲੋਕਲ ਪਬਲਿਕ ਹੈਲਥ ਯੂਨਿਟ ਨਾਲ ਰਲ ਕੇ ਕੰਮ ਕਰ ਰਹੇ ਹਨ|
ਟੋਰਾਂਟੋ ਕੋਵਿਡ-19 ਇੰਸੀਡੈਂਟ ਕਮਾਂਡਰ ਐਂਡ ਚੀਫ ਮੈਥਿਊ ਪੈੱਗ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸਿਟੀ ਵਿੱਚ ਵੱਡੀ ਹੈਲੋਈਨ ਪਾਰਟੀ ਤੋਂ ਬਾਅਦ ਚਾਰਜਿਜ਼ ਲਾਏ ਗਏ ਹਨ| ਇਸ ਸਬੰਧ ਵਿੱਚ ਲੰਡਨ ਦੇ ਇੱਕ 23 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ| ਉਸ ਉੱਤੇ ਰੀਓਪਨਿੰਗ ਓਨਟਾਰੀਓ ਐਕਟ ਦੀ ਉਲੰਘਣਾਂ ਦੇ ਸਬੰਧ ਵਿੱਚ ਇਹ ਚਾਰਜਿਜ਼ ਲਾਏ ਗਏ ਹਨ| ਇਸ ਤੋਂ ਇਲਾਵਾ ਲੰਡਨ ਦੇ ਹੀ ਇੱਕ ਹੋਰ 24 ਸਾਲਾ ਵਿਅਕਤੀ ਉੱਤੇ ਵੀ ਚਾਰਜਿਜ਼ ਲਾਏ ਗਏ ਹਨ| 

100 qoˆ vwD lokfˆ nfl hYloeIn pfrtI krn

vfly do ivakqIafˆ nUM kIqf igaf cfrj

EntfrIE, 11 nvMbr (post ibAUro) : vYstrn XUnIvristI nyVy iewk Gr ivwc kIqI geI hfAUs pfrtI dy sbMD ivwc lMzn, EntfrIE puils vwloˆ do ivakqIafˆ nUM cfrj kIqf igaf hY|

puils df kihxf hY ik 31 akqUbr nUM qVHky puils aiDkfrI iewk lokl Gr ivwc phuMcy qy AunHfˆ nUM AuwQy 100 qoˆ vI vwD lok pfrtI krdy imly| kfˆstybl sYndfsf boa df kihxf hY ik ieh Qfˆ vYstrn XUnIvristI dy lfgy siQq hY pr AunHfˆ ieh nhIˆ dwisaf ik cfrj kIqy gey do ivakqI ividafrQI hn| puils df kihxf hY ik AunHfˆ nUM csLmdIdfˆ dy koloN sUh imlI qy Auh jfˆc leI istI qy lokl pbilk hYlQ XUint nfl rl ky kMm kr rhy hn|

torfˆto koivz-19 ieMsIzYˆt kmfˆzr aYˆz cIP mYiQAU pYwg vwloˆ aYlfn kIqf igaf sI ik istI ivwc vwzI hYloeIn pfrtI qoN bfad cfrijjL lfey gey hn| ies sbMD ivwc lMzn dy iewk 23 sflf ivakqI nUM cfrj kIqf igaf hY| Aus Auwqy rIEpinMg EntfrIE aYkt dI AulMGxfˆ dy sbMD ivwc ieh cfrijjL lfey gey hn| ies qoˆ ielfvf lMzn dy hI iewk hor 24 sflf ivakqI Auwqy vI cfrijjL lfey gey hn|  

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ