Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਪੁਲਿਸ ਡਾਟਾਬੇਸ ਦੀ ਅਣਅਧਿਕਾਰਤ ਵਰਤੋਂ ਲਈ ਅਧਿਕਾਰੀ ਨੂੰ ਕੀਤਾ ਗਿਆ ਚਾਰਜ

November 11, 2020 09:42 PM

ਟੋਰਾਂਟੋ, 11 ਨਵੰਬਰ (ਪੋਸਟ ਬਿਊਰੋ) : ਹੈਮਿਲਟਨ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਆਪਣੇ ਹੀ ਇੱਕ ਅਧਿਕਾਰੀ ਨੂੰ ਬ੍ਰੀਚ ਆਫ ਟਰਸਟ ਤੇ ਕੰਪਿਊਟਰ ਦੀ ਅਣਅਧਿਕਾਰਕ ਵਰਤੋਂ ਦੇ ਦੋਸ਼ਾਂ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ|
ਛੇ ਸਾਲਾਂ ਤੋਂ ਫੋਰਸ ਦੇ ਮੈਂਬਰ ਮਾਈਲਜ਼ ਮਿਕੈਲਫ ਨੂੰ ਸੋਮਵਾਰ ਨੂੰ ਨਾਇਗਰਾ ਰੀਜਨ ਤੋਂ ਗ੍ਰਿਫਤਾਰ ਕੀਤਾ ਗਿਆ| ਪੁਲਿਸ ਦਾ ਕਹਿਣਾ ਹੈ ਕਿ ਉਸ ਨੂੰ ਬ੍ਰੀਚ ਆਫ ਟਰਸਟ ਦੇ ਸੱਤ ਮਾਮਲਿਆਂ ਵਿੱਚ ਤੇ ਕੰਪਿਊਟਰ ਦੀ ਅਣਅਧਿਕਾਰਤ ਵਰਤੋਂ ਦੇ ਨੌਂ ਮਾਮਲਿਆਂ ਵਿੱਚ ਚਾਰਜ ਕੀਤਾ ਗਿਆ ਹੈ|
ਜਾਂਚਕਾਰਾਂ ਨੇ ਦੋਸ਼ ਲਾਏ ਕਿ ਇਹ ਸਾਰੇ ਚਾਰਜਿਜ਼ ਪੁਲਿਸ ਡਾਟਾਬੇਸ ਦੀ ਵਰਤੋਂ ਨਾਲ ਸਬੰਧਤ ਹਨ| ਪੁਲਿਸ ਸਰਵਿਸ ਐਕਟ ਆਫ ਓਨਟਾਰੀਓ ਤਹਿਤ ਮਿਕੈਲਫ ਨੂੰ ਤਨਖਾਹ ਸਮੇਤ ਸਸਪੈਂਡ ਕੀਤਾ ਗਿਆ ਹੈ| ਉਸ ਨੂੰ 8 ਦਸੰਬਰ ਨੂੰ ਹੈਮਿਲਟਨ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ| 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ