Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਇਰਫਾਨ ਨੂੰ ਮਿਥਿਲਾ ਨੇ ਐਕਟਿੰਗ ਦਾ ਸਕੂਲ ਦੱਸਿਆ

November 27, 2018 07:01 AM

ਅਭਿਨੇਤਰੀ ਮਿਥਿਲਾ ਪਾਲਕਰ ਦਾ ਕਹਿਣਾ ਹੈ ਕਿ ਫਿਲਮ ‘ਕਾਰਵਾਂ’ ਵਿੱਚ ਅਭਿਨੇਤਾ ਇਰਫਾਨ ਖਾਨ ਦੇ ਨਾਲ ਕੰਮ ਕਰਨਾ ਉਨ੍ਹਾਂ ਲਈ ਇੱਕ ਸਕੂਲ ਵਾਂਗ ਸੀ। ਇਸ ਫਿਲਮ ਵਿੱਚ ਉਸ ਦੇ ਨਾਲ ਇਰਫਾਨ ਖਾਨ ਅਤੇ ਦੁਲਕਰ ਸਲਮਾਨ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਸਨ। ਇਰਫਾਨ ਦੇ ਨਾਲ ਕੰਮ ਕਰਨ ਦੇ ਅਨੁਭਵ 'ਤੇ ਮਿਥਿਲਾ ਕਹਿੰਦੀ ਹੈ, ‘‘ਸ਼ੁਰੂਆਤ ਵਿੱਚ ਮੈਨੂੰ ਇਹ ਸਮਝਣ ਵਿੱਚ ਥੋੜ੍ਹਾ ਸਮਾਂ ਲੱਗਾ ਕਿ ਮੈਂ ਇਰਫਾਨ ਖਾਨ ਦੇ ਨਾਲ ਸਕਰੀਨ ਸ਼ੇਅਰ ਕਰਨ ਵਾਲੀ ਹਾਂ। ਜਦ ਮੈਂ ਉਨ੍ਹਾਂ ਦੇ ਨਾਲ ਕੰਮ ਕਰਨਾ ਸ਼ੁਰੂ ਕੀਤਾ ਤਾਂ ਸੀਨ ਦੇ ਅਖੀਰ ਵਿੱਚ ਮੈਨੂੰ ਹਾਸਾ ਆ ਜਾਂਦਾ ਸੀ। ਦਰਅਸਲ, ਮੈਂ ਕਦੇ ਐਕਟਿੰਗ ਸਕੂਲ ਨਹੀਂ ਗਈ ਸੀ ਅਤੇ ਫਿਰ ‘ਕਾਰਵਾਂ’ ਦੇ ਸੈੱਟ 'ਤੇ ਇਰਫਾਨ ਖਾਨ ਮੇਰੇ ਐਕਟਿੰਗ ਸਕੂਲ ਵਾਂਗ ਸਾਬਿਤ ਹੋਏ। ਉਨ੍ਹਾਂ ਨੂੰ ਦੇਖ ਕੇ ਮੈਂ ਸੀਨ ਦੀ ਹਰ ਛੋਟੀ-ਮੋਟੀ ਚੀਜ਼ 'ਤੇ ਧਿਆਨ ਦੇ ਕੇ ਉਸ ਨੂੰ ਬਿਹਤਰ ਬਣਾਉਣਾ ਸਿਖਿਆ।” ਮਿਥਿਲਾ ਅਭਿਨੇਤਰੀਆਂ ਵਿੱਚੋਂ ਆਲੀਆ ਭੱਟ ਨੂੰ ਪਸੰਦ ਕਰਦੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ