Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਲਸ਼ਕਰ ਦੇ ਸੋਸ਼ਲ ਮੀਡੀਆ ਗਰੁੱਪਾਂ ਦੇ ਮੈਂਬਰਾਂ ਵਿਰੁੱਧ ਐੱਨ ਆਈ ਵੱਲੋਂ ਕਾਰਵਾਈ

November 12, 2020 06:41 AM

ਨਵੀਂ ਦਿੱਲੀ, 11 ਨਵੰਬਰ, (ਪੋਸਟ ਬਿਊਰੋ)- ਭਾਰਤ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਪਾਕਿਸਤਾਨ ਵਿਚਲੇ ਮਾਲਕਾਂ ਵਲੋਂ ਚਲਾਏ ਜਾਂਦੇ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਦੇ ਇਕ ਮੈਂਬਰ ਨੂੰ ਭਾਰਤ ਦੀ ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਅਗਲੀ ਜਾਂਚ ਚੱਲ ਰਹੀ ਹੈ।
ਇਸ ਬਾਰੇ ਅੱਜ ਬੁੱਧਵਾਰ ਨੂੰ ਐੱਨ ਆਈ ਏ ਦੇ ਬੁਲਾਰੇ ਨੇ ਦੱਸਿਆ ਹੈ ਕਿ ਕਰਨਾਟਕ ਵਿੱਚ ਉੱਤਰ ਕੰਨੜ ਦੇ ਵਾਸੀ ਸਈਅਦ ਐੱਮ. ਇਦਰੀਸ (28) ਨੂੰ ਕੱਲ੍ਹ ਮੰਗਲਵਾਰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਨ ਆਈ ਏਮੁਤਾਬਕ ਇਸ ਬਾਰੇ 18 ਮਾਰਚ ਨੂੰ ਪੱਛਮੀ ਬੰਗਾਲ ਵਿੱਚ ਦਰਜ ਹੋਈਇੱਕ ਸ਼ਿਕਾਇਤ ਵਿੱਚ ਕਿਹਾ ਗਿਆ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐੱਲ ਈ ਟੀ) ਦੇ ਪਾਕਿਸਤਾਨ ਵਿਚਲੇ ਆਕਾ ਭਾਰਤ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਕਰਾਉਣਤੇ ਉਨ੍ਹਾਂ ਨੂੰ ਉਤਸ਼ਾਹ ਦੇਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਨੌਜਵਾਨਾਂ ਨੂੰ ਆਪਣੇ ਸਲੀਪਰ ਸੈੱਲ ਵਿੱਚ ਭਰਤੀ ਕਰ ਰਹੇ ਹਨ। ਏਜੰਸੀ ਦੇ ਬੁਲਾਰੇ ਮੁਤਾਬਕ ‘ਇਦਰੀਸ ਲਸ਼ਕਰ ਦੇ ਸਲੀਪਰ ਸੈੱਲ ਲਈ ਨੌਜਵਾਨਾਂ ਦੀ ਭਰਤੀ ਤੇ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹ ਦੇਣ ਲਈ ਪਾਕਿਸਤਾਨ ਵਿੱਚ ਬੈਠੇਐੱਲ ਈ ਟੀ ਦੇ ਮਾਲਕਾਂ ਵਲੋਂ ਚਲਾਏ ਜਾਂਦੇ ਵੱਖ-ਵੱਖ ਸੋਸ਼ਲ ਮੀਡੀਆ ਗਰੁੱਪਾਂ ਦਾ ਮੈਂਬਰ ਸੀ। ਇਸੇਕੇਸ ਵਿੱਚ ਕੋਲਕਾਤਾ ਦੇ ਵਾਸੀ ਤਾਨੀਆ ਪਰਵੀਨ ਵਿਰੁੱਧ 10 ਸਤੰਬਰ ਨੂੰ ਦੋਸ਼ ਪੱਤਰ ਦਾਇਰ ਕੀਤਾ ਜਾ ਚੁੱਕਾ ਹੈ ਅਤੇ ਇਸ ਦੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ