Welcome to Canadian Punjabi Post
Follow us on

10

July 2025
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ
 
ਮਨੋਰੰਜਨ

ਮੁਸਕਰਾਉਂਦੇ ਚਿਹਰੇ ਨਾਲ ਗੰਭੀਰ ਗੱਲਾਂ ਕਹਿ ਦਿੰਦੇ ਨੇ ਬਸੁ : ਅਭਿਸ਼ੇਕ

November 12, 2020 08:37 AM

ਜੂਨੀਅਰ ਬੱਚਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਉਣ ਵਾਲੀ ਫਿਲਮ ‘ਲੂਡੋ’ ਵਿੱਚ ਆਪਣੇ ਕਿਰਦਾਰ ਬਾਰੇ ਪਹਿਲਾਂ ਕੁਝ ਪਤਾ ਨਹੀਂ ਸੀ, ਪਟਕਥਾ ਬਾਰੇ ਵੀ ਖਾਸ ਜਾਣਕਾਰੀ ਨਹੀਂ ਸੀ, ਪਰ ਅਨੁਰਾਗ ਬਸੁ ਦੇ ਵਿਲੱਖਣ ਤੇ ਮਾਸੂਮੀਅਤ ਭਰੇ ਸੰਸਾਰ ਵੱਲ ਉਹ ਖਿੱਚੇ ਚਲੇ ਗਏ। ਇਹ ਫਿਲਮ ਕਰਾਈਮ ਕਾਮੇਡੀ ਦਾ ਸੁਮੇਲ ਹੈ। ਅਨੁਰਾਗ ਬਸੁ ਇਸ ਨਾਲ ਮਿਲਦੀ-ਜੁਲਦੀ ਫਿਲਮ ‘ਬਰਫੀ’ ਅਤੇ ‘ਜੱਗਾ ਜਾਸੂਸ’ ਪਹਿਲਾਂ ਬਣਾ ਚੁੱਕੇ ਹਨ। ਅਨੁਰਾਗ ਬਸੁ ਆਪਣੀਆਂ ਫਿਲਮਾਂ ਵਿੱਚ ਖਿੱਚਪਾਊ ਕਹਾਣੀਆਂ ਨੂੰ ਬਿਹਤਰੀਨ ਸੰਗੀਤ ਦੇ ਮਾਧਿਅਮ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਵਿੱਚ ਰਹਿੰਦੇ ਹਨ।
ਅਭਿਸ਼ੇਕ ਨੇ ਕਿਹਾ ਕਿ ਅਨੁਰਾਗ ਬਸੁ ਸਾਧਾਰਨ ਢੰਗ ਨਾਲ ਡੂੰਘਾ ਸੁਨੇਹਾ ਦੇ ਜਾਂਦੇ ਹਨ। ਉਨ੍ਹਾਂ ਦੀਆਂ ਫਿਲਮਾਂ ਵਿੱਚ ਜ਼ਿੰਦਗੀ ਨੂੰ ਵਿਲੱਖਣ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ। ਇਹ ਬੜਾ ਖੁਸ਼ਨੁਮਾ ਤਜਰਬਾ ਹੈ। ਜੂਨੀਅਰ ਬਚਨ ਨੇ ਕਿਹਾ ਕਿ ਅਨੁਰਾਗ ਤੁਹਾਨੂੰ ਵਿਸ਼ੇ ਦੀ ਗੰਭੀਰਤਾ ਦਾ ਅਹਿਸਾਸ ਨਹੀਂ ਹੋਣ ਦਿੰਦੇ ਕਿਉਂਕਿ ਡੂੰਘੀਆਂ ਗੱਲਾਂ ਵੀ ਉਹ ਚਿਹਰੇ 'ਤੇ ਮੁਸਕਾਨ ਰੱਖ ਕੇ ਕਹਿ ਦਿੰਦੇ ਹਨ, ਜੋ ਸ਼ਾਇਦ ਆਪਣੀ ਗੱਲ ਰੱਖਣ ਦਾ ਸਭ ਤੋਂ ਵਧੀਆ ਅਤੇ ਪ੍ਰਭਾਵੀ ਤਰੀਕਾ ਹੈ। ‘ਲੂਡੋ’ ਵਿੱਚ ਕਈ ਕਹਾਣੀਆਂ ਨਾਲੋ-ਨਾਲ ਚੱਲਦੀਆਂ ਹਨ। ਫਿਲਮ ਵਿੱਚ ਆਦਿਤਿਆ ਰਾਏ ਕਪੂਰ, ਰਾਜ ਕੁਮਾਰ ਰਾਓ, ਪੰਕਜ ਤਿ੍ਰਪਾਠੀ, ਰੋਹਿਤ ਸ਼ਰਾਫ, ਫਾਤਿਮਾ ਸਨਾ ਸ਼ੇਖ਼, ਸਾਨਿਆ ਮਲਹੋਤਰਾ, ਆਸ਼ਾ ਨੇਗੀ ਤੇ ਹੋਰ ਅਹਿਮ ਭੂਮਿਕਾਵਾਂ ਨਿਭਾ ਰਹੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!