Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਇੱਕ ਹੋਰ ਅਮਰੀਕੀ ਕੰਪਨੀ ਕੋਵਿਡ-19 ਵਾਇਰਸ ਦਾ ਤੋੜ ਲੱਭਣ ਦੇ ਨੇੜੇ

November 13, 2020 12:11 AM

ਮੈਸਾਚਿਊਸੈਟਸ, 12 ਨਵੰਬਰ (ਪੋਸਟ ਬਿਊਰੋ) : ਕੋਵਿਡ-19 ਦੇ ਖਾਤਮੇ ਲਈ ਸਿਰਫ ਫਾਈਜ਼ਰ ਹੀ ਮੂਹਰੇ ਹੋ ਕੇ ਸੰਘਰਸ਼ ਨਹੀਂ ਕਰ ਰਹੀ ਹੈ ਸਗੋਂ ਕਈ ਹੋਰ ਕੰਪਨੀਆਂ ਵੀ ਇਸ ਮਹਾਂਮਾਰੀ ਦਾ ਤੋੜ ਲੱਭਣ ਵਿੱਚ ਮੁਕੰਮਲ ਸਫਲਤਾ ਹਾਸਲ ਕਰਨ ਦੇ ਨੇੜੇ ਹਨ|
ਅਮਰੀਕਾ ਸਥਿਤ ਇੱਕ ਹੋਰ ਫਾਰਮਾਸਿਊਟੀਕਲ ਕੰਪਨੀ ਵੀ ਟ੍ਰਾਇਲ ਸਬੰਧੀ ਆਪਣਾ ਡਾਟਾ ਜਾਰੀ ਕਰਨ ਦੇ ਲੱਗਭਗ ਨੇੜੇ ਪਹੁੰਚ ਚੁੱਕੀ ਹੈ| ਮੈਸਾਚਿਊਸੈਟਸ ਸਥਿਤ ਮੌਡਰਨਾ ਵੱਲੋਂ ਵੀ ਇਸ ਮਹੀਨੇ ਆਪਣੇ ਵੱਲੋਂ ਤਿਆਰ ਵੈਕਸੀਨ ਦੀ ਸਫਲਤਾ ਦਾ ਖੁਲਾਸਾ ਕੀਤਾ ਜਾਵੇਗਾ| ਫਾਈਜ਼ਰ ਵੱਲੋਂ ਬੀਤੇ ਦਿਨੀਂ ਇਹ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਵਾਇਰਸ ਨੂੰ ਮਾਰਨ ਲਈ ਆਪਣੀ ਵੈਕਸੀਨ ਵਾਸਤੇ 90 ਫੀ ਸਦੀ ਸਫਲਤਾ ਹਾਸਲ ਹੋ ਚੁੱਕੀ ਹੈ|
ਮੌਡਰਨਾ ਨੇ ਆਪਣੇ ਕਲੀਨਿਕਲ ਟ੍ਰਾਇਲ ਵਿੱਚ 40,000 ਲੋਕਾਂ ਨੂੰ ਸ਼ਾਮਲ ਕੀਤਾ, ਜਿਨ੍ਹਾਂ ਵਿੱਚੋਂ ਅੱਧਿਆਂ ਨੂੰ ਵੈਕਸੀਨ ਦਿੱਤੀ ਗਈ ਤੇ ਬਾਕੀਆਂ ਨੂੰ ਪਲੇਸੀਬੋ| ਇਸੇ ਤਰ੍ਹਾਂ ਹੀ ਕਈ ਹੋਰ ਕੰਪਨੀਆਂ ਵੀ ਵੈਕਸੀਨ ਤਿਆਰ ਕਰਨ ਵਿੱਚ ਸਫਲਤਾ ਦੇ ਨੇੜੇ ਪਹੁੰਚ ਗਈਆਂ ਲੱਗਦੀਆ ਹਨ| ਬਲੂਮਬਰਗ ਨੇ ਦੱਸਿਆ ਕਿ 11 ਪੱਧਰ ਉੱਤੇ ਅਧਿਐਨ ਇਸ ਸਮੇਂ ਚੱਲ ਰਿਹਾ ਹੈ| ਇਸ ਵਿੱਚ ਐਸਟ੍ਰਾਜੈæਨੇਕਾ ਤੇ ਜੌਹਨਸਨ ਐਂਡ ਜੌਹਨਸਨ ਵਰਗੀਆਂ ਕੰਪਨੀਆਂ ਵੀ ਸ਼ਾਮਲ ਹਨ|
ਫਾਈਜ਼ਰ ਕੋਲ ਅਗਲੇ ਹਫਤੇ ਦੋ ਮਹੀਨਿਆਂ ਦਾ ਸੇਫਟੀ ਡਾਟਾ ਹੋਵੇਗਾ| ਜੇ ਸੱਭ ਕੁੱਝ ਠੀਕ ਰਿਹਾ ਤਾਂ ਕੁੱਝ ਹਾਈ ਰਿਸਕ ਵਿਅਕਤੀਆਂ ਨੂੰ ਦਸੰਬਰ ਤੱਕ ਇਸ ਵੈਕਸੀਨ ਦੀ ਲੋੜੀਂਦੀ ਡੋਜ਼ ਦੇ ਦਿੱਤੀ ਜਾਵੇਗੀ| ਬੁੱਧਵਾਰ ਨੂੰ ਰੂਸ ਨੇ ਵੀ ਇਹ ਦਾਅਵਾ ਕੀਤਾ ਸੀ ਕਿ ਸਿਰਫ ਅਮਰੀਕੀ ਕੰਪਨੀਆਂ ਹੀ ਨਹੀਂ ਉਨ੍ਹਾਂ ਦੇ ਦੇਸ਼ ਵਿੱਚ ਤਿਆਰ ਵੈਕਸੀਨ, ਜਿਸ ਦਾ ਟ੍ਰਾਇਲ 18000 ਵਿਅਕਤੀਆਂ ਉੱਤੇ ਕੀਤਾ ਗਿਆ, 92 ਫੀ ਸਦੀ ਅਸਰਦਾਰ ਹੈ|

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ