Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਸੱਤਾ ਤਬਦੀਲੀ ਨੂੰ ਕੋਈ ਵੀ ਤਾਕਤ ਨਹੀਂ ਰੋਕ ਸਕਦੀ: ਬਾਈਡਨ

November 13, 2020 01:58 AM

ਵਾਸ਼ਿੰਗਟਨ, 12 ਨਵੰਬਰ (ਪੋਸਟ ਬਿਊਰੋ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਤਪੀ ਜੋਅ ਬਾਈਡਨ ਨੇ ਮੰਗਲਵਾਰ ਨੂੰ ਕਿਹਾ ਕਿ ਡੋਨਾਲਡ ਟਰੰਪ ਦਾ ਹਾਰ ਸਵੀਕਾਰ ਨਾ ਕਰਨਾ ਸ਼ਰਮਿੰਦਗੀ ਹੈ ਤੇ ਇਹ ਰਾਸ਼ਟਰਪਤੀ ਦੀ ਵਿਰਾਸਤ ਨੂੰ ਨੁਕਸਾਨ ਪਹੁੰਚਾਏਗਾ। ਬਾਈਡਨ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਸੱਤਾ ਤਬਦੀਲੀ ਨੂੰ ਕੋਈ ਵੀ ਤਾਕਤ ਨਹੀਂ ਰੋਕ ਸਕਦੀ ਤੇ ਉਨ੍ਹਾਂ ਨੇ ਵਿਸ਼ਵ ਨੇਤਾਵਾਂ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਵਰਨਣ ਯੋਗ ਹੈ ਕਿ ਟਰੰਪ ਕੈਂਪੇਨ ਨੇ ਕਾਂਟੇ ਦੇ ਮੁਕਾਬਲੇ ਵਾਲੇ ਸੂਬੇ ਵਿੱਚ ਨਤੀਜਿਆਂ ਨੂੰ ਚੁਣੌਤੀ ਦੇਣ ਲਈ ਕਈ ਕੇਸ ਦਾਖਲ ਕੀਤੇ ਹਨ। ਡੈਲਾਵੇਅਰ ਵਿੱਚ ਬਾਈਡਨ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਹ ਸ਼ਰਮਿੰਦਗੀ ਭਰਿਆ ਹੈ, ਪਰ 20 ਜਨਵਰੀ ਨੂੰ ਸਹੁੰ ਚੁੱਕ ਸਮਾਗਮ ਦੇ ਦਿਨ ਤੱਕ ਸਾਰੀਆਂ ਚੀਜ਼ਾਂ ਠੀਕ ਹੋ ਜਾਣਗੀਆਂ। ਸਭ ਤੋਂ ਵੱਡੀ ਆਸ ਹੈ ਕਿ ਅਮਰੀਕੀ ਲੋਕ ਸਮਝਦੇ ਹਨ ਕਿ ਬਦਲਾਅ ਹੋ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਟਰੰਪ ਨੂੰ ਵੋਟ ਦੇਣ ਵਾਲੇ ਲੋਕਾਂ ਦੇ ਨੁਕਸਾਨ ਦੀ ਭਾਵਨਾ ਨੂੰ ਸਮਝਦੇ ਹਨ, ਕਿਉਂਕਿ ਉਨ੍ਹਾਂ `ਚੋਂ ਵਧੇਰੇ ਦੇਸ਼ ਨੂੰ ਇਕਜੁੱਟ ਕਰਨਾ ਚਾਹੁੰਦੇ ਹਨ। ਬਾਈਡਨ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਉਹ ਸਮਝਦੇ ਹਨ ਕਿ ਸਾਨੂੰ ਇਕੱਠੇ ਹੋਣਾ ਪਵੇਗਾ। ਮੈਨੂੰ ਲੱਗਦਾ ਹੈ ਕਿ ਉਹ ਇਕਜੁੱਟ ਹੋਣ ਲਈ ਤਿਆਰ ਹਨ ਤੇ ਮੇਰਾ ਮੰਨਣਾ ਹੈ ਕਿ ਅਸੀਂ ਇਸ ਦੇਸ਼ ਨੂੰ ਇੱਕ ਕੌੜੀ ਸਿਆਸਤ ਵਿੱਚੋਂ ਬਾਹਰ ਕੱਢ ਸਕਦੇ ਹਾਂ ਜਿਸ ਨੂੰ ਅਸੀਂ ਪਿਛਲੇ ਚਾਰ ਪੰਜ ਸਾਲਾਂ ਤੋਂ ਦੇਖ ਰਹੇ ਹਾਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ