Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਸ਼ਾਹਬਾਜ਼ ਸ਼ਰੀਫ਼ ਤੇ ਹਮਜ਼ਾ ਦੇ ਖ਼ਿਲਾਫ਼ ਹਵਾਲਾ ਕੇਸ `ਚ ਦੋਸ਼ ਤੈਅ

November 13, 2020 02:00 AM

ਲਾਹੌਰ, 12 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਵਿਰੋਧੀ ਧਿਰ ਦੇ ਨੇਤਾ ਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ ਐਮ ਐਲ ਐਨ) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਬੇਟੇ ਹਮਜ਼ਾ ਸ਼ਾਹਬਾਜ਼ ਦੇ ਖ਼ਿਲਾਫ਼ ਜਵਾਬਦੇਹੀ ਅਦਾਲਤ ਦੇ ਜੱਜ ਜਵਾਦੁਲ ਹਸਨ ਨੇ ਹਵਾਲਾਕੇਸ `ਚ ਦੋਸ਼ ਤੈਅ ਕੀਤੇ ਹਨ।
ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਸੰਸਥਾ ਕੌਮੀ ਜਵਾਬਦੇਹ ਬਿਊਰੋ (ਐਨ ਏ ਬੀ) ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਭਰਾ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਨਾਲਉਸ ਦੇ ਪੁੱਤਰ ਹਮਜ਼ਾ ਸ਼ਾਹਬਾਜ਼ ਖ਼ਿਲਾਫ਼ ਹਵਾਲਾ ਰਾਸ਼ੀ ਮਾਮਲੇ `ਚ ਕੇਸ ਦਰਜ ਕੀਤਾ ਸੀ। ਸ਼ਾਹਬਾਜ਼ ਤੇ ਹਮਜ਼ਾ ਨੇ ਆਪਣੇ `ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਨਿਰਦੋਸ਼ ਹੋਣ ਦਾ ਦਾਅਵਾ ਕੀਤਾ ਹੈ। ਸ਼ਾਹਬਾਜ਼ ਸ਼ਰੀਫ਼ ਨੇ ਅਦਾਲਤ ਨੂੰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਜਨੀਤਿਕ ਵਿਰੋਧੀਆਂ ਨੇ ਉਨ੍ਹਾਂ ਸਮੇਤ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਖ਼ਿਲਾਫ਼ ਝੂਠੇ ਕੇਸ ਬਣਾਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਜੇਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ `ਤੇ ਇੱਕ ਰੁਪਏ ਦਾ ਭ੍ਰਿਸ਼ਟਾਚਾਰ ਦਾ ਦੋਸ਼ ਸਾਬਤ ਹੁੰਦਾ ਹੈ ਤਾਂ ਉਨ੍ਹਾਂ ਦੀ ਲਾਸ਼ ਨੂੰ ਕਬਰ ਤੋਂ ਬਾਹਰ ਕੱਢ ਕੇ ਫਾਂਸੀ `ਤੇ ਲਟਕਾ ਦਿੱਤਾ ਜਾਵੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ