Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਘਰ ਦੇ ਮੁਖੀ ਨੇ ਪਰਿਵਾਰ ਨੂੰ ਗੋਲੀਆਂ ਮਾਰ ਕੇ ਖ਼ੁਦਕੁਸ਼ੀ ਕੀਤੀ

November 13, 2020 02:02 AM

ਰੋਮ, 12 ਨਵੰਬਰ (ਪੋਸਟ ਬਿਊਰੋ)- ਇਟਲੀ ਦੇ ਉਤਰੀ ਹਿੱਸੇ ਵਿੱਚ ਜ਼ਿਲ੍ਹਾ ਤੋਰੀਨੋ ਦੇ ਪਿੰਡ ਕਾਰੀਨੀਆਨੋ ਵਿੱਚ ਇੱਕ 40 ਸਾਲਾ ਵਿਅਕਤੀ ਨੇ ਆਪਣੀ ਪਤਨੀ ਅਤੇ 2 ਛੋਟੇ ਬੱਚਿਆਂ ਨੂੰ ਗੋਲੀਆਂ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ।
ਇਟਲੀ ਮੀਡੀਆ ਦੀਆਂ ਖ਼ਬਰਾਂ ਮੁਤਾਬਕ ਇਸ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਅਤੇ ਬੱਚਿਆਂ ਨੂੰ ਗੋਲੀਆਂ ਮਾਰੀਆਂ ਤੇ ਬਾਅਦ ਵਿੱਚ ਘਰ ਵਿੱਚ ਰੱਖੇ ਕੁੱਤੇ ਨੂੰ ਗੋਲੀ ਮਾਰੀ ਅਤੇ ਅਖੀਰ ਵਿੱਚ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਇਸ ਘਟਨਾ ਤੋਂ ਪਹਿਲਾਂ ਉਸ ਨੇ ਆਪਣੀ ਭਰਾ ਨੂੰ ਫੋਨ ਕਰਕੇ ਅਜਿਹਾ ਕਰਨ ਬਾਰੇ ਜਾਣਕਾਰੀ ਦਿੱਤੀ ਸੀ। ਉਹ ਇਟਲੀ ਦੇ ਦੂਜੇ ਸ਼ਹਿਰ ਵਿੱਚ ਰਹਿੰਦਾ ਹੈ। ਗੁਆਂਢ ਵਿੱਚ ਰਹਿੰਦੇ ਇੱਕ ਪਰਵਾਰ ਦੇ ਮੈਂਬਰਾਂ ਵੱਲੋਂ ਪੁਲਸ ਨੂੰ ਸੂਚਿਤ ਕਰਨ ਮਗਰੋਂ ਕਾਰਾਬਨੇਰੀ ਪੁਲਸ ਘਟਨਾ ਵਾਲੀ ਜਗ੍ਹਾ `ਤੇ ਪੁੱਜੀ।
ਦੱਸਿਆ ਜਾਂਦਾ ਹੈ ਕਿ ਜਦੋਂ ਉਸ ਵਿਅਕਤੀ ਨੂੰ ਪੁਲਸ ਹਸਪਤਾਲ ਲੈ ਕੇ ਜਾਣ ਲੱਗੀ ਸੀ ਤਾਂ ਉਸ ਨੇ ਵੀ ਦਮ ਤੋੜ ਦਿੱਤਾ। ਦੋ ਬੱਚਿਆਂ ਵਿੱਚੋਂ ਇੱਕ ਦੀ ਮੌਕੇ `ਤੇ ਮੌਤ ਹੋ ਗਈ ਅਤੇ ਦੂਜੀ ਕੁੜੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਘਟਨਾ ਬਾਰੇ ਪੁਲਸ ਬਹੁਤ ਬਾਰੀਕੀ ਨਾਲ ਜਾਂਚ-ਪੜਤਾਲ ਕਰ ਰਹੀ ਹੈ। ਇਸ ਘਟਨਾ ਦੇ ਪਿੱਛੇ ਕੀ ਕਾਰਨ ਹੋਣਗੇ ਇਹ ਪੁਲਸ ਦੀ ਕਾਰਵਾਈ ਤੋਂ ਬਾਅਦ ਸਾਹਮਣੇ ਆਵੇਗਾ। ਫਿਲਹਾਲ ਨੇੜਲੇ ਘਰਾਂ ਦੇ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਇਸ ਪਰਵਾਰ ਵਿੱਚ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਪੁਲਸ ਵੱਲੋਂ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਸ਼ਾਇਦ ਘਟਨਾ ਦੇ ਪਿੱਛੇ ਪਤੀ-ਪਤਨੀ ਦੀ ਲੜਾਈ ਇੱਕ ਕਾਰਨ ਹੋ ਸਕਦਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ