Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਭਾਰਤ

ਮਨਜੀਤ ਸਿੰਘ ਜੀ ਕੇ ਵਿਰੁੱਧ ਵੀ ਕੇਸ ਦਰਜ ਕਰਨ ਦੇ ਹੁਕਮ

November 13, 2020 02:05 AM

ਨਵੀਂ ਦਿੱਲੀ, 12 ਨਵੰਬਰ (ਪੋਸਟ ਬਿਊਰੋ)- ਇੱਥੋਂ ਦੀ ਪਟਿਆਲਾ ਹਾਊਸ ਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੇ ਖਿਲਾਫ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀ ਕੇ ਖਿਲਾਫ ਤੀਹ ਮਈ 2019 ਨੂੰ ਕੀਤੇ ਭ੍ਰਿਸ਼ਟਾਚਾਰ ਦੇ ਦਾਅਵੇ ਨਾਲ ਚਾਰ ਦੋਸ਼ ਲਾ ਕੇ ਥਾਣਾ ਨਾਰਥ ਐਵੇਨਿਊ ਵਿੱਚ ਦਿੱਤੀ ਸ਼ਿਕਾਇਤ ਦੇ ਆਧਾਰ `ਤੇ ਦਿੱਤੇ ਗਏ ਹਨ।
ਇਸ ਬਾਰੇ ਮਨਜੀਤ ਸਿੰਘ ਜੀ ਕੇ ਦੱਸਿਆ ਕਿ ਉਸ ਵਿਰੁੱਧ ਆਰਥਿਕ ਅਪਰਾਧ ਸੈਲ ਦੀ ਜਾਂਚ ਖਤਮ ਹੋ ਚੁੱਕੀ ਸੀ। ‘ਜਾਗੋ` ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਇਸ ਕੇਸ ਵਿੱਚ ਕਮੇਟੀ ਮੈਂਬਰ ਜਗਦੀਪ ਸਿੰਘ ਕਾਹਲੋਂਵੱਲੋਂ ਆਪਣੇ ਖਿਲਾਫ ਕੀਤੀ ਸ਼ਿਕਾਇਤ `ਤੇ ਕੇਸ ਦਰਜ ਹੋਣ ਤੱਕ ਲੱਗੇ ਡੇਢ ਸਾਲ ਦੌਰਾਨ ਵੱਖ-ਵੱਖ ਜਾਂਚ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੈਲ ਨੇ ਉਸ ਖਿਲਾਫ ਲੱਗੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ, ਪਰ ਅਦਾਲਤ ਨੇ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਤਾਂ ਅਦਾਲਤ ਦੇ ਫੈਸਲੇ ਉਤੇ ਸਵਾਲ ਚੁੱਕਣ ਦੀ ਥਾਂ ਵਕੀਲ ਇਸ ਫੈਸਲੇ ਨੂੰ ਉਤਲੀ ਕੋਰਟ ਵਿੱਚ ਚੁਣੌਤੀ ਦੇਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼