Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਅਮਰੀਕਾ ਵਿੱਚ ਬੈਲਟ ਪੇਪਰ ਹੱਥਾਂ ਨਾਲ ਦੁਬਾਰਾ ਗਿਣੇ ਜਾਣਗੇ!

November 13, 2020 07:53 AM

ਵਾਸ਼ਿੰਗਟਨ, 12 ਨਵੰਬਰ, (ਪੋਸਟ ਬਿਊਰੋ)- ਅਮਰੀਕਾ ਵਿੱਚਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਪਈਆਂ ਵੋਟਾਂ ਦੀਗਿਣਤੀ ਜਾਰਜੀਆ ਰਾਜਫਿਰ ਤੋਂਕਰਾਏਗਾ। ਇਸ ਚੋਣ ਵਿੱਚ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਿਡੇਨ ਇਸ ਵਕਤ ਤੱਕ ਆਪਣੇ ਰਿਪਬਲਿਕਨ ਵਿਰੋਧੀ ਅਤੇ ਮੌਜੂਦਾ ਰਾਸ਼ਟਰਪਤੀ ਡੋਨਲਡ ਟਰੰਪ ਤੋਂ 14,000 ਤੋਂ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਡੋਨਾਲਡ ਟਰੰਪ ਨੇ ਇਸ ਚੋਣ ਵਿੱਚ ਹਾਰ ਨੂੰ ਸਵੀਕਾਰ ਨਹੀਂ ਕੀਤਾ, ਸਗੋਂ ਉਨ੍ਹਾਂਨੇ ਇਸ ਚੋਣ ਵਿੱਚ ਧਾਂਦਲੀ ਅਤੇ ਜਾਅਲੀ ਵੋਟਾਂ ਪਾਏ ਜਾਣ ਦਾ ਦੋਸ਼ ਲਾਇਆ ਹੈ।
ਜਾਰਜੀਆ ਦੇ ਅੰਤਰ-ਰਾਜ ਸਬੰਧਾਂ ਬਾਰੇ ਰਾਜ ਮੰਤਰੀ ਬ੍ਰੈਡ ਰੈਫਨਸਪਾਰਰ, ਜਿਹੜੇ ਖੁਦ ਡੋਨਾਲਡ ਟਰੰਪ ਵਾਲੀ ਰਿਪਬਲੀਕਨ ਪਾਰਟੀ ਦੇ ਹਨ, ਨੇ ਕਿਹਾ ਹੈ ਕਿ ਵੋਟ ਦਾ ਫਰਕ ਘੱਟ ਹੋਣ ਕਾਰਨ ਰਾਜ ਦੀਆਂ ਸਾਰੀਆਂ 159 ਕਾਊਂਟੀਆਂ ਵਿੱਚ ਇੱਕ-ਇੱਕ ਕਰਕੇ ਵੋਟਾਂ ਗਿਣੀਆਂ ਜਾਣਗੀਆਂ। ਉਨ੍ਹਾਂ ਨੇ ਅਟਲਾਂਟਾ ਵਿੱਚ ਪੱਤਰਕਾਰਾਂ ਨੂੰ ਕਿਹਾ, ‘ਫਰਕ ਇੰਨਾ ਕੁ ਛੋਟਾ ਸੀ ਕਿ ਇਹ ਜ਼ਰੂਰੀ ਸੀ ਕਿ ਹਰ ਕਾਊਂਟੀ ਵਿੱਚ ਵੋਟਾਂ ਦੀ ਗਿਣਤੀ ਹੱਥ ਨਾਲ ਕੀਤੀ ਜਾਵੇ।’ ਉਨ੍ਹਾਂ ਕਿਹਾ ਕਿ ਵੋਟਾਂ ਦੋਬਾਰਾ ਗਿਣਨ ਦਾ ਫੈਸਲਾ ਕੌਮੀ ਪੱਧਰ ਉੱਤੇਇਸ ਰਾਜ ਦੇ ਨਤੀਜਿਆਂ ਦੀ ਮਹੱਤਤਾ ਕਾਰਨ ਲਿਆ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ