Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਗੱਡੀ ਨੂੰ ਪੇਸ਼ ਆਏ ਹਾਦਸੇ ਵਿੱਚ ਦੋ ਹਲਾਕ

November 16, 2020 05:15 AM

ਟੋਰਾਂਟੋ, 15 ਨਵੰਬਰ (ਪੋਸਟ ਬਿਊਰੋ) : ਸ਼ਨਿੱਚਰਵਾਰ ਰਾਤ ਨੂੰ ਹਾਈਵੇਅ 427 ਉੱਤੇ ਇੱਕ ਗੱਡੀ ਨੂੰ ਪੇਸ਼ ਆਏ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ|
ਟੋਰਾਂਟੋ ਫਾਇਰ ਨੂੰ ਇਸ ਗੱਡੀ ਨੂੰ ਪੀਅਰਸਨ ਏਅਰਪੋਰਟ ਨੇੜੇ ਹਾਈਵੇਅ 427 ਉੱਤੇ ਦੱਖਣ ਵਾਲੇ ਪਾਸਿਓਂ ਹਾਈਵੇਅ 409 ਦੇ ਪੂਰਬ ਵੱਲ ਜਾਂਦੇ ਸਮੇਂ ਵਾਪਰੀ ਇਸ ਘਟਨਾ ਦਾ ਪਤਾ ਰਾਤੀਂ 9:30 ਵਜੇ ਲੱਗਿਆ| ਪੀਲ ਪੈਰਾਮੈਡਿਕਸ ਨੇ ਦੱਸਿਆ ਕਿ ਗੱਡੀ ਵਿੱਚ ਸਵਾਰ ਦੋਵਾਂ ਵਿਅਕਤੀਆਂ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ|
ਜਾਂਚ ਲਈ ਇਹ ਥਾਂ ਬੰਦ ਰੱਖੇ ਜਾਣ ਤੋਂ ਬਾਅਦ ਓਪੀਪੀ ਦੀ ਕੋਲੀਜ਼ਨ ਰੀਕੰਸਟ੍ਰਕਸ਼ਨ ਟੀਮ ਨੇ ਐਤਵਾਰ ਸਵੇਰੇ 4:00 ਵਜੇ ਹਾਈਵੇਅ ਦੇ ਇਸ ਹਿੱਸੇ ਨੂੰ ਖੋਲ੍ਹ ਦਿੱਤਾ ਗਿਆ|

 
Have something to say? Post your comment