Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਟੋਰਾਂਟੋ/ਜੀਟੀਏ

ਬਰੈਂਪਟਨ ਵਿੱਚ ਛੁਰੇਬਾਜ਼ੀ ਦੀ ਘਟਨਾ ਵਿੱਚ ਇੱਕ ਮਹਿਲਾ ਜ਼ਖ਼ਮੀ

November 23, 2020 10:13 PM

ਬਰੈਂਪਟਨ, 23 ਨਵੰਬਰ (ਪੋਸਟ ਬਿਊਰੋ) : ਬਰੈਂਪਟਨ ਵਿੱਚ ਕੱਲ੍ਹ ਸਵੇਰੇ ਛੁਰੇਬਾਜ਼ੀ ਦੀ ਵਾਪਰੀ ਘਟਨਾ ਵਿੱਚ ਇੱਕ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਤੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ|
ਪੀਲ ਪੁਲਿਸ ਨੇ ਦੱਸਿਆ ਕਿ ਸਵੇਰੇ 6:30 ਵਜੇ ਉਨ੍ਹਾਂ ਨੂੰ ਸਟੀਲਜ਼ ਐਵਨਿਊ ਵੈਸਟ ਤੇ ਚਿੰਗੌਕਸੀ ਰੋਡ ਇਲਾਕੇ ਵਿੱਚ ਬੈਰਿੰਗਰ ਗਰੋਵ ਤੇ ਜੇਮਜ਼ ਪੌਟਰ ਰੋਡ ਨੇੜੇ ਸਥਿਤ ਇੱਕ ਘਰ ਵਿੱਚ ਉਨ੍ਹਾਂ ਨੂੰ ਸੱਦਿਆ ਗਿਆ| ਜਦੋਂ ਪੁਲਿਸ ਮੌਕੇ ਉੱਤੇ ਪਹੁੰਚੀ ਤਾਂ ਉਨ੍ਹਾਂ ਨੂੰ ਉੱਥੇ ਜ਼ਖ਼ਮੀ ਹਾਲਤ ਵਿੱਚ ਇੱਕ ਮਹਿਲਾ ਮਿਲੀ| ਉਸ ਨੂੰ ਗੰਭੀਰ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ| ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ|
ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ| ਪਰ ਇਸ ਸਬੰਧ ਵਿੱਚ ਹੋਰ ਜਾਣਕਾਰੀ ਨਹੀਂ ਦਿੱਤੀ ਗਈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ