Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਟੋਰਾਂਟੋ, ਪੀਲ ਤੇ ਮੈਨੀਟੋਬਾ ਵਿੱਚ ਆਪਣੇ ਸਟੋਰ ਬੰਦ ਕਰ ਰਹੀ ਹੈ ਗੈਪ

November 26, 2020 08:38 AM

ਟੋਰਾਂਟੋ, 25 ਨਵੰਬਰ (ਪੋਸਟ ਬਿਊਰੋ) : ਗੈਪ ਇਨਕਾਰਪੋਰੇਸ਼ਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਟੋਰਾਂਟੋ ਤੇ ਪੀਲ ਸਥਿਤ ਆਪਣੇ ਸਟੋਰਜ਼ ਦੇ ਨਾਲ ਨਾਲ ਆਪਣੀਆਂ ਸਹਾਇਕ ਓਲਡ ਨੇਵੀ ਤੇ ਬਨਾਨਾ ਰਿਪਬਲਿਕ ਲੋਕੇਸ਼ਨਜ਼ ਵੀ ਬੰਦ ਕਰਨ ਜਾ ਰਹੀ ਹੈ।
ਪ੍ਰੋਵਿੰਸ਼ੀਅਲ ਲਾਕਡਾਊਨ ਦੇ ਬਾਵਜੂਦ ਇਹ ਸਟੋਰ ਬੁੱਧਵਾਰ ਨੂੰ ਕੰਮਕਾਜ ਲਈ ਖੁੱਲ੍ਹੇ ਸਨ ਪਰ ਕੰਪਨੀ ਨੇ ਦੱਸਿਆ ਕਿ ਹੁਣ ਇਨ੍ਹਾਂ ਥਾਂਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਗੈਪ ਦੇ ਇੱਕ ਬੁਲਾਰੇ ਨੇ ਈ ਮੇਲ ਰਾਹੀਂ ਦੱਸਿਆ ਕਿ ਸਾਡੇ ਸਟੋਰਜ਼ ਉੱਤੇ ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਿਊ ਐਚ ਓ), ਪਬਲਿਕ ਹੈਲਥ ਏਜੰਸੀ ਆਫ ਕੈਨੇਡਾ, ਅਮਰੀਕਾ ਵਿੱਚ ਸੈਂਟਰਜ਼ ਫੌਰ ਡਜ਼ੀਜ਼ ਕੰਟਰੋਲ ਐਂਡ ਪ੍ਰਿਵੈਨਸ਼ਨ (ਸੀ ਡੀ ਸੀ) ਅਤੇ ਰੀਟੇਲ ਕਾਉਂਸਲ ਆਫ ਕੈਨੇਡਾ (ਆਰ ਸੀ ਸੀ ) ਦੀਆਂ ਕੋਵਿਡ-19 ਸਿਫਾਰਸ਼ਾਂ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਹੈਲਥ ਤੇ ਸੇਫਟੀ ਮਾਪਦੰਡ ਲਾਗੂ ਕੀਤੇ ਗਏ ਹਨ।
ਇਸ ਤੋਂ ਇਲਾਵਾ ਅਸੀਂ ਹਾਲਾਤ ਉੱਤੇ ਬਾਰੀਕੀ ਨਾਲ ਨਜ਼ਰ ਰੱਖਦੇ ਹੋਏ ਆਪਣੇ ਕੰਮ ਵਾਲੇ ਘੰਟਿਆਂ ਨੂੰ ਵੀ ਉਸ ਲਿਹਾਜ਼ ਨਾਲ ਐਡਜਸਟ ਕਰ ਰਹੇ ਹਾਂ। ਪਰ ਇਸ ਸਮੇਂ ਅਸੀਂ ਟੋਰਾਂਟੋ, ਪੀਲ ਤੇ ਮੈਨੀਟੋਬਾ ਸਥਿਤ ਆਪਣੇ ਸਟੋਰਜ਼ ਨੂੰ ਆਰਜ਼ੀ ਤੌਰ ਉੱਤੇ ਬੰਦ ਕਰਨ ਜਾ ਰਹੇ ਹਾਂ। ਅਸੀਂ ਢੁਕਵੇਂ ਸਮੇਂ ਉੱਤੇ ਜਿੰਨਾ ਸੰਭਵ ਹੋ ਸਕੇਗਾ ਆਪਣੇ ਸਟੋਰਜ਼ ਖੋਲ੍ਹਾਂਗੇ ਤੇ ਆਪਣੇ ਕਸਟਮਰਜ਼ ਦਾ ਮੁੜ ਸਵਾਗਤ ਕਰਾਂਗੇ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ