Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

ਸੁਮਿਤ ਵਿਆਸ ਨੂੰ ਕਰੀਨਾ ਦੀ ਪ੍ਰਸਿੱਧੀ ਦਾ ਰਾਜ਼ ਪਤੈ

November 26, 2020 09:13 AM

ਅਦਾਕਾਰ ਸੁਮਿਤ ਵਿਆਸ ਨੇ ਦੱਸਿਆ ਕਿ ਉਸ ਨੂੰ ਕਰੀਨਾ ਕਪੂਰ ਦਾ ਪ੍ਰਸਿੱਧੀ ਕਾਇਮ ਰੱਖਣ ਦਾ ਰਾਜ਼ ਪਤਾ ਹੈ। ਸਾਲ 2018 ਵਿੱਚ ਰਿਲੀਜ਼ ਹੋਈ ਫਿਲਮ ‘ਵੀਰੇ ਦੀ ਵੈਡਿੰਗ’ ਵਿੱਚ ਕੰਮ ਕਰਨ ਵੇਲੇ ਉਸ ਨੂੰ ਪਤਾ ਲੱਗਾ ਕਿ ਬਾਲੀਵੁੱਡ ਦੀ ਇਹ ਅਦਾਕਾਰਾ ਇੰਨੇ ਸਾਲਾਂ ਤੋਂ ਆਪਣੀ ਪ੍ਰਸਿੱਧੀ ਕਿਵੇਂ ਕਾਇਮ ਰੱਖ ਸਕੀ ਹੈ।
ਉਸ ਨੇ ਕਿਹਾ ਪ੍ਰਸਿੱਧ ਹੋਇਆ ਜਾ ਸਕਦਾ ਹੈ, ਪਰ ਇਸ ਪ੍ਰਸਿੱਧੀ ਨੂੰ ਲੰਮੇ ਸਮੇਂ ਤੱਕ ਕਾਇਮ ਰੱਖਣਾ ਔਖਾ ਹੈ। ਜਦੋਂ ਤੱਕ ਕੋਈ ਆਪਣੇ ਕੰਮ ਪ੍ਰਤੀ ਵਫਾਦਾਰ ਨਹੀਂ ਹੁੰਦਾ ਅਤੇ ਉਸ ਲਈ ਮਿਹਨਤ ਨਹੀਂ ਕਰਦਾ, ਉਦੋਂ ਤੱਕ ਇਸ ਨੂੰ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਉਸ ਨੇ ਦੱਸਿਆ ਕਿ ਕਰੀਨਾ ਨਾਲ ਕੰਮ ਕਰ ਕੇ ਉਸ ਨੂੰ ਇਸ ਰਾਜ਼ ਦਾ ਪਤਾ ਲੱਗਾ ਹੈ। ਤਾਲਾਬੰਦੀ ਦੌਰਾਨ ਸ਼ੂਟ ਹੋਈ ਵੈਬ ਸੀਰੀਜ਼ ‘ਵਕਾਲਤ ਫਰਾਮ ਹੋਮ’ ਦਾ ਤਜਰਬਾ ਸਾਂਝਾ ਕਰਦਿਆਂ ਉਸ ਨੇ ਦੱਸਿਆ ਕਿ ਫੋਨ 'ਤੇ ਫੁਟੇਜ ਰਿਕਾਰਡ ਕੀਤੀ ਗਈ ਅਤੇ ਲੈਪਟਾਪ ਰਾਹੀਂ ਸਾਰੀ ਟੀਮ ਨੇ ਸੰਪਰਕ ਬਣਾਇਆ ਹੋਇਆ ਸੀ। ਉਸ ਨੇ ਦੱਸਿਆ ਕਿ ਸੀਰੀਜ਼ ਦੇ ਸਾਰੇ ਸੀਨ ਥੀਏਟਰ ਵਾਂਗ ਇੱਕ ਹੀ ਵਾਰੀ ਵਿੱਚ ਰਿਕਰਾਡ ਕੀਤੇ ਗਏ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ