Welcome to Canadian Punjabi Post
Follow us on

18

September 2024
ਬ੍ਰੈਕਿੰਗ ਖ਼ਬਰਾਂ :
ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤਭਾਰਤ ਨੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦਾ 5ਵੀਂ ਵਾਰ ਜਿੱਤਿਆ ਖਿਤਾਬ, ਚੀਨ ਨੂੰ 1-0 ਨਾਲ ਹਰਾਇਆਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ
 
ਅੰਤਰਰਾਸ਼ਟਰੀ

ਟਾਪ-10 ਦੇਸ਼ਾਂ ਦੀ ਰੈਂਕਿੰਗ : ਭਾਰਤ ਸਮੇਤ ਦੁਨੀਆ ਦੇ 30 ਤੋਂ ਵੱਧ ਦੇਸ਼ਾਂ ਦੇ ਲੋਕ ਕੈਨੇਡਾ `ਚ ਵੱਸਣਾ ਚਾਹੁੰਦੇ ਨੇ

November 27, 2020 01:48 AM

ਲੰਡਨ, 26 ਨਵੰਬਰ (ਪੋਸਟ ਬਿਊਰੋ)- ਫਾਈਨੈਂਸ਼ੀਅਲ ਸਰਵਿਸ ਪ੍ਰੋਵਾਈਡਰ ਰੇਮਿਟਿਲੀ ਨੇ 100 ਦੇਸ਼ਾਂ ਦੇ ਸਰਚਿੰਗ ਡਾਟਾ ਨਾਲ ਇੱਕ ਮੈਪ ਤਿਆਰ ਕੀਤਾ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਚੰਗੇ ਲਾਈਫ ਸਟਾਈਲ ਅਤੇ ਕੁਦਰਤੀ ਆਬੋ-ਹਵਾ ਲਈ ਲੋਕ ਦੁਨੀਆ ਦੇ ਕਿਸ ਹਿੱਸੇ ਵਿੱਚ ਵੱਸਣਾ ਚਾਹੁੰਦੇ ਹਨ। ਇਸ ਸਬੰਧੀ ਕੈਨੇਡਾ ਇਸ ਲਿਸਟ ਵਿੱਚ ਟਾਪ `ਤੇ ਹੈ, ਜਿੱਥੇ 30 ਤੋਂਵੱਧ ਦੇਸ਼ਾਂ ਦੇ ਲੋਕ ਜਾਣਾ ਚਾਹੁੰਦੇ ਹਨ, ਜਿਨ੍ਹਾਂ ਵਿੱਚ ਭਾਰਤੀ ਵੀ ਹਨ। 

ਅਮਰੀਕਾ, ਆਸਟਰੇਲੀਆ ਅਤੇ ਕੈਨੇਡਾ ਵਰਗੇ 13 ਦੇਸ਼ਾਂ ਦੇ ਲੋਕਾਂ ਦੀ ਪਸੰਦ ਬਣ ਕੇ ਜਾਪਾਨ ਦੂਸਰੇ ਸਥਾਨ `ਤੇ ਹੈ ਅਤੇ ਤੀਸਰੇ ਸਥਾਨ `ਤੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਸਪੇਨ ਨੂੰ 12 ਦੇਸ਼ਾਂ ਦੇ ਲੋਕਾਂ ਨੇ ਆਪਣੀ ਪਸੰਦ ਮੰਨਿਆ ਹੈ। ਰੇਮਿਟਿਲੀ ਦੇ ਬਿਜ਼ਨਸ ਮੈਨੇਜਰ ਜਾਓ ਮੈਕੇਂਜੀ ਦਾ ਕਹਿਣਾ ਹੈ, ‘ਲੋਕ ਬਿਹਤਰ ਨੌਕਰੀ, ਚੰਗੀ ਤਨਖਾਹ, ਕਵਾਲਿਟੀ ਆਫ ਲਾਈਫ ਲਈ ਦੂਜੇ ਦੇਸ਼ਾਂ ਵਿੱਚ ਵੱਸਣਾ ਚਾਹੁੰਦੇ ਹਨ ਤਾਂ ਕਿ ਉਹ ਆਪਣੇ ਘਰ ਚੰਗੇ ਪੈਸੇ ਭੇਜ ਸਕਣ। ਕੋਵਿਡ ਦੇ ਕਾਰਨ ਸਾਲ 2020 ਨੇ ਲੋਕਾਂ ਨੂੰ ਆਪਣੀ ਪਸੰਦ ਦਾ ਦੇਸ਼ ਫਿਰ ਚੁਣਨ ਦਾ ਮੌਕਾ ਦਿੱਤਾ ਹੈ। ਰੇਮਿਟਿਲੀ ਨੇ ਕਿਹਾ ਹੈ ਕਿ ਕੈਨੇਡਾ ਖੂਬਸੂਰਤ ਹੈ ਤੇ ਉਥੋਂ ਦੇ ਲੋਕ ਵੀ ਕਾਫੀ ਦੋਸਤਾਨਾ ਵਿਹਾਰ ਕਰਦੇ ਹਨ। ਇਸ ਦੇ ਇਲਾਵਾ ਨੌਕਰੀ ਵਿੱਚ ਚੰਗੀ ਤਨਖਾਹ ਵੀ ਕੈਨੇਡਾ ਲੋਕਾਂ ਦੀ ਪਸੰਦ ਵਾਲਾ ਦੇਸ਼ ਹੈ। ਸੰਸਥਾ ਨੇ ‘ਦੁਨੀਆ ਕਿੱਥੇ ਜਾਣਾ ਚਾਹੁੰਦੀ ਹੈ` ਦੇ ਆਧਾਰ `ਤੇ ਇਹ ਰੈਂਕਿੰਗ ਦਿਤੀ ਹੈ ਇਸ ਵਿੱਚ ਜਰਮਨੀ ਚੌਥੇ ਸਥਾਨ `ਤੇ ਹੈ, ਜਦ ਕਿ ਕਤਰ ਪੰਜਵੇਂ ਸਥਾਨ `ਤੇ। ਛੇਵੇਂ ਸਥਾਨ `ਤੇ ਆਸਟਰੇਲੀਆ, ਸੱਤਵੇਂ `ਤੇ ਸਵਿੱਟਜ਼ਰਲੈਂਡ, ਪੁਰਤਗਾਲ ਅੱਠਵੇਂ ਅਤੇ ਨੌਵੇਂ ਸਥਾਨ `ਤੇ ਸਾਂਝੇ ਤੌਰ `ਤੇ ਅਮਰੀਕਾ ਅਤੇ ਬ੍ਰਿਟੇਨ ਹਨ।

ਰੇਮਿਟਿਲੀ ਦੇ ਮੈਪ ਦੇ ਅਨੁਸਾਰ, ਯੂਰਪ ਅਤੇ ਜਰਮਨੀ ਦੇ ਲੋਕ ਸਵਿੱਟਜ਼ਰਲੈਂਡ ਜਾਣਾ ਚਾਹੁੰਦੇ ਹਨ, ਸਪੇਨ ਦੇ ਲੋਕਾਂ ਦੀ ਪਸੰਦ ਫਰਾਂਸ ਹੈ। ਗ੍ਰੀਸ ਦੇ ਲੋਕ ਜਰਮਨੀ ਵਿੱਚ ਵੱਸਣਾ ਚਾਹੁੰਦੇ ਤੇਨਿਊਜ਼ੀਲੈਂਡ ਦੇ ਲੋਕ ਫਿਜ਼ੀ ਵਿੱਚ ਰਹਿਣਾ ਚਾਹੁੰਦੇ ਹਨ, ਜਦ ਕਿ ਫਿਜੀ ਦੇ ਨਿਊਜ਼ੀਲੈਂਡ ਵਿੱਚ। ਬਹੁਤੇ ਅਮਰੀਕੀ ਕੈਨੇਡਾ ਵਿੱਚ ਨਵਾਂ ਜੀਵਨ ਸ਼ੁਰੂ ਕਰਨਾ ਚਾਹੁੰਦੇ ਹਨ। ਜਾਪਾਨੀ ਲੋਕ ਬ੍ਰਿਟੇਨ ਨੂੰ ਬਿਹਤਰ ਮੰਨਦੇ ਹਨ, ਤਾਂ ਰੂਸੀ ਕਤਰ ਵਿੱਚ ਰਹਿਣਾ ਪਸੰਦ ਕਰਦੇ ਹਨ।

tfp-10 dyÈfˆ dI rYˆikMg :Bfrq smyq dunIaf dy 30 qoN vwD dyÈfˆ dy lok kYnyzf `c vwsxf cfhuMdy nylMzn, 26 nvMbr (post ibAUro)- PfeInYˆÈIal srivs pRovfeIzr ryimitlI ny 100 dyÈfˆ dy sricMg zftf nfl iewk mYp iqafr kIqf hY, ijs ivwc dwisaf igaf hY ik cMgy lfeIP stfeIl aqy kudrqI afbo-hvf leI lok dunIaf dy iks ihwsy ivwc vwsxf cfhuMdy hn. ies sbMDI kYnyzf ies ilst ivwc tfp `qy hY, ijwQy 30 qoNvwD dyÈfˆ dy lok jfxf cfhuMdy hn, ijnHF ivwc BfrqI vI hn. amrIkf, afstrylIaf aqy kYnyzf vrgy 13 dyÈfˆ dy lokfˆ dI psMd bx ky jfpfn dUsry sQfn `qy hY aqy qIsry sQfn `qy nvIN iËMdgI ÈurU krn leI spyn nUM 12 dyÈfˆ dy lokfˆ ny afpxI psMd mMinaf hY. ryimitlI dy ibËns mYnyjr jfE mYkyˆjI df kihxf hY, ‘lok ibhqr nOkrI, cMgI qnKfh, kvfiltI afP lfeIP leI dUjy dyÈfˆ ivwc vwsxf cfhuMdy hn qfˆ ik Auh afpxy Gr cMgy pYsy Byj skx. koivz dy kfrn sfl 2020 ny lokfˆ nUM afpxI psMd df dyÈ iPr cuxn df mOkf idwqf hY. ryimitlI ny ikhf hY ik kYnyzf KUbsUrq hY qy AuQoN dy lok vI kfPI dosqfnf ivhfr krdy hn. ies dy ielfvf nOkrI ivwc cMgI qnKfh vI kYnyzf lokfˆ dI psMd vflf dyÈ hY. sMsQf ny ‘dunIaf ikwQy jfxf cfhuMdI hY` dy afDfr `qy ieh rYˆikMg idqI hY ies ivwc jrmnI cOQy sQfn `qy hY, jd ik kqr pMjvyˆ sQfn `qy. Cyvyˆ sQfn `qy afstrylIaf, swqvyˆ `qy sivwtËrlYˆz, purqgfl awTvyˆ aqy nOvyˆ sQfn `qy sfˆJy qOr `qy amrIkf aqy ibRtyn hn.ryimitlI dy mYp dy anusfr, XUrp aqy jrmnI dy lok sivwtËrlYˆz jfxf cfhuMdy hn, spyn dy lokfˆ dI psMd Prfˆs hY. gRIs dy lok jrmnI ivwc vwsxf cfhuMdy qyinAUËIlYNz dy lok iPËI ivwc rihxf cfhuMdy hn, jd ik iPjI dy inAUËIlYNz ivwc. bhuqy amrIkI kYnyzf ivwc nvfˆ jIvn ÈurU krnf cfhuMdy hn. jfpfnI lok ibRtyn nUM ibhqr mMndy hn, qfˆ rUsI kqr ivwc rihxf psMd krdy hn.

 
 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ ਯੂਕਰੇਨ ਨਾਲ ਜੰਗ ਖਤਮ ਹੋਣ ਦੀਆਂ ਸੰਭਾਵਨਾਵਾਂ ਵਧੀਆਂ, ਅਜੀਤ ਡੋਵਾਲ ਨੇ ਰੂਸ ਦੇ ਐੱਨਐੱਸਏ ਨਾਲ ਕੀਤੀ ਮੁਲਾਕਾਤ ਰਾਹੁਲ ਗਾਂਧੀ ਨੇ ਅਮਰੀਕੀ ਡਿਪਲੋਮੈਟ ਡੋਨਾਲਡ ਲੂ ਨਾਲ ਕੀਤੀ ਮੁਲਾਕਾਤ, ਲੂ `ਤੇ ਬੰਗਲਾਦੇਸ਼ ਅਤੇ ਪਾਕਿਸਤਾਨ ਵਿੱਚ ਤਖ਼ਤਾ ਪਲਟ ਕਰਨ ਦੇ ਹਨ ਦੋਸ਼