Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਨਿਊਜ਼ੀਲੈਂਡ `ਚ ਭਾਰਤੀ ਮੂਲ ਦੇ ਐੱਮ ਪੀ ਨੇ ਸੰਸਕ੍ਰਿਤ ਵਿੱਚ ਸਹੁੰ ਚੁੱਕੀ

November 27, 2020 01:53 AM

ਹੈਮਿਲਟਨ, 26 ਨਵੰਬਰ (ਪੋਸਟ ਬਿਊਰੋ)- ਨਿਊਜ਼ੀਲੈਂਡ ਵਿੱਚ ਨਵੇਂ ਚੁਣੇ ਗਏ ਪਾਰਲੀਮੈਂਟ ਮੈਂਬਰ ਭਾਰਤੀ ਮੂਲ ਦੇ ਡਾ. ਗੌਰਵ ਸ਼ਰਮਾ (33) ਨੇ ਦੇਸ਼ ਦੀ ਪਾਰਲੀਮੈਂਟਵਿੱਚ ਸੰਸਕ੍ਰਿਤ ਵਿੱਚ ਸਹੁੰ ਚੁੱਕੀ ਹੈ।
ਸ਼ਰਮਾ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਉਹ ਲੇਬਰ ਪਾਰਟੀ ਦੀ ਟਿਕਟ `ਤੇ ਹੈਮਿਲਟਨ ਪੱਛਮੀ ਸੀਟ ਤੋਂ ਚੁਣੇ ਗਏ ਹਨ। ਨਿਊਜ਼ੀਲੈਂਡ ਵਿੱਚ ਭਾਰਤੀ ਹਾਈ ਕਮਿਸ਼ਨਰ ਮੁਕਤੇਸ਼ ਪ੍ਰਦੇਸ਼ੀ ਨੇ ਇਸ ਬਾਰੇ ਟਵੀਟ ਕੀਤਾ ਕਿ ਪਹਿਲਾਂ ਗੌਰਵ ਨੇ ਮੂਲ ਵਾਸੀਆਂ ਦੀ ਭਾਸ਼ਾ ਮਾਓਰੀ ਵਿੱਚ ਹਲਫ ਲਿਆ ਤੇ ਇਸ ਤੋਂ ਬਾਅਦ ਪੁਰਾਤਨ ਭਾਰਤੀ ਭਾਸ਼ਾ ਸੰਸਕ੍ਰਿਤ ਵਿੱਚ ਸਹੁੰ ਚੁੱਕੀ। ਸ਼ਰਮਾ ਨੇ ਆਕਲੈਂਡ ਤੋਂ ਐਮ ਬੀ ਬੀ ਐਸ ਕੀਤੀ ਅਤੇ ਫਿਰਉਨ੍ਹਾਂਨੇ ਵਾਸ਼ਿੰਗਟਨ ਤੋਂ ਐਮ ਬੀ ਏ ਦੀ ਡਿਗਰੀ ਕੀਤੀ।ਹੈਮਿਲਟਨ ਵਿੱਚ ਉਹ ਜਨਰਲ ਪ੍ਰੈਕਟੀਸ਼ਨਰ ਵਜੋਂ ਸੇਵਾਵਾਂ ਦੇ ਰਹੇ ਹਨ। ਇਸ ਤੋਂ ਪਹਿਲਾਂ ਉਹ ਜਨਤਕ ਸਿਹਤ, ਨੀਤੀ ਨਿਰਧਾਰਨ ਤੇ ਮੈਡੀਸਨ ਖੇਤਰ ਨਾਲ ਜੁੜੇ ਰਹੇ ਹਨ। ਟਵਿੱਟਰ ਉਤੇ ਜਦ ਇੱਕ ਯੂਜ਼ਰ ਨੇ ਸ਼ਰਮਾ ਨੂੰ ਪੁੱਛਿਆ ਕਿ ਉਨ੍ਹਾਂ ਹਿੰਦੀ ਵਿੱਚ ਸਹੁੰ ਕਿਉਂ ਨਹੀਂ ਚੁੱਕੀ ਤਾਂ ਸ਼ਰਮਾ ਨੇ ਕਿਹਾ ਕਿ ਸਾਰਿਆਂ ਨੰ ਖੁਸ਼ ਕਰਨਾ ਬੜਾ ਔਖਾ ਹੈ, ਇਸ ਲਈ ਉਨ੍ਹਾਂ ਸਾਰੀਆਂ ਭਾਰਤੀ ਭਾਸ਼ਾਵਾਂ ਨੂੰ ਸਿਜਦਾ ਕਰਦਿਆਂ ਸੰਸਕ੍ਰਿਤ ਵਿੱਚ ਸਹੁੰ ਚੁੱਕਣ ਦਾ ਫੈਸਲਾ ਲਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ