Welcome to Canadian Punjabi Post
Follow us on

02

July 2025
 
ਭਾਰਤ

ਗੁਰਦੁਆਰਾ ਬੰਗਲਾ ਸਹਿਬ ਵਿਖੇ ਵੱਡੀ ਘਟਨਾ...!!

November 27, 2020 02:04 AM

ਗੁਰਦੁਆਰਾ ਬੰਗਲਾ ਸਹਿਬ ਵਿਖੇ ਵੱਡੀ ਘਟਨਾ...!!
ਜਾਣਕਾਰੀ ਅਨੁਸਾਰ 2:15 ਵਜੇ ਪਹਿਲੀ ਅਰਦਾਸ ਦੇ ਸਮੇਂ ਇਕ ਵਿਅਕਤੀ ਗੁਰੂ ਗ੍ਰੰਥ ਸਾਹਿਬ ਵਾਲੀ ਜਗ੍ਹਾ `ਤੇ ਅੱਗੇ ਆ ਕੇ ਧੜ੍ਹੇ ਉਪਰ ਆ ਕੇ ਲਿਟ ਗਿਆ ਤੇ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੰਦਾ ਹੈ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਗੁਰਪੁਰਬ ਹੈ ਇਸ ਮੌਕੇ ਇਹ ਘਟਨਾ ਹੋਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ